ਚੰਡੀਗੜ੍ਹ ਦੇ Elante ਮਾਲ 'ਚ ਵਾਪਰਿਆ ਹਾਦਸਾ

13 ਸਾਲ ਦੀ ਬੱਚੀ ਅਤੇ ਉਸ ਦੀ ਮਾਸੀ ਜ਼ਖਮੀ,ਹਸਪਤਾਲ ਦਾਖ਼ਲ

ਚੰਡੀਗੜ੍ਹ ਦੇ Elante ਮਾਲ 'ਚ ਵਾਪਰਿਆ ਹਾਦਸਾ

Chandigarh, 29 September 2024,(Azad Soch News):-  ਚੰਡੀਗੜ੍ਹ ਦੇ Elante ਮਾਲ 'ਚ ਵੱਡਾ ਹਾਦਸਾ ਵਾਪਰਨ ਦੀ ਖ਼ਬਰ ਸਾਹਮਣੇ ਆਈ ਹੈ,ਮਿਲੀ ਜਾਣਕਾਰੀ ਅਨੁਸਾਰ ਇੱਕ ਪਿੱਲਰ ਤੋਂ ਟਾਈਲ ਡਿੱਗ ਗਈ ਜੋ ਕਿ ਇੱਕ 13 ਸਾਲ ਦੀ ਬੱਚੀ ਅਤੇ ਉਸ ਦੀ ਮਾਸੀ ਦੇ ਲੱਗ ਗਈ,ਜਿਸ ਕਾਰਨ ਦੋਵੇਂ ਗੰਭੀਰ ਜ਼ਖਮੀ ਹੋ ਗਈਆਂ,ਜਿਸ ਤੋਂ ਬਾਅਦ ਦੋਵਾਂ ਨੂੰ ਇੱਕ ਪ੍ਰਈਵੇਟ ਹਸਪਤਾਲ (Private Hospital) 'ਚ ਦਾਖ਼ਲ ਕਰਵਾਇਆ ਗਿਆ ਹੈ,ਦੱਸਿਆ ਜਾ ਰਿਹਾ ਹੈ ਕਿ ਪਿੱਲਰ ਤੋਂ ਡਿੱਗ ਕੇ ਟਾਈਲ ਲੱਗਣ ਕਾਰਨ ਔਰਤ ਦੇ ਸਿਰ 'ਤੇ ਕਈ ਟਾਂਕੇ ਲੱਗੇ ਹਨ ਜਦੋਂ ਕਿ ਬੱਚੀ ਦੀਆਂ ਪੱਸਲੀਆਂ 'ਚ ਫਰੈਕਚਰ ਆਇਆ ਹੈ,ਇੱਸ ਤੋਂ ਪਹਿਲਾ ਵੀ ਚੰਡੀਗੜ੍ਹ ਦੇ Elante ਮਾਲ ‘ਚ ਦਰਦਨਾਕ ਹਾਦਸਾ ਵਾਪਰਿਆ ਸੀ,ਦਰਅਸਲ ਇੱਥੇ ਝੂਟੇ ਲੈ ਰਹੇ 11 ਸਾਲਾ ਬੱਚੇ ਦੀ ਟੁਆਏ ਟ੍ਰੇਨ (Toy Train) ‘ਚੋਂ ਡਿੱਗਣ ਕਾਰਨ ਮੌਤ ਹੋ ਗਈ ਸੀ,ਬੱਚੇ ਦੇ ਸਿਰ ‘ਚ ਗੰਭੀਰ ਸੱਟ ਲੱਗਣ ਕਾਰਨ ਉਸ ਨੂੰ ਜੀਐੱਮਸੀਐੱਚ-32 ਹਸਪਤਾਲ (GMCH-32 Hospital) ਲਿਜਾਇਆ ਗਿਆ ਸੀ ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ ਸੀ,ਬੱਚੇ ਦੀ ਪਛਾਣ ਸ਼ਾਹਬਾਜ਼ (11) ਵਾਸੀ ਨਵਾਂਸ਼ਹਿਰ ਵਜੋਂ ਹੋਈ ਸੀ ।

Advertisement

Latest News

ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਲਈ 9.92  ਕਰੋੜ ਰੁਪਏ ਦੀ ਰਾਸ਼ੀ ਜਾਰੀ: ਡਾ.ਬਲਜੀਤ ਕੌਰ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਲਈ 9.92 ਕਰੋੜ ਰੁਪਏ ਦੀ ਰਾਸ਼ੀ ਜਾਰੀ: ਡਾ.ਬਲਜੀਤ ਕੌਰ
ਚੰਡੀਗੜ੍ਹ, 30 ਦਸੰਬਰਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਦੀ ਭਲਾਈ ਲਈ ਕਾਰਜਸ਼ੀਲ...
ਨਦੀਨਨਾਸ਼ਕਾਂ ਦੀ ਕਾਰਜਕੁਸ਼ਲਤਾ ਵਧਾਉਣ ਲਈ ਛਿੜਕਾਅ ਦਾ ਤਰੀਕਾ,ਸਮਾਂ ਅਤੇ ਮਾਤਰਾ ਦਾ ਸਹੀ ਹੋਣਾ ਬਹੁਤ ਜ਼ਰੂਰੀ :ਡਾ. ਅਮਰੀਕ ਸਿੰਘ
ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਹੋਈ ਪੀ. ਐਮ. ਵਿਸ਼ਵਕਰਮਾ ਸਕੀਮ ਡਿਸਟ੍ਰਿਕਟ ਇੰਪਲੀਮੈਂਟੇਸ਼ਨ ਕਮੇਟੀ ਦੀ ਮੀਟਿੰਗ
ਨਿਰੰਤਰ ਕੀਤਾ ਜਾਂਦਾ ਯੋਗਾ ਅਭਿਆਸ ਚਿੰਤਾ ਘਟਾਉਂਦਾ ਹੈ ਅਤੇ ਸਰੀਰ ਵਿੱਚ ਲਚਕਤਾ ਵਧਾਉਂਦਾ ਹੈ-ਐਸ.ਡੀ.ਐਮ. ਡੇਰਾਬੱਸੀ ਅਮਿਤ ਗਪਤਾ
ਯੁਵਕ ਸੇਵਾਵਾਂ ਵਿਭਾਗ ਪੰਜਾਬ ਵੱਲੋਂ ਨਸ਼ਿਆਂ ਵਿਰੁੱਧ ਅਭਿਆਨ ਤਹਿਤ ਪਿੰਡ ਤਲਵੰਡੀ ਨਿਪਾਲਾਂ (ਮੱਖੂ) ਵਿਖੇ ਜਾਗਰੂਕਤਾ ਪ੍ਰੋਗਰਾਮ ਕਰਵਾਏ ਗਏ
ਰਜਿਸਟਰੀਆਂ ਲਈ ਆਨਲਾਈਨ ਸਮਾਂ ਲੈਣ ਤੇ ਡਾਕੂਮੈਂਟੇਸ਼ਨ ਕਰਨ ਵਾਲਾ ਪੰਜਾਬ ਦੇਸ਼ ਦਾ ਪਹਿਲਾ ਸੂਬਾ ਬਣਿਆ
2024 ‘ਚ ਕਿਰਤ ਵਿਭਾਗ ਨੇ ਕਿਰਤੀਆਂ ਦੀ ਭਲਾਈ ਲਈ ਕਈ ਲੋਕ ਪੱਖੀ ਨੀਤੀਆਂ ਲਾਗੂ ਕੀਤੀਆਂ: ਸੌਂਦ