ਚੰਡੀਗੜ੍ਹ ਦੇ ਸਕੂਲਾਂ 25 ਜਨਵਰੀ ਤੱਕ ਸਕੂਲਾਂ ਦਾ ਸਮਾਂ ਬਦਲਿਆ

ਵਿਭਾਗ ਵੱਲੋਂ ਨੋਟੀਫਿਕੇਸ਼ਨ ਜਾਰੀ

ਚੰਡੀਗੜ੍ਹ ਦੇ ਸਕੂਲਾਂ 25 ਜਨਵਰੀ ਤੱਕ ਸਕੂਲਾਂ ਦਾ ਸਮਾਂ ਬਦਲਿਆ

Chandigarh,18 JAN,2025,(Azad Soch News):- ਚੰਡੀਗੜ੍ਹ ਦੇ ਸਕੂਲਾਂ 'ਚ ਠੰਡ ਕਾਰਨ ਪਹਿਲਾਂ ਤੋਂ ਬਦਲੇ ਗਏ ਸਮੇਂ ਨੂੰ ਅੱਗੇ ਵਧਾ ਦਿੱਤਾ ਗਿਆ ਹੈ,ਨਵੇਂ ਹੁਕਮਾਂ 'ਚ 20 ਤੋਂ 25 ਜਨਵਰੀ ਤੱਕ ਸਕੂਲਾਂ ਦੇ ਸਮੇਂ 'ਚ ਵਾਧੇ ਸਬੰਧੀ ਨੋਟੀਫਿਕੇਸ਼ਨ (Notification) ਜਾਰੀ ਕੀਤੀ ਗਈ ਹੈ,ਪਹਿਲਾਂ 18 ਜਨਵਰੀ ਤੱਕ ਸਕੂਲਾਂ ਦਾ ਸਮਾਂ ਬਦਲਿਆ ਗਿਆ ਸੀ,ਨਵੇਂ ਹੁਕਮਾਂ ਮੁਤਾਬਕ ਸਿੰਗਲ ਸ਼ਿਫਟ ਵਾਲੇ ਸਕੂਲਾਂ 9.30 ਵਜੇ ਲੱਗਣਗੇ ਅਤੇ 2.30 ਵਜੇ ਛੁੱਟੀ ਹੋਵੇਗੀ, ਜਦੋਂ ਕਿ ਸਟਾਫ਼ ਨੂੰ 8.45 ਵਜੇ ਆਉਣਾ ਪਵੇਗਾ ਅਤੇ 2.45 ਵਜੇ ਛੁੱਟੀ ਹੋਵੇਗੀ,ਡਬਲ ਸ਼ਿਫਟ Double Shift)  ਵਾਲੇ ਸਕੂਲ 9.30 ਵਜੇ ਲੱਗਣਗੇ ਅਤੇ 1 ਵਜੇ ਛੁੱਟੀ ਹੋਵੇਗੀ, ਜਦੋਂ ਕਿ ਸਟਾਫ਼ ਨੂੰ 8.45 ਵਜੇ ਆਉਣਗਾ ਪਵੇਗਾ ਅਤੇ 2.45 ਵਜੇ ਛੁੱਟੀ ਹੋਵੇਗੀ,ਇਸੇ ਤਰ੍ਹਾਂ ਪਹਿਲੀ ਜਮਾਤ ਤੋਂ 5ਵੀਂ ਜਮਾਤ ਤੱਕ ਦੇ ਬੱਚਿਆਂ ਲਈ ਦੁਪਹਿਰ 12.30 ਵਜੇ ਸਕੂਲ ਖੁੱਲ੍ਹਣਗੇ ਅਤੇ 3.30 ਵਜੇ ਛੁੱਟੀ ਹੋਵੇਗੀ, ਮਤਲਬ ਕਿ ਛੋਟੇ ਬੱਚਿਆਂ ਨੂੰ ਸਿਰਫ 3 ਘੰਟਿਆਂ ਲਈ ਸਕੂਲ ਆਉਣਾ ਪਵੇਗਾ ਸਟਾਫ਼ ਨੂੰ ਸਵੇਰੇ 10 ਵਜੇ ਸਕੂਲ ਆਉਣਾ ਪਵੇਗਾ ਅਤੇ ਬਾਅਦ ਦੁਪਹਿਰ 4 ਵਜੇ ਛੁੱਟੀ ਹੋਵੇਗੀ।

Advertisement

Latest News

ਆਈਪੀਐਲ 2025 ਦਾ 45ਵਾਂ ਮੈਚ ਮੁੰਬਈ ਇੰਡੀਅਨਜ਼ ਨੇ ਲਖਨਊ ਸੁਪਰ ਜਾਇੰਟਸ ਨੂੰ 54 ਦੌੜਾਂ ਨਾਲ ਹਰਾਇਆ ਆਈਪੀਐਲ 2025 ਦਾ 45ਵਾਂ ਮੈਚ ਮੁੰਬਈ ਇੰਡੀਅਨਜ਼ ਨੇ ਲਖਨਊ ਸੁਪਰ ਜਾਇੰਟਸ ਨੂੰ 54 ਦੌੜਾਂ ਨਾਲ ਹਰਾਇਆ
New Mumbai, 28,APRIL,2025,(Azad Soch News):-  ਆਈਪੀਐਲ 2025 ਦਾ 45ਵਾਂ ਮੈਚ ਮੁੰਬਈ ਇੰਡੀਅਨਜ਼ ਅਤੇ ਲਖਨਊ ਸੁਪਰ ਜਾਇੰਟਸ ਵਿਚਾਲੇ ਮੁੰਬਈ ਦੇ ਵਾਨਖੇੜੇ...
ਅਦਾਕਾਰ ਬਿਨੈ ਜੌਰਾ ਦੀ ਨਵੀਂ ਫ਼ਿਲਮ 'ਅੰਗਰੇਜੀ ਆਲੀ ਮੈਡਮ' ਚੰਡੀਗੜ੍ਹ ਫ਼ਿਲਮ ਫ਼ੈਸਟੀਵਲ ਦਾ ਹਿੱਸਾ ਬਣੀ 
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 28-04-2025 ਅੰਗ 641
ਡਿਪਟੀ ਕਮਿਸ਼ਨਰ ਵੱਲੋਂ ਦਾਣਾ ਮੰਡੀ ਗੁਰਦਾਸਪੁਰ ਦਾ ਕਣਕ ਦੀ ਖਰੀਦ ਦਾ ਜਾਇਜਾ
ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਮਿੱਟੀ ਰੁਦਨ ਕਰੇ ਨੁੱਕੜ ਨਾਟਕ ਦਾ ਸਫ਼ਲ ਮੰਚਨ
ਧਾਰਮਿਕ ਯਾਤਰਾ ਨਾਲ ਸਮੁੱਚੀ ਲੋਕਾਈ ਨੂੰ ਮਿਲ ਰਿਹਾ ਏਕਤਾ ਤੇ ਭਾਈਚਾਰਕ ਸਾਂਝ ਦਾ ਸੰਦੇਸ਼- ਹਰਜੋਤ ਬੈਂਸ
ਪੰਜਾਬ ਸਰਕਾਰ ਦੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਵਿੱਚ ਸੀ.ਐਮ.ਦੀ ਯੋਗਸ਼ਾਲਾ ਯੋਗ ਰਾਹੀਂ ਦੇ ਰਹੀ ਹੈ ਮਹੱਤਵਪੂਰਨ ਯੋਗਦਾਨ-ਡਿਪਟੀ ਕਮਿਸ਼ਨਰ