ਚੰਡੀਗੜ੍ਹ ਪੁਲਿਸ ਹੁਣ ਕਾਂਸਟੇਬਲਾਂ ਦੀ ਤਰੱਕੀ ਬੀ-1 ਟੈਸਟ ਦੇ ਆਧਾਰ 'ਤੇ ਹੋਵੇਗੀ,

ਚੰਡੀਗੜ੍ਹ ਪੁਲਿਸ ਹੁਣ ਕਾਂਸਟੇਬਲਾਂ ਦੀ ਤਰੱਕੀ ਬੀ-1 ਟੈਸਟ ਦੇ ਆਧਾਰ 'ਤੇ ਹੋਵੇਗੀ,

Chandigarh,29 August, 2024,(Azad Soch News):- ਚੰਡੀਗੜ੍ਹ ਪੁਲਿਸ (Chandigarh Police) ਹੁਣ ਕਾਂਸਟੇਬਲਾਂ ਦੀ ਤਰੱਕੀ ਬੀ-1 ਟੈਸਟ (B-1 Test) ਦੇ ਆਧਾਰ 'ਤੇ ਹੋਵੇਗੀ,ਇਹ ਪਹਿਲੀ ਵਾਰ ਹੈ ਜਦੋਂ ਚੰਡੀਗੜ੍ਹ ਪੁਲਿਸ ਰੈਗੂਲਰ ਤਰੱਕੀ ਦੀ ਬਜਾਏ ਟੈਸਟ ਦਾ ਸਹਾਰਾ ਲਵੇਗੀ। ਬੀ-1 ਟੈਸਟ ਲਈ ਚੰਡੀਗੜ੍ਹ ਪੁਲਿਸ (Punjab Police) ਨੇ ਹੁਕਮ ਜਾਰੀ ਕਰ ਦਿੱਤੇ ਹਨ। ਕੁੱਲ ਅਸਾਮੀਆਂ 'ਚੋਂ 25 ਫ਼ੀਸਦੀ ਅਹੁਦਾ ਤਰੱਕੀ ਬੀ-1 ਟੈਸਟ ਦੇ ਆਧਾਰ 'ਤੇ ਹੋਵੇਗੀ, ਜਦਕਿ 75 ਫ਼ੀਸਦੀ ਸੀਨੀਆਰਤਾ ਦੇ ਹਿਸਾਬ ਨਾਲ ਹੋਵੇਗੀ, ਸਾਰੇ ਥਾਣਿਆਂ ਅਤੇ ਵਿੰਗ' 'ਚ ਤਾਇਨਾਤ ਜਵਾਨਾਂ ਨੂੰ 30 ਅਗਸਤ ਤੱਕ ਅਪਲਾਈ ਕਰਨ ਲਈ ਕਿਹਾ ਗਿਆ ਹੈ। ਟੈਸਟ ਲਈ ਫਾਰਮ ਪੁਲਿਸ ਹੈੱਡਕੁਆਰਟਰ 'ਚ ਜਮ੍ਹਾਂ ਕਰਵਾਉਣਾ ਹੋਵੇਗਾ। ਜਵਾਨਾਂ ਨੂੰ ਦੁਬਾਰਾ ਅਪਲਾਈ ਕਰਨ ਦੀ ਲੋੜ ਨਹੀਂ ਹੈ,ਤਤਕਾਲੀ ਸੰਸਦ ਮੈਂਬਰ ਨੇ ਕੇਂਦਰੀ ਗ੍ਰਹਿ ਮੰਤਰੀ ਨੂੰ ਲਿਖਿਆ ਸੀ ਪੱਤਰ ਤਤਕਾਲੀ ਸੰਸਦ ਮੈਂਬਰ ਕਿਰਨ ਖੇਰ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਪੱਤਰ ਲਿਖ ਕੇ ਬੀ-1 ਟੈਸਟ ਦੀ ਬਜਾਏ ਸੀਨੀਆਰਤਾ ਦੇ ਆਧਾਰ 'ਤੇ ਤਰੱਕੀ ਦੇਣ ਦੀ ਬੇਨਤੀ ਕੀਤੀ ਸੀ, ਬੀ-1 ਟੈਸਟ ਪਾਸ ਕਰਨ ਵਾਲੇ ਨੌਜਵਾਨ ਕਾਂਸਟੇਬਲ ਆਪਣੇ ਸੀਨੀਅਰਾਂ ਤੋਂ ਅੱਗੇ ਹੋ ਜਾਣਗੇ।

