ਡੇਰਾ ਸਿਰਸਾ ਮੁਖੀ ਮੁਖੀ ਰਾਮ ਰਹੀਮ ਨੂੰ ਸੁਪਰੀਮ ਕੋਰਟ ਤੋਂ ਵੱਡਾ ਝਟਕਾ

ਡੇਰਾ ਸਿਰਸਾ ਮੁਖੀ ਮੁਖੀ ਰਾਮ ਰਹੀਮ ਨੂੰ ਸੁਪਰੀਮ ਕੋਰਟ ਤੋਂ ਵੱਡਾ ਝਟਕਾ

Chandigarh,18 OCT,2024,(Azad Soch News):- ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਸੁਪਰੀਮ ਕੋਰਟ ਤੋਂ ਵੱਡਾ ਝਟਕਾ ਲੱਗਾ ਹੈ,ਸੁਪਰੀਮ ਕੋਰਟ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਮਾਮਲੇ ‘ਚ ਹਾਈਕੋਰਟ ਵੱਲੋਂ ਲਗਾਈ ਰੋਕ ਹਟਾ ਲਈ ਹੈ,ਇਸ ਦੇ ਨਾਲ ਹੀ ਰਾਮ ਰਹੀਮ ਦੀਆਂ ਮੁਸ਼ਕਿਲਾਂ ਵਧ ਗਈਆਂ ਹਨ,ਤੁਹਾਨੂੰ ਦੱਸ ਦੇਈਏ ਕਿ ਮਾਰਚ ਵਿੱਚ ਪੰਜਾਬ ਹਰਿਆਣਾ ਹਾਈ ਕੋਰਟ (Punjab Haryana High Court) ਨੇ ਬਰਗਾੜੀ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ (Shri Guru Granth Sahib Ji) ਦੀ ਬੇਅਦਬੀ ਦੇ ਦੋਸ਼ ਵਿੱਚ ਰਾਮ ਰਹੀਮ ਖ਼ਿਲਾਫ਼ ਤਿੰਨ ਕੇਸਾਂ ਵਿੱਚ ਪੰਜਾਬ ਸਰਕਾਰ ਵੱਲੋਂ ਬਣਾਈ ਗਈ ਐਸਆਈਟੀ (SIT) ਦੀ ਜਾਂਚ ’ਤੇ ਰੋਕ ਲਾ ਦਿੱਤੀ ਸੀ,ਪੰਜਾਬ ਸਰਕਾਰ (Punjab Govt) ਨੇ ਇਸ ਹੁਕਮ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ ਸੀ,ਅੱਜ ਸੁਪਰੀਮ ਕੋਰਟ (Supreme Court) ਨੇ ਪੰਜਾਬ/ਹਰਿਆਣਾ ਹਾਈ ਕੋਰਟ ਵੱਲੋਂ ਲਗਾਈ ਰੋਕ ਨੂੰ ਹਟਾ ਦਿੱਤਾ ਹੈ,ਸੁਪਰੀਮ ਕੋਰਟ ਨੇ ਰਾਮ ਰਹੀਮ ਨੂੰ ਨੋਟਿਸ ਜਾਰੀ ਕਰਕੇ ਚਾਰ ਹਫ਼ਤਿਆਂ ‘ਚ ਜਵਾਬ ਮੰਗਿਆ ਹੈ।

 

Advertisement

Latest News

ਡੇਰਾ ਸਿਰਸਾ ਮੁਖੀ ਮੁਖੀ ਰਾਮ ਰਹੀਮ ਨੂੰ ਸੁਪਰੀਮ ਕੋਰਟ ਤੋਂ ਵੱਡਾ ਝਟਕਾ ਡੇਰਾ ਸਿਰਸਾ ਮੁਖੀ ਮੁਖੀ ਰਾਮ ਰਹੀਮ ਨੂੰ ਸੁਪਰੀਮ ਕੋਰਟ ਤੋਂ ਵੱਡਾ ਝਟਕਾ
Chandigarh,18 OCT,2024,(Azad Soch News):- ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਸੁਪਰੀਮ ਕੋਰਟ ਤੋਂ ਵੱਡਾ ਝਟਕਾ ਲੱਗਾ ਹੈ,ਸੁਪਰੀਮ ਕੋਰਟ...
ਪੰਜਾਬ ਪੁਲਿਸ ਨੇ ਸਰਹੱਦ ਪਾਰ ਤੋਂ ਚੱਲ ਰਹੇ ਨਸ਼ਾ ਤਸਕਰੀ ਦੇ ਗਿਰੋਹ ਖਿਲਾਫ ਵੱਡੀ ਕਾਰਵਾਈ ਕੀਤੀ
ਅਮਰੀਕਾ ਜਾਂਚ ਤੋਂ ਸੰਤੁਸ਼ਟ,ਜਾਣਕਾਰੀ ਨੂੰ ਗੰਭੀਰਤਾ ਨਾਲ ਲਿਆ,ਗੁਰਪਤਵੰਤ ਸਿੰਘ ਪੰਨੂ ਮਾਮਲੇ 'ਤੇ ਬੋਲਿਆ ਭਾਰਤ
ਜੰਮੂ-ਕਸ਼ਮੀਰ ਕੈਬਨਿਟ ਮੀਟਿੰਗ ਨੇ ਪਹਿਲੀ ਬੈਠਕ 'ਚ ਰਾਜ ਦਾ ਦਰਜਾ ਦੇਣ ਦਾ ਮਤਾ ਕੀਤਾ ਪਾਸ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 17-10-2024 ਅੰਗ 613
ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਆਈ ਟੀਮ ਇੰਡੀਆ ਸਿਰਫ਼ 46 ਦੌੜਾਂ 'ਤੇ ਹੀ ਸਿਮਟ ਗਈ
ਸਰੀਰ ਲਈ ਅੰਮ੍ਰਿਤ ਹੈ ਅਸ਼ਵਗੰਧਾ