ਚੰਡੀਗੜ੍ਹ ਚ ਵਧੀ ਠੰਡ,ਯੈਲੋ ਧੁੰਦ ਦਾ ਅਲਰਟ

ਚੰਡੀਗੜ੍ਹ ਚ ਵਧੀ ਠੰਡ,ਯੈਲੋ ਧੁੰਦ ਦਾ ਅਲਰਟ

Chandigarh,22 DEC,2024,(Azad Soch News):- ਚੰਡੀਗੜ੍ਹ ਦੇ ਲੋਕਾਂ ਨੂੰ ਠੰਢ ਤੋਂ ਕੋਈ ਰਾਹਤ ਮਿਲਦੀ ਨਜ਼ਰ ਨਹੀਂ ਆ ਰਹੀ,ਅੱਜ ਯੈਲੋ ਧੁੰਦ (Yellow Fog) ਦਾ ਅਲਰਟ ਜਾਰੀ ਕੀਤਾ ਗਿਆ ਹੈ,ਲੋਕਾਂ ਨੂੰ ਅਕਸਰ ਸਲਾਹ ਦਿੱਤੀ ਜਾ ਰਹੀ ਹੈ ਕਿ ਵਾਹਨਾਂ ਨੂੰ ਹੌਲੀ ਚਲਾਇਆ ਜਾਵੇ ਤਾਂ ਜੋ ਕੋਈ ਹਾਦਸਾ ਨਾ ਹੋਵੇ,ਚੰਡੀਗੜ੍ਹ ਦੇ ਤਾਪਮਾਨ 'ਚ 0.8 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ,ਪਰ ਦਿਨ ਵੇਲੇ ਨਿਕਲੀ ਧੁੱਪ ਨੇ ਲੋਕਾਂ ਨੂੰ ਕੁਝ ਰਾਹਤ ਦਿੱਤੀ ਹੈ।

Advertisement

Latest News

ਪੰਜਾਬ ਸਰਕਾਰ ਵੱਲੋਂ ਪ੍ਰਿੰਸੀਪਲਾਂ ਲਈ ਤਰੱਕੀ ਕੋਟਾ 75 ਫ਼ੀਸਦੀ ਕਰਨ ਦਾ ਫ਼ੈਸਲਾ, 500 ਅਧਿਆਪਕਾਂ ਨੂੰ ਮਿਲੇਗੀ ਤਰੱਕੀ: ਹਰਜੋਤ ਬੈਂਸ ਪੰਜਾਬ ਸਰਕਾਰ ਵੱਲੋਂ ਪ੍ਰਿੰਸੀਪਲਾਂ ਲਈ ਤਰੱਕੀ ਕੋਟਾ 75 ਫ਼ੀਸਦੀ ਕਰਨ ਦਾ ਫ਼ੈਸਲਾ, 500 ਅਧਿਆਪਕਾਂ ਨੂੰ ਮਿਲੇਗੀ ਤਰੱਕੀ: ਹਰਜੋਤ ਬੈਂਸ
ਸੂਬੇ ਵਿੱਚ ਸਿੱਖਿਆ ਪ੍ਰਣਾਲੀ ਨੂੰ ਹੋਰ ਮਜ਼ਬੂਤ ਕਰਨ ਦੀ ਦਿਸ਼ਾ ਵਿੱਚ ਇੱਕ ਅਹਿਮ ਕਦਮ ਚੁੱਕਦਿਆਂ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ...
ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰਾਜ ਲਾਲੀ ਗਿੱਲ 16 ਅਪ੍ਰੈਲ ਨੂੰ ਕਰਨਗੇ ਰੂਪਨਗਰ ਦਾ ਦੌਰਾ
ਫਾਜ਼ਿਲਕਾ ਦੇ ਵਿਧਾਇਕ ਵੱਲੋਂ ਸਟੂਡੈਂਟ ਪੁਲਿਸ ਕੈਡਿਟ ਪ੍ਰੋਗਰਾਮ ਦਾ ਕਿਤਾਬਚਾ ਜਾਰੀ
ਪਸ਼ੂ ਪਾਲਣ ਵਿਭਾਗ ਵੱਲੋਂ ਮੂੰਹ-ਖੁਰ ਬਿਮਾਰੀ ਤੋਂ ਬਚਾਅ ਲਈ 6ਵੇਂ ਗੇੜ ਦੀ ਟੀਕਾਕਰਨ ਮੁਹਿੰਮ ਦਾ ਅਗਾਜ
ਵਿਧਾਇਕ ਉੱਗੋਕੇ ਨੇ 1.28 ਕਰੋੜ ਦੀ ਲਾਗਤ ਵਾਲੇ ਮੰਡੀ ਦੇ ਫੜ੍ਹ ਦੇ ਕੰਮ ਦਾ ਰੱਖਿਆ ਨੀਂਹ ਪੱਥਰ
ਕੈਬਨਿਟ ਮੰਤਰੀ ਹਰਜੋਤ ਸਿੰਘ ਬੈਸ ਨੇ ਵਿਸਾਖੀ ਮੌਕੇ ਨੰਗਲ ਘਾਟ ਤੇ ਬੇੜਾ ਛੱਡਿਆ
ਜ਼ਿਲ੍ਹਾ ਪ੍ਰਸ਼ਾਸਨ ਸੁਚਾਰੂ ਤੇ ਪਾਰਦਰਸ਼ੀ ਕਣਕ ਦੀ ਖਰੀਦ ਪ੍ਰਕਿਰਿਆ ਨੂੰ ਯਕੀਨੀ ਬਣਾਉਣ ਲਈ ਵਚਨਬੱਧ - ਡਿਪਟੀ ਕਮਿਸ਼ਨਰ