ਪੰਜਾਬ ਰਾਜ ਸੂਚਨਾ ਕਮਿਸ਼ਨ 21 ਫਰਵਰੀ ਨੂੰ ਮਨਾਏਗਾ ਅੰਤਰਰਾਸ਼ਟਰੀ ਮਾਤ ਭਾਸ਼ਾ ਦਿਵਸ
By Azad Soch
On

Chandigarh,21, FEB,(Azad Soch News):- ਪੰਜਾਬ ਰਾਜ ਸੂਚਨਾ ਕਮਿਸ਼ਨ (Punjab State Information Commission) ਵੱਲੋਂ 21 ਫਰਵਰੀ, 2025 ਨੂੰ ਦੁਪਹਿਰ 3 ਵਜੇ ਚੰਡੀਗੜ੍ਹ ਸਥਿਤ ਆਪਣੇ ਦਫ਼ਤਰ ਵਿਖੇ ਇੱਕ ਵਿਸ਼ੇਸ਼ ਸਮਾਗਮ ਨਾਲ ਅੰਤਰਰਾਸ਼ਟਰੀ ਮਾਤ ਭਾਸ਼ਾ ਦਿਵਸ -2025 (International Mother Language Day -2025) ਮਨਾਇਆ ਜਾਵੇਗਾ,ਮੁੱਖ ਰਾਜ ਸੂਚਨਾ ਕਮਿਸ਼ਨਰ ਇੰਦਰਪਾਲ ਸਿੰਘ ਨੇ ਦੱਸਿਆ ਕਿ ਅੰਤਰਰਾਸ਼ਟਰੀ ਮਾਤ ਭਾਸ਼ਾ ਦਿਵਸ- 2025 ਦੇ ਜਸ਼ਨਾਂ ਦੇ ਹਿੱਸੇ ਵਜੋਂ ਮਾਤ ਭਾਸ਼ਾਵਾਂ ਨੂੰ ਸਮਰਪਿਤ ਇੱਕ ਦਸਤਾਵੇਜ਼ੀ ਫ਼ਿਲਮ ਅਤੇ ਚਿੱਤਰ ਪੇਸ਼ਕਾਰੀ ਦਾ ਉਦਘਾਟਨ ਕੀਤਾ ਜਾਵੇਗਾ। ਇਸ ਸਮਾਗਮ ਦਾ ਉਦੇਸ਼ ਭਾਸ਼ਾਈ ਵਿਭਿੰਨਤਾ ਦੀ ਮਹੱਤਤਾ ਅਤੇ ਮੂਲ ਭਾਸ਼ਾਵਾਂ ਦੀ ਸੰਭਾਲ ਨੂੰ ਉਜਾਗਰ ਕਰਨਾ ਹੈ।
Latest News

18 Mar 2025 05:06:01
ਹਰਿਆਣਾ ਦੇ CM ਸੈਣੀ ਨੇ ਬਤੌਰ ਖਜਾਨਾ ਮੰਤਰੀ ਪੇਸ਼ ਕੀਤਾ ਵਿੱਤ ਸਾਲ 2025-26 ਦਾ ਸੂਬਾ ਬਜਟ
2 ਲੱਖ 5 ਕਰੋੜ...