ਪੰਜਾਬ ਅਤੇ ਚੰਡੀਗੜ੍ਹ ਦੇ ਲੋਕਾਂ ਨੂੰ ਅਗਲੇ ਛੇ ਦਿਨਾਂ ਤੱਕ ਸੰਘਣੀ ਧੁੰਦ ਤੇ ਸੀਤ ਲਹਿਰ ਤੋਂ ਰਾਹਤ ਮਿਲੇਗੀ
By Azad Soch
On

Chandigarh,29 JAN,2025,(Azad Soch News):- ਪੰਜਾਬ ਅਤੇ ਚੰਡੀਗੜ੍ਹ ਦੇ ਲੋਕਾਂ ਨੂੰ ਅਗਲੇ ਛੇ ਦਿਨਾਂ ਤੱਕ ਸੰਘਣੀ ਧੁੰਦ (Thick Fog) ਤੇ ਸੀਤ ਲਹਿਰ (Cold Wave) ਤੋਂ ਰਾਹਤ ਮਿਲੇਗੀ,ਮੌਸਮ ਵਿਭਾਗ (Department of Meteorology) ਮੁਤਾਬਕ ਪੱਛਮੀ ਗੜਬੜੀ ਸਰਗਰਮ ਹੋ ਰਹੀ ਹੈ,ਇਸ ਕਾਰਨ 31 ਜਨਵਰੀ ਤੋਂ 3 ਫਰਵਰੀ ਤੱਕ ਪੰਜਾਬ 'ਚ ਕੁਝ ਥਾਵਾਂ 'ਤੇ ਮੀਂਹ ਪੈਣ ਦੀ ਸੰਭਾਵਨਾ ਹੈ,ਜੇਕਰ ਪਿਛਲੇ 24 ਘੰਟਿਆਂ ਵਿੱਚ ਵੱਧ ਤੋਂ ਵੱਧ ਤਾਪਮਾਨ ਦੀ ਗੱਲ ਕਰੀਏ ਤਾਂ ਇਸ ਵਿੱਚ ਇੱਕ ਡਿਗਰੀ ਦਾ ਵਾਧਾ ਹੋਇਆ ਹੈ,ਜੋ ਕਿ ਆਮ ਤਾਪਮਾਨ ਨਾਲੋਂ 3.9 ਡਿਗਰੀ ਵੱਧ ਹੈ। ਫਰੀਦਕੋਟ ਵਿੱਚ ਸਭ ਤੋਂ ਵੱਧ ਤਾਪਮਾਨ 27.6 ਡਿਗਰੀ ਦਰਜ ਕੀਤਾ ਗਿਆ ਹੈ।
Related Posts
Latest News
-(24).jpeg)
02 May 2025 19:02:38
ਚੰਡੀਗੜ੍ਹ, 2 ਮਈਮੁੱਖ ਮੰਤਰੀ ਪੰਜਾਬ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਦੀ ਸ਼ੁਰੂਆਤ...