ਕੇਂਦਰ ਅਤੇ ਕਿਸਾਨਾਂ ਵਿਚਾਲੇ 22 ਫਰਵਰੀ ਨੂੰ ਮੀਟਿੰਗ ਹੁਣ ਚੰਡੀਗੜ੍ਹ ਦੇ ਸੈਕਟਰ 26 ਦੇ ਮਹਾਤਮਾ ਗਾਂਧੀ ਇੰਸਟੀਚਿਊਟ ਵਿੱਚ ਹੋਵੇਗੀ
By Azad Soch
On

Chandigarh,20, FEB,2025,(Azad Soch News):- ਕੇਂਦਰ ਅਤੇ ਕਿਸਾਨਾਂ ਵਿਚਾਲੇ 22 ਫਰਵਰੀ ਨੂੰ ਮੀਟਿੰਗ ਹੁਣ ਚੰਡੀਗੜ੍ਹ ਦੇ ਸੈਕਟਰ 26 ਦੇ ਮਹਾਤਮਾ ਗਾਂਧੀ ਇੰਸਟੀਚਿਊਟ (Mahatma Gandhi Institute) ਵਿੱਚ ਹੋਵੇਗੀ,ਇਸ ਤੋਂ ਪਹਿਲਾਂ ਕਿਸਾਨਾਂ ਵੱਲੋਂ ਇਹ ਮੀਟਿੰਗ ਦਿੱਲੀ ਵਿੱਚ ਕਰਵਾਉਣ ਦੀ ਮੰਗ ਕੀਤੀ ਗਈ ਸੀ। ਜ਼ਿਕਰਯੋਗ ਹੈ ਕਿ 22 ਫਰਵਰੀ ਨੂੰ ਹੋਣ ਵਾਲੀ ਇਸ ਮੀਟਿੰਗ ਵਿੱਚ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਚੌਹਾਨ (Union Agriculture Minister Shivraj Chauhan) ਵੀ ਸ਼ਾਮਲ ਹੋਣਗੇ।ਕਿਸਾਨਾਂ ਦੀ ਕੇਂਦਰ ਨਾਲ ਦੂਜੀ ਮੀਟਿੰਗ 22 ਫ਼ਰਵਰੀ ਨੂੰ ਹੋਵੇਗੀ। ਇਹ ਮੀਟਿੰਗ ਚੰਡੀਗੜ੍ਹ ਦੇ ਸੈਕਟਰ 26 ਵਿਚ ਸ਼ਾਮ 6 ਵਜੇ ਹੋਵੇਗੀ।
Latest News

27 Mar 2025 22:09:37
ਚੰਡੀਗੜ੍ਹ, 27 ਮਾਰਚ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੀਰਵਾਰ ਨੂੰ ਆਖਿਆ ਕਿ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਹੁਲਾਰਾ...