#
camp
Health 

ਇਮਿਊਨਿਟੀ ਨੂੰ ਵਧਾਉਣ ਲਈ ਕਰੋ ਹਲਦੀ ਦਾ ਸੇਵਨ

ਇਮਿਊਨਿਟੀ ਨੂੰ ਵਧਾਉਣ ਲਈ ਕਰੋ ਹਲਦੀ ਦਾ ਸੇਵਨ ਹਲਦੀ ‘ਚ ਪਾਏ ਜਾਣ ਵਾਲੇ ਕਰਕਿਊਮਿਨ ਨਾਮਕ ਤੱਤ ਕਾਰਨ ਕੈਥੇਲਿਸਾਈਡਿਨ ਐਂਟੀ ਮਾਈਕ੍ਰੋਬਿਯਲ ਪੇਪਟਾਈਡ (ਸੀਏਐੱਮਪੀ) (CAMP) ਨਾਮਕ ਪ੍ਰੋਟੀਨ ਦੀ ਮਾਤਰਾ ਵੱਧਦੀ ਹੈ। ਸੀਏਐੱਮਪੀ ਪ੍ਰੋਟੀਨ (cAMP protein) ਸਰੀਰ ਦੀ ਪਾਚਕ ਸ਼ਕਤੀ ਵਧਾਉਂਦਾ ਹੈ। ਇਹ ਪ੍ਰੋਟੀਨ ਬੈਕਟੀਰੀਆ ਅਤੇ ਵਾਇਰਸ ਨਾਲ ਲੜਨ ‘ਚ ਸਰੀਰ...
Read More...
Punjab 

10 ਅਪ੍ਰੈਲ ਨੂੰ ਨਵੀਂ ਦਾਣਾ ਮੰਡੀ, ਫ਼ਿਰੋਜ਼ਪੁਰ ਛਾਉਣੀ ਵਿਖੇ ਲੱਗੇਗਾ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ : ਮੁੱਖ ਖੇਤੀਬਾੜੀ ਅਫ਼ਸਰ 

10 ਅਪ੍ਰੈਲ ਨੂੰ ਨਵੀਂ ਦਾਣਾ ਮੰਡੀ, ਫ਼ਿਰੋਜ਼ਪੁਰ ਛਾਉਣੀ ਵਿਖੇ ਲੱਗੇਗਾ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ : ਮੁੱਖ ਖੇਤੀਬਾੜੀ ਅਫ਼ਸਰ  ਫ਼ਿਰੋਜ਼ਪੁਰ, 8 ਅਪ੍ਰੈਲ 2025 ( ਸੁਖਵਿੰਦਰ ਸਿੰਘ ):- ਮੁੱਖ ਖੇਤੀਬਾੜੀ ਅਫ਼ਸਰ ਗੁਰਪ੍ਰੀਤ ਸਿੰਘ ਸਿੱਧੂ ਨੇ ਦੱਸਿਆ ਕਿ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਜ਼ਿਲ੍ਹਾ ਫ਼ਿਰੋਜ਼ਪੁਰ ਵੱਲੋਂ ਸਾਉਣੀ ਦੀਆਂ ਫ਼ਸਲਾਂ ਦੀ ਕਾਸ਼ਤ ਸਬੰਧੀ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਵੀਰਵਾਰ, ਮਿਤੀ 10 ਅਪ੍ਰੈਲ...
Read More...
Punjab 

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਸਰਕਾਰੀ ਬਹੁਤਕਨੀਕੀ ਕਾਲਜ ਫਿਰੋਜ਼ਪੁਰ ਵਿਖੇ ਖੂਨ ਦਾਨ ਕੈਂਪ ਲਗਾਇਆ ਗਿਆ

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਸਰਕਾਰੀ ਬਹੁਤਕਨੀਕੀ ਕਾਲਜ ਫਿਰੋਜ਼ਪੁਰ ਵਿਖੇ ਖੂਨ ਦਾਨ ਕੈਂਪ ਲਗਾਇਆ ਗਿਆ ਫ਼ਿਰੋਜ਼ਪੁਰ, 26 ਮਾਰਚ 2025 (ਸੁਖਵਿੰਦਰ ਸਿੰਘ):- ਸਰਕਾਰੀ ਬਹੁਤਕਨੀਕੀ ਕਾਲਜ ਫਿਰੋਜ਼ਪੁਰ ਦੇ ਰੈਡ ਰੀਬਨ ਕਲੱਬ ਵੱਲੋਂ ਕਾਲਜ ਵਿਖੇ ‘ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਖੂਨ ਦਾਨ ਕੈਂਪ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਫਿਰੋਜ਼ਪੁਰ ਦੇ ਸਹਿਯੋਗ ਨਾਲ ਮਿਤੀ 25.03.2025 ਨੂੰ ਲਗਾਇਆ ਗਿਆ ਅਤੇ ਵਿਦਿਆਰਥੀਆਂ...
Read More...
Punjab 