Advertisement

Latest News

ਮੈਡੀਕਲ ਅਫਸਰਾਂ ਦੀ ਹੜਤਾਲ ਦੇ ਬਾਵਜੂਦ ਵੀ ਚੱਲ ਰਹੀਆਂ ਹਨ ਐਮਰਜੈਂਸੀ ਸੇਵਾਵਾਂ : ਸਿਵਲ ਸਰਜਨ ਮੈਡੀਕਲ ਅਫਸਰਾਂ ਦੀ ਹੜਤਾਲ ਦੇ ਬਾਵਜੂਦ ਵੀ ਚੱਲ ਰਹੀਆਂ ਹਨ ਐਮਰਜੈਂਸੀ ਸੇਵਾਵਾਂ : ਸਿਵਲ ਸਰਜਨ
ਫ਼ਿਰੋਜ਼ਪੁਰ, 14 ਸਤੰਬਰ: ਜ਼ਿਲਾ ਹਸਪਤਾਲ ਵਿਖੇ ਚੱਲ ਰਹੀ ਮੈਡੀਕਲ ਅਫਸਰਾਂ ਦੀ ਹੜਤਾਲ ਦੇ ਮੱਦੇਨਜ਼ਰ ਸਿਵਲ ਸਰਜਨ ਡਾ. ਰਾਜਵਿੰਦਰ ਕੌਰ ਨੇ...
ਖਾਧ ਪਦਾਰਥਾਂ ’ਚ ਮਿਲਾਵਟ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ : ਜ਼ਿਲ੍ਹਾ ਸਿਹਤ ਅਫ਼ਸਰ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੁਰੂਕਸ਼ੇਤਰ 'ਚ ਕਿਹਾ, 'ਮੇਰਾ ਤਜਰਬਾ ਦੱਸ ਰਿਹਾ ਹੈ ਕਿ ਇਸ ਵਾਰ ਹਰਿਆਣਾ 'ਚ ਵੀ ਭਾਜਪਾ ਦੀ ਸਰਕਾਰ ਹੈ
32ਵੀਂ ਬਾਸਕਟ-ਬਾਲ ਚੈਂਪੀਅਨਸ਼ਿਪ ਵਿੱਚ ਪਟਨਾ ਨੇ ਮਾਰੀ ਬਾਜੀ
ਖੇਡਾਂ ਵਤਨ ਪੰਜਾਬ ਦੀਆਂ 2024 ਅਧੀਨ ਜਿਲ੍ਹਾ ਪੱਧਰ ਖੇਡਾਂ ਨਹਿਰੂ ਸੇਟਡੀਅਮ ਵਿਚ ਜਾਰੀ
ਸਿਵਿਲ ਹਸਪਤਾਲ ਵਿਖੇ ਲੋਕਾਂ ਨੂੰ ਓ ਪੀ ਡੀ ਅਤੇ ਐਮਰਜੈਂਸੀ ਵਿਖੇ ਮਿਲ ਰਹੀ ਹੈ ਸਿਹਤ ਸੇਵਾਵਾ :ਡਾਕਟਰ ਏਰਿਕ
ਨੌਜਵਾਨ ਖੇਡਾਂ ਨਾਲ ਜੁੜ ਕੇ ਵਿਸ਼ਵ ਪੱਧਰ ਤੱਕ ਬਣਾ ਸਕਦੇ ਨੇ ਆਪਣੀ ਪਹਿਚਾਣ-ਵਿਧਾਇਕ ਵਿਜੈ ਸਿੰਗਲਾ