ਚੰਡੀਗੜ੍ਹ ਨਗਰ ਨਿਗਮ ਦੇ ਮੇਅਰ ਦੀ ਚੋਣ ਹੁਣ 30 ਜਨਵਰੀ ਨੂੰ ਹੋਵੇਗੀ

ਚੰਡੀਗੜ੍ਹ ਨਗਰ ਨਿਗਮ ਦੇ ਮੇਅਰ ਦੀ ਚੋਣ ਹੁਣ 30 ਜਨਵਰੀ ਨੂੰ ਹੋਵੇਗੀ

Chandigarh,21, JAN,2025,(Azad Soch News):- ਚੰਡੀਗੜ੍ਹ ਨਗਰ ਨਿਗਮ (Chandigarh Municipal Corporation) ਦੇ ਮੇਅਰ ਦੀ ਚੋਣ ਹੁਣ 30 ਜਨਵਰੀ ਨੂੰ ਹੋਵੇਗੀ, ਡੀਸੀ ਨਿਸ਼ਾਂਤ ਯਾਦਵ (DC Nishant Yadav) ਨੇ ਇਸ ਸੰਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ,ਕੱਲ੍ਹ ਹਾਈ ਕੋਰਟ ਦੇ ਫੈਸਲੇ ਤੋਂ ਬਾਅਦ, ਹੁਣ ਇੱਕ ਨਵਾਂ ਨੋਟੀਫਿਕੇਸ਼ਨ (New ਜਾਰੀ ਕੀਤਾ ਗਿਆ ਹੈ,ਹੁਣ ਦੁਬਾਰਾ ਨਾਮਜ਼ਦਗੀਆਂ ਦਾਖਲ ਕੀਤੀਆਂ ਜਾਣਗੀਆਂ,'ਆਪ' ਪਾਰਟੀ ਵੱਲੋਂ ਅਜੇ ਤੱਕ ਮੇਅਰ ਉਮੀਦਵਾਰ ਦਾ ਐਲਾਨ ਨਹੀਂ ਕੀਤਾ ਗਿਆ ਹੈ।

Advertisement

Latest News