#
announcement
<% catList.forEach(function(cat){ %>
<%= cat.label %>
<% }); %>
<%- node_title %>
Published On
By <%= createdBy.user_fullname %>
<%= node_description %>
<% } %>
Read More...
<%- node_title %>
Published On
By <%= createdBy.user_fullname %>
<% if(node_description!==false) { %>
<%= node_description %>
<% } %>
<% catList.forEach(function(cat){ %>
<%= cat.label %>
<% }); %>
Read More...
ਕਿਸਾਨ ਆਗੂ ਚੌਧਰੀ ਰਾਕੇਸ਼ ਟਿਕੈਤ ਦਾ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੇ ਹੱਕ ਵਿਚ ਵੱਡਾ ਐਲਾਨ
Published On
By Azad Soch
Chandigarh,12 DEC,2024,(Azad Soch News):- ਭਾਰਤੀ ਕਿਸਾਨ ਯੂਨੀਅਨ (Indian Farmers Union) ਦੇ ਕੌਮੀ ਬੁਲਾਰੇ ਚੌਧਰੀ ਰਾਕੇਸ਼ ਟਿਕੈਤ (Chaudhry Rakesh Tikat) ਨੇ ਪ੍ਰੈਸ ਬਿਆਨ ’ਚ ਕਿਹਾ ਕਿ ਇਹ ਸਾਡੀ ਸਭ ਦੀ ਲੜਾਈ ਹੈ ਕਿਉਂਕਿ ਅਸੀਂ ਸਾਰੇ ਕਿਸਾਨੀ ਮੁੱਦਿਆਂ ਨੂੰ ਲੈ ਕੇ ਸੰਘਰਸ਼...
Read More...
ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਦਾ ਐਲਾਨ
Published On
By Azad Soch
Chandigarh,11 Dec,2024,(Azad Soch News):- ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਦਾ ਐਲਾਨ ਕਰ ਦਿੱਤਾ ਗਿਆ ਹੈ,18 ਦਸੰਬਰ ਨੂੰ ਨੋਟੀਫਿਕੇਸ਼ਨ ਜਾਰੀ ਹੋਵੇਗਾ,19 ਜਨਵਰੀ 2025 ਨੂੰ ਵੋਟਾਂ ਪੈਣਗੀਆਂ,ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਐਚਐਸਜੀਐਮਸੀ) ਦੀਆਂ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਮੰਗਲਵਾਰ ਨੂੰ...
Read More...
ਪੰਜਾਬ ਵਿੱਚ ਨਗਰ ਨਿਗਮ ਚੋਣਾਂ ਦੀਆਂ ਤਰੀਕਾਂ ਦਾ ਐਲਾਨ
Published On
By Azad Soch
Chandigarh,08 DEC,2024,(Azad Soch News):- ਪੰਜਾਬ ਵਿੱਚ ਨਗਰ ਨਿਗਮ ਚੋਣਾਂ (Municipal lections) ਦੀਆਂ ਤਰੀਕਾਂ ਦਾ ਐਲਾਨ ਹੋ ਗਿਆ ਹੈ। ਪੰਜਾਬ ਚੋਣ ਕਮਿਸ਼ਨਰ ਰਾਜ ਕਮਲ ਚੌਧਰੀ (Punjab Election Commissioner State Kamal Chaudhary) ਨੇ ਪੰਜਾਬ ਭਵਨ ਚੰਡੀਗੜ੍ਹ (Punjab Bhawan Chandigarh) ਵਿਖੇ ਪ੍ਰੈਸ ਕਾਨਫਰੰਸ...
Read More...
