ਗਾਇਕ ਕਰਨ ਔਜਲਾ ਅੱਜ ਚੰਡੀਗੜ੍ਹ 'ਚ ਲਗਾਉਣਗੇ ਰੌਣਕਾਂ
By Azad Soch
On
Chandigarh,07 DEC,2024,(Azad Soch News):- ਚੰਡੀਗੜ੍ਹ ਦੇ ਸੈਕਟਰ 34 ਸਥਿਤ ਪ੍ਰਦਰਸ਼ਨੀ ਗਰਾਊਂਡ (Exhibition Grounds) ਵਿਚ ਅੱਜ ਹੋਣ ਵਾਲੇ ਕਰਨ ਔਜਲਾ ਦੇ ਲਾਈਵ ਕੰਸਰਟ (Live Concert) ਲਈ ਟ੍ਰੈਫਿਕ ਪੁਲਿਸ ਨੇ ਟ੍ਰੈਫਿਕ ਪਲਾਨ ਅਤੇ ਦਿਸ਼ਾ ਨਿਰਦੇਸ਼ ਜਾਰੀ ਕੀਤੇ ਹਨ,ਦਰਸ਼ਕਾਂ ਦੀ ਭਾਰੀ ਗਿਣਤੀ ਦੇ ਮੱਦੇਨਜ਼ਰ ਸੁਰੱਖਿਆ ਅਤੇ ਟ੍ਰੈਫਿਕ ਪ੍ਰਬੰਧਾਂ ਦੇ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ,ਚੰਡੀਗੜ੍ਹ ਟ੍ਰੈਫਿਕ ਪੁਲਿਸ (Chandigarh Traffic Police) ਨੇ ਸਹਿਯੋਗ ਕਰਨ ਦੀ ਅਪੀਲ ਕੀਤਾ ਹੈ ਅਤੇ ਸਮਾਗਮ ਦੌਰਾਨ ਸ਼ਾਂਤਮਈ ਮਾਹੌਲ ਬਣਾਈ ਰੱਖਣ ਅਤੇ ਚੰਡੀਗੜ੍ਹ ਟ੍ਰੈਫਿਕ ਪੁਲਿਸ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਨ ਲਈ ਕਿਹਾ ਗਿਆ ਹੈ,ਟ੍ਰੈਫਿਕ ਪੁਲਿਸ (Traffic Police) ਨੇ ਕਿਹਾ ਹੈ ਕਿ ਕਿਸੇ ਵੀ ਐਮਰਜੈਂਸੀ ਦੀ ਸਥਿਤੀ ਵਿੱਚ ਪੁਲਿਸ (Police) ਅਤੇ ਮੈਡੀਕਲ ਸੇਵਾਵਾਂ ਉਪਲਬਧ ਹੋਣਗੀਆਂ।
Related Posts
Latest News
Haryana News: ਫਰੀਦਾਬਾਦ ਤੇ ਬੱਲਭਗੜ੍ਹ 'ਚ ਪ੍ਰਦੂਸ਼ਣ ਦੀ ਭਿਆਨਕ ਸਥਿਤੀ
18 Dec 2024 21:26:14
Faridabad,18 DEC,2024,(Azad Soch News):- ਫਰੀਦਾਬਾਦ ਅਤੇ ਬੱਲਭਗੜ੍ਹ ਵਿੱਚ ਪ੍ਰਦੂਸ਼ਣ ਦੀ ਸਥਿਤੀ ਬਹੁਤ ਮਾੜੀ ਹੋ ਗਈ ਹੈ,ਇਨ੍ਹਾਂ ਦੋਵਾਂ ਸ਼ਹਿਰਾਂ ਵਿੱਚ ਏਅਰ...