ਚੰਡੀਗੜ੍ਹ 'ਚ ਬੁੱਧਵਾਰ ਨੂੰ ਸਾਈਬਰ ਸੈੱਲ ਨੇ ਵੱਡੀ ਕਾਰਵਾਈ ਕੀਤੀ

ਚੰਡੀਗੜ੍ਹ 'ਚ ਬੁੱਧਵਾਰ ਨੂੰ ਸਾਈਬਰ ਸੈੱਲ ਨੇ ਵੱਡੀ ਕਾਰਵਾਈ ਕੀਤੀ

Chandigarh,02 May,2024,(Azad Soch News):- ਚੰਡੀਗੜ੍ਹ 'ਚ ਬੁੱਧਵਾਰ ਨੂੰ ਸਾਈਬਰ ਸੈੱਲ (Cyber ​​Cell) ਨੇ ਵੱਡੀ ਕਾਰਵਾਈ ਕੀਤੀ ਹੈ,ਪੁਲਿਸ ਨੇ ਆਨਲਾਈਨ ਧੋਖਾਧੜੀ ਕਰਨ ਵਾਲੇ ਕਈ ਬਦਮਾਸ਼ਾਂ ਨੂੰ ਸਲਾਖਾਂ ਪਿੱਛੇ ਡੱਕ ਦਿੱਤਾ ਗਿਆ ਹੈ,ਸਾਈਬਰ ਸੈੱਲ ਨੇ ਦੋ ਮਹੀਨਿਆਂ 'ਚ ਲੋਕਾਂ ਨਾਲ ਠੱਗੀ ਮਾਰਨ ਵਾਲੇ 19 ਅਪਰਾਧੀਆਂ ਤੋਂ 14.7 ਕਰੋੜ ਰੁਪਏ ਬਰਾਮਦ ਕੀਤੇ ਹਨ,ਮਾਰਚ/ਅਪ੍ਰੈਲ 2024 ਦੇ ਮਹੀਨੇ ਵਿੱਚ Bihar,Jharkhand,West Bengal,Delhi NCR, Rajasthan, ਨੂੰਹ ਮੇਵਾਤ ਖੇਤਰ ਤੋਂ ਆਨਲਾਈਨ (Online) ਧੋਖਾਧੜੀ ਦੇ 6 ਵੱਖ-ਵੱਖ ਮਾਮਲਿਆਂ ਵਿੱਚ ਕੁੱਲ 19 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ।

ਸਾਈਬਰ ਸੈੱਲ (Cyber ​​Cell) ਨੇ ਪਿਛਲੇ 2 ਮਹੀਨਿਆਂ 'ਚ 4414 ਸ਼ਿਕਾਇਤਾਂ 'ਤੇ ਕਾਰਵਾਈ ਕਰਦਿਆਂ 184 ਐੱਫ.ਆਈ.ਆਰ ਦਰਜ ਕੀਤੀਆਂ ਹਨ ਅਤੇ ਇਨ੍ਹਾਂ ਸਾਰੇ ਮਾਮਲਿਆਂ 'ਚ ਪੁਲਸ ਨੇ ਕਾਰਵਾਈ ਕਰਦੇ ਹੋਏ ਕੁੱਲ 14.7 ਕਰੋੜ ਰੁਪਏ ਦੀ ਰਕਮ ਬਰਾਮਦ ਕੀਤੀ ਹੈ,ਇਨ੍ਹਾਂ ਅਪਰਾਧੀਆਂ ਨੂੰ ਉਸ ਵੇਲੇ ਗ੍ਰਿਫਤਾਰ ਕੀਤਾ ਗਿਆ ਜਦੋਂ ਗ੍ਰਹਿ ਮੰਤਰਾਲੇ ਦੇ ਭਾਰਤੀ ਸਾਈਬਰ ਕ੍ਰਾਈਮ ਕੋਆਰਡੀਨੇਸ਼ਨ ਸੈਂਟਰ (14 ਸੀ) ਨੇ ਭਾਰਤ ਭਰ ਤੋਂ 4414 ਸ਼ਿਕਾਇਤਾਂ ਮਿਲਣ ਤੋਂ ਬਾਅਦ ਇਨ੍ਹਾਂ ਸਾਰੇ 6 ਮਾਮਲਿਆਂ ਵਿੱਚ ਬਰਾਮਦ ਕੀਤੇ ਮੋਬਾਈਲ ਫੋਨ ਨੰਬਰਾਂ (Mobile Phone Numbers) ਦੇ ਤਕਨੀਕੀ ਵਿਸ਼ਲੇਸ਼ਣ ਰਾਹੀਂ ਜਾਂਚ ਕੀਤੀ।

 

Advertisement

Latest News

ਹਿਸਾਰ ਹਵਾਈ ਅੱਡੇ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਲਈ ਸਖ਼ਤ ਸੁਰੱਖਿਆ ਪ੍ਰਬੰਧ ਹਿਸਾਰ ਹਵਾਈ ਅੱਡੇ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਲਈ ਸਖ਼ਤ ਸੁਰੱਖਿਆ ਪ੍ਰਬੰਧ
Hisar,10,APRIL,2025,(Azad Soch News):- ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi) ਦੇ ਆਉਣ ਦੇ ਸਬੰਧ ਵਿੱਚ ਸੁਰੱਖਿਆ ਏਜੰਸੀਆਂ ਅਲਰਟ 'ਤੇ...
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪਾਕਿਸਤਾਨ ਹਾਈ ਕਮਿਸ਼ਨ ਦਾ ਵੀਜ਼ੇ ਦੇਣ ਲਈ ਕੀਤਾ ਧੰਨਵਾਦ
ਉਤਰਾਖੰਡ ਵਿੱਚ ਮੀਂਹ ਨੇ ਮਚਾਈ ਤਬਾਹੀ
UPCOMING PUNJABI FILM: ਲੀਡਿੰਗ ਭੂਮਿਕਾਵਾਂ 'ਚ ਨਜ਼ਰ ਆਉਣਗੇ ਜੱਸੀ ਗਿੱਲ-ਰਣਜੀਤ ਬਾਵਾ
ਪੰਜਾਬ ਕਿੰਗਜ਼ ਨੇ ਆਈਪੀਐਲ 2025 ਦੇ 22ਵੇਂ ਮੈਚ ਵਿੱਚ ਚੇਨਈ ਸੁਪਰ ਕਿੰਗਜ਼ ਨੂੰ ਆਪਣੇ ਘਰ ਵਿੱਚ 18 ਦੌੜਾਂ ਨਾਲ ਹਰਾਇਆ
ਮਿਲਕਫੈਡ ਦੇ ਵਿਸਤਾਰ ਪ੍ਰਾਜੈਕਟ ਦਾ ਨੀਂਹ ਪੱਥਰ ਰੱਖਿਆ
ਨਵੇਂ ਪਦਉਨਤ ਹੋਏ 17 ਡੀ.ਐਸ.ਪੀਜ਼ ਨੇ ਮੁੱਖ ਮੰਤਰੀ ਨਾਲ ਕੀਤੀ ਮੁਲਾਕਾਤ