ਸਟੇਅਰਿੰਗ ਵਿੱਚ ਖ਼ਰਾਬੀ ਕਾਰਨ ਸੰਤੁਲਨ ਵਿਗੜਨ ਬੱਸ ਐਸਵਾਈਐਲ ਨਹਿਰ ਵਿੱਚ ਡਿੱਗ ਗਈ

ਸਟੇਅਰਿੰਗ ਵਿੱਚ ਖ਼ਰਾਬੀ ਕਾਰਨ ਸੰਤੁਲਨ ਵਿਗੜਨ ਬੱਸ ਐਸਵਾਈਐਲ ਨਹਿਰ ਵਿੱਚ ਡਿੱਗ ਗਈ

Chandigarh,17,FEB,2025,(Azad Soch News):- ਕੈਥਲ 'ਚ ਘਰੋਂ ਨਿਕਲੇ ਸਕੂਲੀ ਬੱਚਿਆਂ ਨਾਲ ਰਸਤੇ ਵਿੱਚ ਅਣਹੋਣੀ ਵਾਪਰ ਗਈ। ਸਟੇਅਰਿੰਗ (Steering) ਵਿੱਚ ਖ਼ਰਾਬੀ ਕਾਰਨ ਸੰਤੁਲਨ ਵਿਗੜਨ ਬੱਸ ਐਸਵਾਈਐਲ ਨਹਿਰ (Bus SYL Canal) ਵਿੱਚ ਡਿੱਗ ਗਈ। ਜ਼ਿਲ੍ਹੇ ਦੇ ਨੌਚ ਪਿੰਡ ਵਿੱਚ ਸੋਮਵਾਰ ਸਵੇਰੇ ਭਿਆਨਕ ਸੜਕ ਹਾਦਸਾ ਵਾਪਰ ਗਿਆ। ਸਕੂਲੀ ਬੱਚਿਆਂ ਨੂੰ ਲੈ ਕੇ ਜਾ ਰਹੀ ਇੱਕ ਬੱਸ ਸਤਲੁਜ ਯਮੁਨਾ ਲਿੰਕ (ਐਸਵਾਈਐਲ) (SYL) ਨਹਿਰ ਵਿੱਚ ਡਿੱਗ ਗਈ। ਬੱਸ ਵਿੱਚ ਸਵਾਰ 8 ਬੱਚੇ ਜ਼ਖ਼ਮੀ ਹੋ ਗਏ। ਇਸ ਹਾਦਸੇ ਵਿੱਚ ਬੱਸ ਡਰਾਈਵਰ ਅਤੇ ਮਹਿਲਾ ਕੰਡਕਟਰ ਵੀ ਜ਼ਖ਼ਮੀ ਹੋ ਗਈ। ਇਹ ਹਾਦਸਾ ਸਵੇਰੇ 8 ਵਜੇ ਦੇ ਕਰੀਬ ਉਸ ਸਮੇਂ ਵਾਪਰਿਆ ਜਦੋਂ ਪਿਹਵਾ ਦੀ ਗੁਰੂ ਨਾਨਕ ਅਕੈਡਮੀ (Guru Nanak Academy) ਦੀ ਬੱਸ ਸਕੂਲੀ ਬੱਚਿਆਂ ਨੂੰ ਲੈ ਕੇ ਪਿੰਡ ਕੈਂਪ ਤੋਂ ਆ ਰਹੀ ਸੀ। ਸਤਲੁਜ ਯਮੁਨਾ ਲਿੰਕ ਨਹਿਰ (Sutlej Yamuna Link Canal) ਦੇ ਟ੍ਰੈਕ ਤੋਂ ਲੰਘਦੇ ਸਮੇਂ ਬੱਸ ਦੇ ਸਟੇਅਰਿੰਗ (Steering) 'ਚ ਤਕਨੀਕੀ ਖਰਾਬੀ ਆਉਣ ਕਾਰਨ ਬੱਸ ਆਪਣਾ ਸੰਤੁਲਨ ਗੁਆ ​​ਬੈਠੀ ਅਤੇ ਸਿੱਧੀ ਨਹਿਰ 'ਚ ਜਾ ਡਿੱਗੀ।

