ਪੰਜਾਬ ਅਤੇ ਚੰਡੀਗੜ੍ਹ ਦੇ ਤਾਪਮਾਨ ਵਿਚ ਲਗਾਤਾਰ ਗਿਰਾਵਟ
By Azad Soch
On

Chandigarh,12 OCT,2024,(Azad Soch News):- ਪੰਜਾਬ ਅਤੇ ਚੰਡੀਗੜ੍ਹ ਦੇ ਤਾਪਮਾਨ ਵਿਚ ਲਗਾਤਾਰ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ,ਮੌਸਮ ਵਿਗਿਆਨ ਕੇਂਦਰ (ਆਈ.ਐਮ.ਡੀ.) (IMD) ਅਨੁਸਾਰ ਅਗਲੇ ਇੱਕ ਹਫ਼ਤੇ ਤੱਕ ਪੰਜਾਬ ਅਤੇ ਚੰਡੀਗੜ੍ਹ ਵਿੱਚ ਕਿਤੇ ਵੀ ਮੀਂਹ ਪੈਣ ਦੀ ਸੰਭਾਵਨਾ ਨਹੀਂ ਹੈ,ਆਉਣ ਵਾਲੇ ਇੱਕ ਹਫ਼ਤੇ ਤੱਕ ਵੀ ਕਿਸੇ ਪੱਛਮੀ ਗੜਬੜੀ (Western Disturbance) ਦੇ ਸਰਗਰਮ ਹੋਣ ਦੀ ਕੋਈ ਸੰਭਾਵਨਾ ਨਹੀਂ ਹੈ,ਚੰਡੀਗੜ੍ਹ ਵਿੱਚ ਵੀ ਤਾਪਮਾਨ 33.1 ਡਿਗਰੀ ਦਰਜ ਕੀਤਾ ਗਿਆ,ਰਾਤ ਦਾ ਤਾਪਮਾਨ ਹੌਲੀ-ਹੌਲੀ ਘਟੇਗਾ ਅਤੇ 2 ਡਿਗਰੀ ਤੱਕ ਦੀ ਗਿਰਾਵਟ ਵੀ ਦਰਜ ਕੀਤੀ ਜਾਵੇਗੀ,ਇਸ ਤੋਂ ਇਲਾਵਾ ਦਿਨ ਦੇ ਵੱਧ ਤੋਂ ਵੱਧ ਤਾਪਮਾਨ ਵਿੱਚ ਵੀ ਮਾਮੂਲੀ ਗਿਰਾਵਟ ਆਵੇਗੀ।
Latest News

15 Mar 2025 19:49:08
ਜਲੰਧਰ, 15 ਮਾਰਚ : ਵਿਧਾਇਕ ਰਮਨ ਅਰੋੜਾ ਨੇ ਸ਼ਨੀਵਾਰ ਨੂੰ ਫੂਡ ਅਤੇ ਡਰੱਗ ਅਡਮਿਨੀਸਟ੍ਰੇਸ਼ਨ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲਗਾਏ ਗਏ...