ਹੋਲੀ ਨੂੰ ਲੈ ਕੇ ਚੰਡੀਗੜ੍ਹ ਪ੍ਰਸ਼ਾਸਨ ਅਲਰਟ ਤੇ
By Azad Soch
On

Chandigarh,25 March,2024,(Azad Soch News):- ਹੋਲੀ (Holi) ਦੇ ਤਿਉਹਾਰ ਨੂੰ ਲੈ ਕੇ ਚੰਡੀਗੜ੍ਹ ਪ੍ਰਸ਼ਾਸਨ ਅਲਰਟ ਮੌਡ (Alert Mode) ਉੱਤੇ ਹੈ,1000 ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ,ਸ਼ਰਾਰਤੀ ਅਨਸਰਾਂ 'ਤੇ ਨਜ਼ਰ ਰੱਖੀ ਜਾਵੇਗੀ,24 ਅਤੇ 25 ਮਾਰਚ ਨੂੰ ਸ਼ਰਾਰਤੀ ਅਨਸਰਾਂ ਆਦਿ 'ਤੇ ਨਜ਼ਰ ਰੱਖਣ ਲਈ ਦਿਨ ਭਰ 1000 ਦੇ ਕਰੀਬ ਪੁਲਿਸ ਮੁਲਾਜ਼ਮ ਤਾਇਨਾਤ ਰਹਿਣਗੇ,ਇਸ ਤੋਂ ਇਲਾਵਾ ਪੂਰੇ ਸ਼ਹਿਰ ਵਿਚ 102 ਪੁਲਿਸ ਨਾਕੇ ਲਗਾਏ ਜਾਣਗੇ ਜੋ ਕਿ ਸ਼ਹਿਰ ਦੇ ਅੰਦਰ ਮੁੱਖ ਮਾਰਗਾਂ ਅਤੇ ਛੋਟੇ ਰਸਤਿਆਂ 'ਤੇ ਲਗਾਏ ਜਾਣਗੇ,ਕੁੱਲ 102 ਪੁਲਿਸ ਨਾਕੇ ਵੱਖ-ਵੱਖ ਥਾਵਾਂ 'ਤੇ ਵੱਖ-ਵੱਖ ਸਮੇਂ 'ਤੇ ਲਗਾਏ ਜਾਣਗੇ,ਚੰਡੀਗੜ੍ਹ ਪੁਲਿਸ (Chandigarh Police) ਨੇ ਹੋਲੀ ਦੇ ਤਿਉਹਾਰ ਨੂੰ ਮੁੱਖ ਰੱਖਦਿਆਂ ਕਿਸੇ ਵੀ ਅਣਸੁਖਾਵੀਂ ਘਟਨਾ ਤੋਂ ਬਚਣ ਅਤੇ ਸ਼ਹਿਰ ਵਿੱਚ ਅਮਨ-ਕਾਨੂੰਨ ਦੀ ਵਿਵਸਥਾ ਬਣਾਈ ਰੱਖਣ ਲਈ ਵਿਸ਼ੇਸ਼ ਪ੍ਰਬੰਧ ਕੀਤੇ ਹਨ।
Related Posts
Latest News
.jpeg)
16 Mar 2025 19:45:42
ਚੰਡੀਗੜ੍ਹ, 16 ਮਾਰਚ:
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਚਲਾਇਆ ਜਾ ਰਿਹਾ "ਯੁੱਧ ਨਸ਼ਿਆਂ...