ਚੰਡੀਗੜ੍ਹ 'ਚ ਹੋਲੀ 'ਤੇ 1000 ਪੁਲਿਸ ਮੁਲਾਜ਼ਮ ਤਾਇਨਾਤ ਰਹਿਣਗੇ

ਚੰਡੀਗੜ੍ਹ 'ਚ ਹੋਲੀ 'ਤੇ 1000 ਪੁਲਿਸ ਮੁਲਾਜ਼ਮ ਤਾਇਨਾਤ ਰਹਿਣਗੇ

Chandigarh,24 March,2024,(Azad Soch News):- 24 ਅਤੇ 25 ਮਾਰਚ ਨੂੰ ਸ਼ਰਾਰਤੀ ਅਨਸਰਾਂ ਆਦਿ 'ਤੇ ਨਜ਼ਰ ਰੱਖਣ ਲਈ ਦਿਨ ਭਰ ਚੰਡੀਗੜ੍ਹ 'ਚ ਹੋਲੀ (Holly) 'ਤੇ 1000 ਪੁਲਿਸ ਮੁਲਾਜ਼ਮ ਤਾਇਨਾਤ ਰਹਿਣਗੇ, ਇਸ ਤੋਂ ਇਲਾਵਾ ਪੂਰੇ ਸ਼ਹਿਰ ਵਿਚ 102 ਪੁਲਿਸ ਨਾਕੇ ਲਗਾਏ ਜਾਣਗੇ ਜੋ ਕਿ ਸ਼ਹਿਰ ਦੇ ਅੰਦਰ ਮੁੱਖ ਮਾਰਗਾਂ ਅਤੇ ਛੋਟੇ ਰਸਤਿਆਂ 'ਤੇ ਲਗਾਏ ਜਾਣਗੇ, ਕੁੱਲ 102 ਪੁਲਿਸ ਨਾਕੇ ਵੱਖ-ਵੱਖ ਥਾਵਾਂ 'ਤੇ ਵੱਖ-ਵੱਖ ਸਮੇਂ 'ਤੇ ਲਗਾਏ ਜਾਣਗੇ,ਸੈਕਟਰ 11/12 ਟੀ-ਪੁਆਇੰਟ (T-Point) ਤੋਂ ਛੋਟਾ ਚੌਕ ਸੈਕਟਰ 9/10, ਚੰਡੀਗੜ੍ਹ ਤੱਕ ਗੈਰੀ ਰੂਟ 'ਤੇ ਸੀਮਤ ਵਾਹਨ ਜ਼ੋਨ ਬਣਾਇਆ ਜਾਵੇਗਾ,ਸੁਖਨਾ ਝੀਲ, ਏਲਾਂਟੇ ਮਾਲ, ਸੈਕਟਰ 15, 11, 17, 22, 20 ਦੇ ਰੁਝੇਵਿਆਂ ਭਰੇ ਬਾਜ਼ਾਰਾਂ, ਹੋਸਟਲਾਂ ਅਤੇ ਹੋਰ ਅਦਾਰਿਆਂ ਵਿੱਚ ਵੀ ਪੁਖਤਾ ਪ੍ਰਬੰਧ ਕੀਤੇ ਜਾ ਰਹੇ ਹਨ,ਚੰਡੀਗੜ੍ਹ ਦੀ ਐਸਐਸਪੀ ਕੰਵਰਦੀਪ ਕੌਰ (SSP Kanwardeep Kaur) ਨੇ ਵਿਦਿਅਕ ਅਦਾਰਿਆਂ ’ਤੇ ਪੁਲਿਸ ਚੌਕਸੀ ਸਖ਼ਤ ਕਰਨ ਦੇ ਨਿਰਦੇਸ਼ ਦਿੱਤੇ ਹਨ, ਜਿਸ ਤਹਿਤ ਪੰਜਾਬ ਯੂਨੀਵਰਸਿਟੀ (Panjab University) ਦੇ ਚੀਤਾ ਮੋਟਰ ਸਾਈਕਲ ਪੁਲਿਸ ਗਰਲਜ਼ ਹੋਸਟਲ ਦੇ ਆਲੇ-ਦੁਆਲੇ ਪੀਸੀਆਰ ਵਾਹਨਾਂ (PCR Vehicles) ਦੀ ਗਸ਼ਤ ਤੇਜ਼ ਕੀਤੀ ਜਾਵੇਗੀ।

 

Advertisement

Latest News

ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਸੁਖਦੇਵ ਅਤੇ ਰਾਜਗੁਰੂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕ੍ਰਿਕਟ ਟੂਰਨਾਮੈਂਟ ਕਰਵਾਇਆ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਸੁਖਦੇਵ ਅਤੇ ਰਾਜਗੁਰੂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕ੍ਰਿਕਟ ਟੂਰਨਾਮੈਂਟ ਕਰਵਾਇਆ
ਬਟਾਲਾ, 21 ਮਾਰਚ ( ) ਸਰਕਾਰੀ ਪੌਲੀਟੈਕਨਿਕ ਕਾਲਜ ਬਟਾਲਾ ਵਿਖੇ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਸੁਖਦੇਵ ਅਤੇ ਰਾਜਗੁਰੂ ਦੇ ਸ਼ਹੀਦੀ ਦਿਹਾੜੇ...
ਹਿਮਾਚਲ ਪ੍ਰਦੇਸ਼ ਦੇ ਉਦਯੋਗਾਂ ਕਾਰਨ ਪ੍ਰਦੂਸ਼ਿਤ ਹੋ ਰਹੇ ਪੰਜਾਬ ਦੇ ਜਲ ਸਰੋਤ; ਹਰਜੋਤ ਬੈਂਸ ਨੇ ਸੁਖਵਿੰਦਰ ਸੁੱਖੂ ਨੂੰ ਪੱਤਰ ਲਿਖ ਕੇ ਤੁਰੰਤ ਕਾਰਵਾਈ ਦੀ ਕੀਤੀ ਮੰਗ
ਚੇਅਰਮੈਨ ਡਾਢੀ ਨੇ ਕੀਤੀ ਕੀਰਤਪੁਰ ਸਾਹਿਬ ਬਲਾਕ ਦੇ ਸਕੂਲਾਂ ਦੀ ਦਾਖਲਾ ਮੁਹਿੰਮ ਦੀ ਸੁਰੂਆਤ
20,000 ਰੁਪਏ ਰਿਸ਼ਵਤ ਲੈਂਦਾ ਜੰਗਲਾਤ ਗਾਰਡ ਵਿਜੀਲੈਂਸ ਬਿਊਰੋ ਵੱਲੋਂ ਕਾਬੂ
ਮੱਖੂ ਰੇਲਵੇ ਓਵਰ ਬ੍ਰਿਜ ਦਾ ਕੰਮ ਇਕ ਹਫ਼ਤੇ ਵਿੱਚ ਸ਼ੁਰੂ ਹੋਵੇਗਾ: ਹਰਭਜਨ ਸਿੰਘ ਈ.ਟੀ.ਉ.
ਪੰਜਾਬ ਦੇ ਮੁੱਖ ਮੰਤਰੀ ਅਤੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਵੱਲੋਂ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਦਾ ਪੰਜਾਬ ਵਿਧਾਨ ਸਭਾ ਵਿੱਚ ਨਿੱਘਾ ਸਵਾਗਤ
ਰਾਜਪਾਲ ਨੇ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਸਫਾਏ ਦਾ ਸੰਕਲਪ ਦੁਹਰਾਇਆ