ਤਖ਼ਤ ਸ੍ਰੀ ਹਜ਼ੂਰ ਸਾਹਿਬ ਲਈ ਤਿੰਨ ਨਵੀਆਂ ਰੇਲ ਲਾਈਨਾਂ ਦੀ ਘੋਸ਼ਣਾ ਮੋਦੀ ਸਰਕਾਰ ਦਾ ਸਿੱਖ ਸ਼ਰਧਾਲੂਆਂ ਨੂੰ ਇੱਕ ਤੋਹਫ਼ਾ- ਸੰਸਦ ਮੈਂਬਰ ਸਤਨਾਮ ਸੰਧੂ
Published On
By Azad Soch
ਮੋਦੀ ਸਰਕਾਰ ਦੀ ਉਡਾਨ ਸਕੀਮ ਤਹਿਤ 9 ਸ਼ਹਿਰਾਂ ਤੋਂ ਉਡਾਣਾਂ ਅਤੇ 80 ਐਕਸਪ੍ਰੈਸ ਰੇਲ ਗੱਡੀਆਂ ਤਖ਼ਤ ਸ੍ਰੀ ਹਜ਼ੂਰ ਸਾਹਿਬ ਨਾਲ ਬਿਹਤਰ ਕੁਨੈਕਟਿਵਿਟੀ ਲਈ ਚੁੱਕਿਆ ਗਿਆ ਕਦਮ: ਕੇਂਦਰੀ ਮੰਤਰੀ
ਐੱਮਪੀ ਸਤਨਾਮ ਸਿੰਘ ਸੰਧੂ ਨੇ ਤਖ਼ਤ ਸ੍ਰੀ ਹਜ਼ੂਰ ਸਾਹਿਬ ਦੇ ਦਰਸ਼ਨਾਂ ਲਈ...
Read More...
ਪੰਜਾਬ ਵਿਚ ਆਮ ਆਦਮੀ ਪਾਰਟੀ ਦੇ ਨਵੇਂ ਪ੍ਰਧਾਨ ਦਾ ਐਲਾਨ
Published On
By Azad Soch
Chandigarh,22 NOV,2024,(Azad Soch News):- ਪੰਜਾਬ ਵਿਚ ਆਮ ਆਦਮੀ ਪਾਰਟੀ ਦੇ ਨਵੇਂ ਪ੍ਰਧਾਨ (Aam Aadmi Party new president) ਦਾ ਐਲਾਨ ਕਰ ਦਿੱਤਾ ਗਿਆ ਹੈ,ਇਸ ਵਾਰ ਹਿੰਦੂ ਚਿਹਰੇ ਨੂੰ ਪਾਰਟੀ ਦੀ ਕਮਾਨ ਦਿੱਤੀ ਗਈ ਹੈ,ਆਪ ਨੇ ਅਮਨ ਅਰੋੜਾ (Aman Arora) ਨੂੁੰ ਪਾਰਟੀ...
Read More...
ਵਾਰਸ ਪੰਜਾਬ ਜਥੇਬੰਦੀ ਦੇ ਮੁਖੀ ਅਤੇ ਖਡੂਰ ਸਾਹਿਬ ਮੈਂਬਰ ਪਾਰਲੀਮੈਂਟ ਅੰਮ੍ਰਿਤਪਾਲ ਸਿੰਘ ਦੇ ਪਿਤਾ ਵੱਲੋਂ ਸਿਆਸੀ ਪਾਰਟੀ ਦਾ ਐਲਾਨ
Published On
By Azad Soch
Khadur Sahib, 29 September 2024,(Azad Soch News):- ਵਾਰਸ ਪੰਜਾਬ ਜਥੇਬੰਦੀ (Vars Punjab Organization) ਦੇ ਮੁਖੀ ਅਤੇ ਖਡੂਰ ਸਾਹਿਬ (Khadur Sahib) ਹਲਕੇ ਦੇ ਮੈਂਬਰ ਪਾਰਲੀਮੈਂਟ ਸਰਦਾਰ ਅੰਮ੍ਰਿਤ ਪਾਲ ਸਿੰਘ ਦੇ ਪਰਿਵਾਰਿਕ ਮੈਂਬਰਾਂ ਵੱਲੋਂ ਅੱਜ ਸ਼੍ਰੀ ਅਕਾਲ ਤਖਤ ਸਾਹਿਬ ਜੀ ਤੇ ਅਰਦਾਸ...
