ਚੰਡੀਗੜ੍ਹ ਦੇ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਹਾਂਗਕਾਂਗ ਤੇ ਸ਼ਾਰਜਾਹ ਲਈ ਸਿੱਧੀਆਂ ਅੰਤਰਰਾਸ਼ਟਰੀ ਉਡਾਣਾਂ ਸ਼ੁਰੂ ਹੋਣ ਦੀ ਸੰਭਾਵਨਾ
By Azad Soch
On
Chandigarh,07 OCT,2024,(Azad Soch News):- ਇਸ ਸਰਦੀਆਂ ਦੇ ਮੌਸਮ ਵਿੱਚ ਚੰਡੀਗੜ੍ਹ ਦੇ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ (Shaheed Bhagat Singh International Airport) ਤੋਂ ਹਾਂਗਕਾਂਗ ਤੇ ਸ਼ਾਰਜਾਹ ਲਈ ਸਿੱਧੀਆਂ ਅੰਤਰਰਾਸ਼ਟਰੀ ਉਡਾਣਾਂ ਸ਼ੁਰੂ ਹੋਣ ਦੀ ਸੰਭਾਵਨਾ ਹੈ, ਹਵਾਈ ਅੱਡੇ ਦੇ ਅਧਿਕਾਰੀਆਂ ਅਨੁਸਾਰ ਅੰਤਰਰਾਸ਼ਟਰੀ ਉਡਾਣਾਂ ਦੇ ਸੰਚਾਲਨ ਲਈ ਤਿਆਰੀਆਂ ਜ਼ੋਰਾਂ 'ਤੇ ਹਨ,ਏਅਰਪੋਰਟ ਅਥਾਰਟੀ (Airport Authority) ਨੇ ਸਰਦੀਆਂ ਦੀ ਸਮਾਂ-ਸਾਰਣੀ ਲਈ ਇਨ੍ਹਾਂ ਦੋਵਾਂ ਉਡਾਣਾਂ ਨੂੰ ਚਲਾਉਣ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ।
Latest News
ਵਧੀਕ ਡਿਪਟੀ ਕਮਿਸ਼ਨਰ ਵੱਲੋਂ ਸਰਕਾਰੀ ਗਊਸ਼ਾਲਾ ਪਿੰਡ ਸਲੇਮਸ਼ਾਹ ਦਾ ਅਚਨਚੇਤ ਦੌਰਾ, ਗਊਆਂ ਦੀ ਦੇਖਭਾਲ ਅਤੇ ਖਾਣ ਪੀਣ ਲਈ ਕੀਤੇ ਪ੍ਰਬੰਧਾਂ ਦਾ ਲਿਆ ਜਾਇਆ
21 Dec 2024 18:47:28
ਫਾਜ਼ਿਲਕਾ 21 ਦਸੰਬਰ
ਵਧੀਕ ਡਿਪਟੀ ਕਮਿਸ਼ਨਰ ਸੁਭਾਸ਼ ਚੰਦਰ ਵੱਲੋਂ ਫਾਜ਼ਿਲਕਾ ਦੇ ਪਿੰਡ ਸਲੇਮਸ਼ਾਹ ਵਿਖੇ ਚੱਲ ਰਹੀ ਜ਼ਿਲ੍ਹਾ ਐਨੀਮਲ ਵੈੱਲਫੇਅਰ ਸੁਸਾਇਟੀ...