ਪਾਸਪੋਰਟ ਸੇਵਾ ਪੋਰਟਲ 29 ਅਗਸਤ ਤੋਂ 2 ਸਤੰਬਰ ਤੱਕ ਰਹੇਗਾ ਬੰਦ

ਪਾਸਪੋਰਟ ਸੇਵਾ ਪੋਰਟਲ 29 ਅਗਸਤ ਤੋਂ 2 ਸਤੰਬਰ ਤੱਕ ਰਹੇਗਾ ਬੰਦ

Chandigarh,26 August,2024,(Azad Soch News):- ਪਾਸਪੋਰਟ ਸੇਵਾ ਪੋਰਟਲ ਨੂੰ ਲੈ ਕੇ ਇਕ ਅਹਿਮ ਖਬਰ ਸਾਹਮਣੇ ਆਈ ਹੈ,ਪਾਸਪੋਰਟ ਸੇਵਾ ਕੇਂਦਰ ਵੱਲੋਂ 29 ਅਗਸਤ 2024 ਵੀਰਵਾਰ 20:00 ਵਜੇ ਤੋਂ 2 ਸਤੰਬਰ 2024, ਸੋਮਵਾਰ 06:00 ਤੱਕ ਤਕਨੀਕੀ ਰੱਖ-ਰਖਾਅ ਲਈ ਬੰਦ ਪੋਰਟਲ ਬੰਦ ਰਹੇਗਾ,ਇਸ ਤੋਂ ਇਲਾਵਾ ਚੰਡੀਗੜ੍ਹ ਦੇ ਸੈਕਟਰ 34 ਸਥਿਤ ਖੇਤਰੀ ਪਾਸਪੋਰਟ ਦਫ਼ਤਰ ਦੀਆਂ 30 ਅਗਸਤ ਵਾਲੀਆਂ ਸਾਰੀਆਂ appointment ਰੱਦ ਕੀਤੀਆਂ ਗਈਆ ਹਨ,ਮਿਲੀ ਜਾਣਕਾਰੀ ਅਨੁਸਾਰ ਇਨਕੁਆਰੀ ਦਫ਼ਤਰ ਵੀ ਬੰਦ ਰਹੇਗਾ।

ਪਾਸਪੋਰਟ ਸੇਵਾ ਪੋਰਟਲ 29 ਅਗਸਤ ਤੋਂ 2 ਸਤੰਬਰ ਤੱਕ ਰਹੇਗਾ

Advertisement

Latest News

ਵਿਧਾਇਕ ਰਮਨ ਅਰੋੜਾ ਨੇ ਸਿਹਤਮੰਦ ਜੀਵਨਸ਼ੈਲੀ ਤੇ ਰਿਵਾਇਤੀ ਖਾਣੇ ਦੀ ਮਹੱਤਤਾ ’ਤੇ ਦਿੱਤਾ ਜ਼ੋਰ ਵਿਧਾਇਕ ਰਮਨ ਅਰੋੜਾ ਨੇ ਸਿਹਤਮੰਦ ਜੀਵਨਸ਼ੈਲੀ ਤੇ ਰਿਵਾਇਤੀ ਖਾਣੇ ਦੀ ਮਹੱਤਤਾ ’ਤੇ ਦਿੱਤਾ ਜ਼ੋਰ
ਜਲੰਧਰ, 15 ਮਾਰਚ : ਵਿਧਾਇਕ ਰਮਨ ਅਰੋੜਾ ਨੇ ਸ਼ਨੀਵਾਰ ਨੂੰ ਫੂਡ ਅਤੇ ਡਰੱਗ ਅਡਮਿਨੀਸਟ੍ਰੇਸ਼ਨ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲਗਾਏ ਗਏ...
ਭਾਜਪਾ ਆਪਣੇ ਰਾਜਨੀਤਿਕ ਵਿਰੋਧੀਆਂ ਨੂੰ ਖ਼ਤਮ ਕਰਨ ਲਈ ਹੱਦਬੰਦੀ ਨੂੰ ਵਰਤ ਰਹੀ ਹੈ: ਮੁੱਖ ਮੰਤਰੀ
ਪੰਜਾਬ ਸਰਕਾਰ 5.3 ਕਰੋੜ ਰੁਪਏ ਦੀ ਲਾਗਤ ਨਾਲ ਖ਼ਰੀਦੇਗੀ ਸੈਕਸਡ ਸੀਮਨ ਦੀਆਂ 2 ਲੱਖ ਖੁਰਾਕਾਂ: ਖੁੱਡੀਆਂ
ਪੰਜਾਬ ਪੁਲਿਸ ਵੱਲੋਂ ਬਿਹਾਰ ਤੋਂ ਬੀ.ਕੇ.ਆਈ. ਅੱਤਵਾਦੀ ਮਾਡਿਊਲ ਦੇ ਤਿੰਨ ਕਾਰਕੁਨ ਗ੍ਰਿਫ਼ਤਾਰ
ਪੰਜਾਬ ਸਰਕਾਰ ਦੀਆਂ ਪਿਛਲੇ 3 ਸਾਲਾਂ ਦੇ ਦੌਰਾਨ ਬਿਜਲੀ ਖੇਤਰ ਵਿੱਚ ਪ੍ਰਾਪਤੀਆਂ
ਭਾਜਪਾ ਆਪਣੇ ਰਾਜਨੀਤਿਕ ਵਿਰੋਧੀਆਂ ਨੂੰ ਖ਼ਤਮ ਕਰਨ ਲਈ ਹੱਦਬੰਦੀ ਨੂੰ ਵਰਤ ਰਹੀ ਹੈ: ਮੁੱਖ ਮੰਤਰੀ
ਲਾਅ ਐਂਡ ਆਰਡਰ ਖ਼ਰਾਬ ਕਰਨ ਵਾਲਿਆਂ 'ਤੇ ਹੋਵੇਗੀ ਸਖ਼ਤ ਕਾਰਵਾਈ - 'ਆਪ' ਆਗੂ ਨੀਲ ਗਰਗ