ਚੰਡੀਗੜ੍ਹ 'ਚ ਅਗਲੇ ਤਿੰਨ ਦਿਨ ਮੀਂਹ ਪੈਣ ਦੀ ਸੰਭਾਵਨਾ
By Azad Soch
On
Chandigarh,25 DEC,2024,(Azad Soch News):- ਚੰਡੀਗੜ੍ਹ 'ਚ ਇਸ ਸਮੇਂ ਬਹੁਤ ਠੰਡ ਪੈ ਰਹੀ ਹੈ,ਹਿਮਾਚਲ ਪ੍ਰਦੇਸ਼ 'ਚ ਬਰਫਬਾਰੀ ਕਾਰਨ ਇਲਾਕੇ ਦਾ ਮੌਸਮ ਠੰਡਾ ਹੋ ਗਿਆ ਹੈ,ਕਈ ਇਲਾਕਿਆਂ 'ਚ ਸਵੇਰ ਅਤੇ ਸ਼ਾਮ ਨੂੰ ਧੁੰਦ ਵੀ ਦੇਖਣ ਨੂੰ ਮਿਲ ਰਹੀ ਹੈ,ਮੌਸਮ ਵਿਭਾਗ ਨੇ ਅੱਜ ਪੰਜਾਬ ਦੇ 15 ਜ਼ਿਲ੍ਹਿਆਂ ਵਿੱਚ ਸੀਤ ਲਹਿਰ ਅਤੇ ਧੁੰਦ ਦਾ ਅਲਰਟ ਜਾਰੀ ਕੀਤਾ ਹੈ,ਚੰਡੀਗੜ੍ਹ ਦਾ ਤਾਪਮਾਨ 20.1 ਡਿਗਰੀ ਦਰਜ ਕੀਤਾ ਗਿਆ ਹੈ,ਤਾਪਮਾਨ 6.4 ਡਿਗਰੀ ਵੱਧ ਗਿਆ ਹੈ।
Latest News
ਖੇਤੀ ਮੰਡੀਕਰਨ ਬਾਰੇ ਕੌਮੀ ਨੀਤੀ ਦੇ ਖਰੜੇ ਵਿੱਚ ਐਮ.ਐਸ.ਪੀ. ਬਾਰੇ ਸਪੱਸ਼ਟਤਾ ਨਹੀਂ
26 Dec 2024 19:32:35
ਚੰਡੀਗੜ੍ਹ, 26 ਦਸੰਬਰ:
ਪੰਜਾਬ ਸਰਕਾਰ ਵੱਲੋਂ ਖੇਤੀ ਮੰਡੀਕਰਨ ਬਾਰੇ ਕੌਮੀ ਨੀਤੀ ਦੇ ਖਰੜੇ ਦੇ ਕਿਸੇ ਵੀ ਪੱਖ ਨੂੰ ਅਣਗੌਲਿਆ ਨਾ...