Advertisement

Latest News

ਵਿਧਾਇਕ ਰਮਨ ਅਰੋੜਾ ਨੇ ਸਿਹਤਮੰਦ ਜੀਵਨਸ਼ੈਲੀ ਤੇ ਰਿਵਾਇਤੀ ਖਾਣੇ ਦੀ ਮਹੱਤਤਾ ’ਤੇ ਦਿੱਤਾ ਜ਼ੋਰ ਵਿਧਾਇਕ ਰਮਨ ਅਰੋੜਾ ਨੇ ਸਿਹਤਮੰਦ ਜੀਵਨਸ਼ੈਲੀ ਤੇ ਰਿਵਾਇਤੀ ਖਾਣੇ ਦੀ ਮਹੱਤਤਾ ’ਤੇ ਦਿੱਤਾ ਜ਼ੋਰ
ਜਲੰਧਰ, 15 ਮਾਰਚ : ਵਿਧਾਇਕ ਰਮਨ ਅਰੋੜਾ ਨੇ ਸ਼ਨੀਵਾਰ ਨੂੰ ਫੂਡ ਅਤੇ ਡਰੱਗ ਅਡਮਿਨੀਸਟ੍ਰੇਸ਼ਨ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲਗਾਏ ਗਏ...
ਭਾਜਪਾ ਆਪਣੇ ਰਾਜਨੀਤਿਕ ਵਿਰੋਧੀਆਂ ਨੂੰ ਖ਼ਤਮ ਕਰਨ ਲਈ ਹੱਦਬੰਦੀ ਨੂੰ ਵਰਤ ਰਹੀ ਹੈ: ਮੁੱਖ ਮੰਤਰੀ
ਪੰਜਾਬ ਸਰਕਾਰ 5.3 ਕਰੋੜ ਰੁਪਏ ਦੀ ਲਾਗਤ ਨਾਲ ਖ਼ਰੀਦੇਗੀ ਸੈਕਸਡ ਸੀਮਨ ਦੀਆਂ 2 ਲੱਖ ਖੁਰਾਕਾਂ: ਖੁੱਡੀਆਂ
ਪੰਜਾਬ ਪੁਲਿਸ ਵੱਲੋਂ ਬਿਹਾਰ ਤੋਂ ਬੀ.ਕੇ.ਆਈ. ਅੱਤਵਾਦੀ ਮਾਡਿਊਲ ਦੇ ਤਿੰਨ ਕਾਰਕੁਨ ਗ੍ਰਿਫ਼ਤਾਰ
ਪੰਜਾਬ ਸਰਕਾਰ ਦੀਆਂ ਪਿਛਲੇ 3 ਸਾਲਾਂ ਦੇ ਦੌਰਾਨ ਬਿਜਲੀ ਖੇਤਰ ਵਿੱਚ ਪ੍ਰਾਪਤੀਆਂ
ਭਾਜਪਾ ਆਪਣੇ ਰਾਜਨੀਤਿਕ ਵਿਰੋਧੀਆਂ ਨੂੰ ਖ਼ਤਮ ਕਰਨ ਲਈ ਹੱਦਬੰਦੀ ਨੂੰ ਵਰਤ ਰਹੀ ਹੈ: ਮੁੱਖ ਮੰਤਰੀ
ਲਾਅ ਐਂਡ ਆਰਡਰ ਖ਼ਰਾਬ ਕਰਨ ਵਾਲਿਆਂ 'ਤੇ ਹੋਵੇਗੀ ਸਖ਼ਤ ਕਾਰਵਾਈ - 'ਆਪ' ਆਗੂ ਨੀਲ ਗਰਗ