ਚੰਡੀਗੜ੍ਹ ਵਿੱਚ ਸੰਘਰਸ਼ ਕਰ ਰਹੇ ਕਿਸਾਨਾਂ ਦੀ ਅੱਜ ਸੀਐਮ ਭਗਵੰਤ ਮਾਨ ਨਾਲ ਮੀਟਿੰਗ ਹੋਵੇਗੀ
By Azad Soch
On
Chandigarh,05,September,2024,(Azad Soch News):- ਖੇਤੀ ਨੀਤੀ ਸਮੇਤ ਅੱਠ ਮੁੱਦਿਆਂ ਨੂੰ ਲੈ ਕੇ ਪਿਛਲੇ ਚਾਰ ਦਿਨਾਂ ਤੋਂ ਚੰਡੀਗੜ੍ਹ ਵਿੱਚ ਸੰਘਰਸ਼ ਕਰ ਰਹੇ ਕਿਸਾਨਾਂ ਦੀ ਅੱਜ ਸੀਐਮ ਭਗਵੰਤ ਮਾਨ (CM Bhagwant Mann) ਨਾਲ ਮੀਟਿੰਗ ਹੋਵੇਗੀ,ਮੀਟਿੰਗ ਬਾਅਦ ਦੁਪਹਿਰ 3 ਵਜੇ ਹੋਵੇਗੀ। ਮੀਟਿੰਗ ਤੋਂ ਬਾਅਦ ਕਿਸਾਨਾਂ ਵੱਲੋਂ ਅਗਲੀ ਰਣਨੀਤੀ ਤੈਅ ਕੀਤੀ ਜਾਵੇਗੀ। ਇਸ ਤੋਂ ਪਹਿਲਾਂ ਬੁੱਧਵਾਰ ਨੂੰ ਸਰਕਾਰੀ ਅਧਿਕਾਰੀਆਂ ਨੇ ਕਿਸਾਨਾਂ ਨਾਲ ਮੀਟਿੰਗ ਕੀਤੀ ਸੀ। ਕਿਸਾਨ ਆਗੂ ਜੋਗਿੰਦਰ ਸਿੰਘ ਉਗਰਾਹਾਂ (Farmer leader Joginder Singh Ugrahan) ਦਾ ਕਹਿਣਾ ਹੈ ਕਿ ਸੰਘਰਸ਼ ਸਬੰਧੀ ਸਾਰੀ ਸਥਿਤੀ ਅੱਜ ਦੀ ਮੀਟਿੰਗ ਤੋਂ ਬਾਅਦ ਹੀ ਸਪੱਸ਼ਟ ਹੋਵੇਗੀ।
Latest News
ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਪਤਨੀ ਬੁਸ਼ਰਾ ਬੀਬੀ ਨੂੰ 12 ਤੋਂ ਵੱਧ ਮਾਮਲਿਆਂ ’ਚ ਅੰਤਰਿਮ ਜ਼ਮਾਨਤ ਦੇ ਦਿਤੀ
15 Jan 2025 07:05:04
Pakistan,15 JAN,2025,(Azad Soch News):- ਜੇਲ 'ਚ ਬੰਦ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ (Former Prime Minister Imran Khan) ਦੀ ਪਤਨੀ ਬੁਸ਼ਰਾ...