ਮੋਹਾਲੀ ਨਗਰ ਨਿਗਮ ਨੇ ਪ੍ਰਾਪਰਟੀ ਟੈਕਸ ਨਾ ਭਰਨ ਵਾਲਿਆਂ ਵਿਰੁੱਧ ਕਾਰਵਾਈ ਤੇਜ਼ ਕਰ ਦਿੱਤੀ
By Azad Soch
On

Mohali,18,MARCH,2025,(Azad Soch News):- ਮੋਹਾਲੀ ਨਗਰ ਨਿਗਮ (Mohali Municipal Corporation) ਨੇ ਪ੍ਰਾਪਰਟੀ ਟੈਕਸ ਨਾ ਭਰਨ ਵਾਲਿਆਂ ਵਿਰੁੱਧ ਕਾਰਵਾਈ ਤੇਜ਼ ਕਰ ਦਿੱਤੀ ਹੈ,ਨਗਰ ਨਿਗਮ (Municipal Corporation) ਨੇ ਲਗਭਗ 15 ਲੱਖ ਰੁਪਏ ਦੇ ਪ੍ਰਾਪਰਟੀ ਟੈਕਸ (Property Tax) ਦੀ ਅਦਾਇਗੀ ਨਾ ਕਰਨ ਕਾਰਨ ਮੋਹਾਲੀ ਗੋਲਫ ਰੇਂਜ (Mohali Golf Range) ਨੂੰ ਸੀਲ ਕਰ ਦਿੱਤਾ ਹੈ। ਨਗਰ ਨਿਗਮ ਕਮਿਸ਼ਨਰ ਪਰਮਿੰਦਰ ਪਾਲ ਸਿੰਘ ਨੇ ਕਿਹਾ ਕਿ ਇਲਾਕੇ ਵਿੱਚ ਬਹੁਤ ਸਾਰੇ ਹੋਟਲ, ਸ਼ੋਅਰੂਮ ਅਤੇ ਹੋਰ ਵਪਾਰਕ ਜਾਇਦਾਦ ਮਾਲਕ ਹਨ ਜਿਨ੍ਹਾਂ ਨੇ ਨਗਰ ਨਿਗਮ (Municipal Corporation) ਵੱਲੋਂ ਭੇਜੇ ਗਏ ਨੋਟਿਸ ਦੇ ਬਾਵਜੂਦ ਜਾਇਦਾਦ ਟੈਕਸ ਦਾ ਭੁਗਤਾਨ ਨਹੀਂ ਕੀਤਾ ਹੈ,ਅਜਿਹੇ ਜਾਇਦਾਦ ਮਾਲਕਾਂ ਵਿਰੁੱਧ ਹੁਣ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ।
Latest News

18 Mar 2025 19:35:31
ਮਾਲੇਰਕੋਟਲਾ 18 ਮਾਰਚ :
ਵਧੀਕ ਡਿਪਟੀ ਕਮਿਸ਼ਨਰ ਸੁਖਪ੍ਰੀਤ ਸਿੰਘ ਸਿੱਧੂ ਦੀ ਪ੍ਰਧਾਨਗੀ ਹੇਠ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਆਮ...