ਕੇਂਦਰ ਸਰਕਾਰ ਨੇ ਚੰਡੀਗੜ੍ਹ ਦੇ ਨਵੇਂ ਡਿਪਟੀ ਕਮਿਸ਼ਨਰ ਦੇ ਨਾਂ ਨੂੰ ਪ੍ਰਵਾਨਗੀ ਦੇ ਦਿੱਤੀ
By Azad Soch
On

Chandigarh, October 26, 2024,(Azad Soch News):- ਕੇਂਦਰ ਸਰਕਾਰ ਨੇ ਚੰਡੀਗੜ੍ਹ ਦੇ ਨਵੇਂ ਡਿਪਟੀ ਕਮਿਸ਼ਨਰ (New Deputy Commissioner) ਦੇ ਨਾਂ ਨੂੰ ਪ੍ਰਵਾਨਗੀ ਦੇ ਦਿੱਤੀ ਹੈ,2013 ਬੈਚ ਦੇ ਹਰਿਆਣਾ ਕੇਡਰ ਦੇ ਆਈ ਏ ਐਸ ਅਧਿਕਾਰੀ ਨਿਸ਼ਾਂਤ ਕੁਮਾਰ ਯਾਦਵ ਚੰਡੀਗੜ੍ਹ ਦੇ ਨਵੇਂ ਡੀ ਸੀ (New DC) ਹੋਣਗੇ,ਉਹ ਵਿਨੇ ਪ੍ਰਤਾਪ ਸਿੰਘ ਦੀ ਥਾਂ ਲੈਣਗੇ।
Latest News
-(28).jpeg)
04 May 2025 20:59:02
ਚੰਡੀਗੜ੍ਹ/ ਨੰਗਲ, 04 ਮਈ:ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਮੋਹਰੀ ਭੂਮਿਕਾ ਨਿਭਾ ਰਹੇ ਪੰਜਾਬ ਦੇ ਸਿੱਖਿਆ ਅਤੇ ਸੂਚਨਾ ਤੇ ਲੋਕ...