ਕੇਂਦਰ ਸਰਕਾਰ ਦੇ ਵੱਲੋਂ ਚੰਡੀਗੜ੍ਹ ਦੇ ਡੀਜੀਪੀ ਸੁਰੇਂਦਰ ਸਿੰਘ ਯਾਦਵ ਦਾ ਤਬਾਦਲਾ ਕਰ ਦਿੱਤਾ ਗਿਆ

ਕੇਂਦਰ ਸਰਕਾਰ ਦੇ ਵੱਲੋਂ ਚੰਡੀਗੜ੍ਹ ਦੇ ਡੀਜੀਪੀ ਸੁਰੇਂਦਰ ਸਿੰਘ ਯਾਦਵ ਦਾ ਤਬਾਦਲਾ ਕਰ ਦਿੱਤਾ ਗਿਆ

Chandigarh,02,APRIL,2025,(Azad Soch News):- ਕੇਂਦਰ ਸਰਕਾਰ (Central Govt) ਦੇ ਵੱਲੋਂ ਚੰਡੀਗੜ੍ਹ ਦੇ ਡੀਜੀਪੀ ਸੁਰੇਂਦਰ ਸਿੰਘ ਯਾਦਵ ਦਾ ਤਬਾਦਲਾ ਕਰ ਦਿੱਤਾ ਗਿਆ ਹੈ, ਜਾਣਕਾਰੀ ਅਨੁਸਾਰ ਅਗਲੇ ਹੁਕਮਾਂ ਤੱਕ ਰਾਜ ਕੁਮਾਰ ਸਿੰਘ ਨੂੰ ਡੀਜੀਪੀ ਚੰਡੀਗੜ੍ਹ (DGP Chandigarh) ਦਾ Officiating ਚਾਰਜ ਸੌਂਪਿਆ ਗਿਆ ਹੈ, ਦੱਸ ਦਈਏ ਕਿ ਸੁਰੇਂਦਰ ਸਿੰਘ ਯਾਦਵ ਨੂੰ ਡੈਪੂਟੇਸ਼ਨ (Deputation) ਦੇ ਆਧਾਰ 'ਤੇ BSF ਵਿੱਚ ਡਿਪਟੀ ਇੰਸਪੈਕਟਰ ਜਨਰਲ (ਡੀਆਈਜੀ) ਵਜੋਂ ਨਿਯੁਕਤ ਕੀਤਾ ਗਿਆ ਹੈ।

Advertisement

Latest News

ਪੰਜਾਬ ਅਤੇ ਹਰਿਆਣਾ ਦੇ ਕੁਝ ਜ਼ਿਲ੍ਹਿਆਂ ਵਿੱਚ 07 ਅਪ੍ਰੈਲ ਤੋਂ 09 ਅਪ੍ਰੈਲ ਤੱਕ ਹੀਟ-ਵੇਵ ਦੀ ਚੇਤਾਵਨੀ ਜਾਰੀ ਕੀਤੀ ਗਈ ਪੰਜਾਬ ਅਤੇ ਹਰਿਆਣਾ ਦੇ ਕੁਝ ਜ਼ਿਲ੍ਹਿਆਂ ਵਿੱਚ 07 ਅਪ੍ਰੈਲ ਤੋਂ 09 ਅਪ੍ਰੈਲ ਤੱਕ ਹੀਟ-ਵੇਵ ਦੀ ਚੇਤਾਵਨੀ ਜਾਰੀ ਕੀਤੀ ਗਈ
Chandigarh,04,APRIL,2025,(Azad Soch News):- ਪੰਜਾਬ ਅਤੇ ਹਰਿਆਣਾ ਦੇ ਕੁਝ ਜ਼ਿਲ੍ਹਿਆਂ ਵਿੱਚ 07 ਅਪ੍ਰੈਲ ਤੋਂ 09 ਅਪ੍ਰੈਲ ਤੱਕ ਹੀਟ-ਵੇਵ (Heatwave) ਦੀ ਚੇਤਾਵਨੀ...
ਪਾਕਿਸਤਾਨੀ ਰਾਸ਼ਟਰਪਤੀ ਆਸਿਫ਼ ਅਲੀ ਜ਼ਰਦਾਰੀ ਕੋਰੋਨਾ ਨਾਲ ਸੰਕਰਮਿਤ ਹੋ ਗਏ
ਪੰਜਾਬ ਦੀ ਪੁਰਾਤਨ ਸ਼ਾਨ ਬਹਾਲੀ ਲਈ ਅਣਥੱਕ ਮਿਹਨਤ ਕਰ ਰਹੇ ਹਾਂ: ਮੁੱਖ ਮੰਤਰੀ
ਸੂਬੇ ਭਰ ਦੇ ਥਾਣਿਆਂ ਲਈ 139 ਨਵੇਂ ਵਾਹਨਾਂ ਨੂੰ ਦਿਖਾਈ ਹਰੀ ਝੰਡੀ
ਕੀਮਤਾਂ ਘਟਾਉਣ ਅਤੇ ਰੇਤ ਤੇ ਬਜਰੀ ਦੀ ਉਪਲਬਧਤਾ ਵਧਾਉਣ ਦੇ ਮੰਤਵ ਨਾਲ ਲਿਆ ਫੈਸਲਾ
 ‘ਪੰਜਾਬ ਮਾਈਨਰ ਮਿਨਰਲ ਨੀਤੀ’ ਵਿੱਚ ਸੋਧਾਂ ਨੂੰ ਦਿੱਤੀ ਸਹਿਮਤੀ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 04-04-2025 ਅੰਗ 615