Read More...
ਮੁੱਖ ਮੰਤਰੀ ਵੱਲੋਂ ਸਰਕਾਰੀ ਸਕੂਲਾਂ ਵਿੱਚ ਪੰਜਾਬੀ ਅਧਿਆਪਕਾਂ ਦੀਆਂ ਖਾਲੀ ਪਈਆਂ ਸਾਰੀਆਂ ਅਸਾਮੀਆਂ ਭਰਨ ਦਾ ਐਲਾਨ
Published On
By Azad Soch
• ਸੂਬੇ ਵਿੱਚ ਪੰਜਾਬੀ ਨੂੰ ਹੋਰ ਪ੍ਰਫੁੱਲਿਤ ਕਰਨ ਦੇ ਮੰਤਵ ਨਾਲ ਚੁੱਕਿਆ ਕਦਮ• ਅਧਿਆਪਕ ਦਿਵਸ ਮੌਕੇ ਸੂਬਾ ਪੱਧਰੀ ਸਮਾਗਮ ਦੀ ਕੀਤੀ ਪ੍ਰਧਾਨਗੀ • ਸ਼ਾਨਦਾਰ ਸੇਵਾਵਾਂ ਲਈ 77 ਅਧਿਆਪਕਾਂ ਦਾ ਕੀਤਾ ਸਨਮਾਨ
ਹੁਸ਼ਿਆਰਪੁਰ, 5 ਸਤੰਬਰ:- ਪੰਜਾਬ ਵਿੱਚ ਪੰਜਾਬੀ ਭਾਸ਼ਾ ਨੂੰ...
Read More...
'ਜੇਕਰ ਕਿਸਾਨ ਸੱਤਾ 'ਚ ਆਏ ਤਾਂ ਬਹੁਤ ਕੁਝ ਬਦਲ ਜਾਵੇਗਾ',ਬੀਕੇਯੂ ਦੇ ਆਗੂ ਗੁਰਨਾਮ ਸਿੰਘ ਚੜੂਨੀ ਨੇ MSP ਨਾਲ ਸਬੰਧਤ ਸਰਕਾਰ ਦੇ ਐਲਾਨ 'ਤੇ ਕਿਹਾ
Published On
By Azad Soch
Kurukshetra,05 August,2024,(Azad Soch News):- ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ (Haryana Chief Minister Naib Singh Saini) ਨੇ ਐਤਵਾਰ ਨੂੰ ਕੁਰੂਕਸ਼ੇਤਰ ਵਿੱਚ ਇੱਕ ਅਹਿਮ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਘੱਟੋ-ਘੱਟ ਸਮਰਥਨ ਮੁੱਲ (ਐੱਮ.ਐੱਸ.ਪੀ.) 'ਤੇ ਸਾਰੀਆਂ ਫਸਲਾਂ ਦੀ ਖਰੀਦ...
Read More...
ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਦਾ ਐਲਾਨ, ਸੂਬੇ ਦੇ 20 ਹਜ਼ਾਰ ਗਰੀਬ ਪਰਿਵਾਰਾਂ ਨੂੰ 100 ਗਜ਼ ਦੇ ਪਲਾਟ ਦੇਵੇਗੀ
Published On
By Azad Soch
Chandigarh,10 June,2024,(Azad Soch News):- ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ (Haryana Chief Minister Naib Saini) ਨੇ ਇੱਕ ਪ੍ਰੈੱਸ ਕਾਨਫ਼ਰੰਸ ਕਰਦਿਆਂ ਵੱਡਾ ਐਲਾਨ ਕੀਤਾ,ਉਨ੍ਹਾਂ ਨੇ ਐਲਾਨ ਕਰਦਿਆਂ ਕਿਹਾ ਕਿ ਸਰਕਾਰ ਸੂਬੇ ਦੇ 20 ਹਜ਼ਾਰ ਗਰੀਬ ਪਰਿਵਾਰਾਂ ਨੂੰ 100 ਗਜ਼ ਦੇ ਪਲਾਟ...
Read More...