Punjab Chandigarh Weather Update: ਪੰਜਾਬ ਤੇ ਚੰਡੀਗੜ੍ਹ `ਚ ਸੀਤ ਲਹਿਰ ਦੇ ਨਾਲ ਪੈ ਰਹੀ ਹੈ ਕੜਾਕੇ ਦੀ ਠੰਡ
By Azad Soch
On
Chandigarh,11 DEC,2024(Azad Soch News):- ਪੰਜਾਬ ਤੇ ਚੰਡੀਗੜ੍ਹ ਵਿੱਚ ਥੋੜੇ ਦਿਨ ਪਹਿਲਾਂ ਤੋਂ ਕੜਾਕੇ ਦੀ ਠੰਡ ਸ਼ੁਰੂ ਹੋ ਗਈ ਹੈ,ਪੰਜਾਬ ਵਿੱਚ ਸੀਤ ਲਹਿਰ ਚੱਲ ਰਹੀ ਹੈ,ਪਹਾੜਾਂ 'ਚ ਬਰਫਬਾਰੀ ਤੋਂ ਬਾਅਦ ਪੰਜਾਬ-ਚੰਡੀਗੜ੍ਹ ਦੇ ਤਾਪਮਾਨ 'ਚ ਭਾਰੀ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ,ਮੌਸਮ ਵਿਭਾਗ (Department of Meteorology) ਨੇ ਵਧਦੀ ਠੰਡ ਦੇ ਮੱਦੇਨਜ਼ਰ ਯੈਲੋ ਅਲਰਟ (Yellow Alert) ਜਾਰੀ ਕੀਤਾ ਹੈ,ਬੀਤੇ ਦਿਨੀ ਪੰਜਾਬ ਦਾ ਔਸਤ ਤਾਪਮਾਨ 1.5 ਡਿਗਰੀ ਅਤੇ ਚੰਡੀਗੜ੍ਹ ਦਾ 0.4 ਡਿਗਰੀ ਵਧਿਆ ਹੈ, ਮੈਦਾਨੀ ਇਲਾਕਿਆਂ 'ਚ ਅੰਮ੍ਰਿਤਸਰ ਸਭ ਤੋਂ ਠੰਡਾ ਸ਼ਹਿਰ ਰਿਹਾ, ਜਿੱਥੇ ਤਾਪਮਾਨ 5.4 ਡਿਗਰੀ ਦਰਜ ਕੀਤਾ ਗਿਆ।
Latest News
ਪੰਜਾਬ ਆਪ ਪ੍ਰਧਾਨ ਅਮਨ ਅਰੋੜਾ ਵੱਲੋਂ ਨਿਗਮ ਚੋਣਾਂ ਲਈ ਆਪ ਉਮੀਦਵਾਰਾਂ ਦੀ ਪਹਿਲੀ ਲਿਸਟ ਜਾਰੀ ਕਰ ਦਿੱਤੀ ਗਈ
12 Dec 2024 05:06:21
Chandigarh,12 DEC,2024,(Azad Soch News):- ਪੰਜਾਬ ਆਪ ਪ੍ਰਧਾਨ ਅਮਨ ਅਰੋੜਾ (Aman Arora) ਵੱਲੋਂ ਨਿਗਮ ਚੋਣਾਂ (Corporation Elections) ਲਈ ਆਪ ਉਮੀਦਵਾਰਾਂ ਦੀ...