ਸੀ ਐਚ ਸੀ ਮੱਖੂ ਵਿਖੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕਤਾ ਕੈਂਪ ਲਗਾਇਆ 

ਸੀ ਐਚ ਸੀ ਮੱਖੂ ਵਿਖੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕਤਾ ਕੈਂਪ ਲਗਾਇਆ  ਫਿਰੋਜ਼ਪੁਰ / ਮੱਖੂ, 4 ਮਾਰਚ 2025(ਸੁਖਵਿੰਦਰ ਸਿੰਘ ):- ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖਿਲਾਫ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਤਹਿਤ ਅੱਜ ਸੀ.ਐਚ.ਸੀ. ਮੱਖੂ ਵਿਖੇ ਸਿਵਲ ਸਰਜਨ ਫ਼ਿਰੋਜ਼ਪੁਰ ਡਾ. ਰਾਜਵਿੰਦਰ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ....
Read More...
Punjab 

"ਯੁੱਧ ਨਸ਼ਿਆਂ ਵਿਰੁੱਧ" ਰੋਜ਼ਗਾਰ ਵਿਭਾਗ ਦੀ ਟੀਮ ਵੱਲੋਂ ਓਟ ਸੈਂਟਰ ਫਿਰੋਜ਼ਪੁਰ ਵਿਖੇ ਰਜਿਸਟ੍ਰੇਸ਼ਨ ਕੈਂਪ ਲਗਾਇਆ ਗਿਆ

ਫਿਰੋਜ਼ਪੁਰ 5 ਮਾਰਚ 2025.( ਸੁਖਵਿੰਦਰ ਸਿੰਘ ):- ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਜੀ ਦੇ ਦਿਸ਼ਾ-ਨਿਰਦੇਸ਼ਾਂ ਹੇਠ ਰੋਜ਼ਗਾਰ ਵਿਭਾਗ ਦੀ ਟੀਮ ਵੱਲੋਂ ਓਟ ਸੈਂਟਰ ਫਿਰੋਜ਼ਪੁਰ ਵਿਖੇ ਰਜਿਸਟ੍ਰੇਸ਼ਨ ਕੈਂਪ ਲਗਾਇਆ ਗਿਆ ਅਤੇ ਸੈਂਟਰ ਵਿਚ ਆਉਣ ਵਾਲੇ ਨੌਜਵਾਨਾਂ ਨੂੰ ਹੁਨਰ ਵਿਕਾਸ ਦੇ ਕੋਰਸਾਂ ਸੰਬੰਧੀ ਜਾਣਕਾਰੀ...
Read More...
Punjab 

ਆਮਦਨ ਕਰ ਵਿਭਾਗ ਨੇ ਲਗਾਇਆ ਮੈਗਾ ਖੂਨਦਾਨ ਕੈਂਪ

ਆਮਦਨ ਕਰ ਵਿਭਾਗ ਨੇ ਲਗਾਇਆ ਮੈਗਾ ਖੂਨਦਾਨ ਕੈਂਪ *ਆਮਦਨ ਕਰ ਵਿਭਾਗ ਨੇ ਲਗਾਇਆ ਮੈਗਾ ਖੂਨਦਾਨ ਕੈਂਪ* *150 ਦਾਨੀਆਂ ਨੇ ਕੀਤਾ ਖੂਨ ਦਾਨ* ਚੰਡੀਗੜ੍ਹ, 21 ਫਰਵਰੀ:-  ਆਮਦਨ ਕਰ ਵਿਭਾਗ, ਚੰਡੀਗੜ੍ਹ ਵੱਲੋਂ ਖੂਨਦਾਨ ਕੈਂਪ ਲਗਾਇਆ ਗਿਆ ਜਿਸ ਦਾ ਉਦਘਾਟਨ ਮੁੱਖ ਮਹਿਮਾਨ ਵਜੋਂ ਡੀ.ਜੀ.ਆਈ.ਟੀ. (ਇਨਵ), ਐਨ.ਡਬਲਯੂ.ਆਰ. ਮੋਨਿਕਾ ਭਾਟੀਆ ਨੇ ਕੀਤਾ। ਇਹ...
Read More...

Advertisement