ਪੰਜਾਬ ਦੀਆਂ ਮੰਡੀਆਂ ਵਿੱਚ ਝੋਨੇ ਦੀ ਲਿਫਟਿੰਗ ਸਹੀ ਢੰਗ ਨਾਲ ਨਾ ਹੋਣ ਦਾ ਮਾਮਲਾ ਪੰਜਾਬ ਅਤੇ ਹਰਿਆਣਾ ਹਾਈਕੋਰਟ ਪੁੱਜਿਆ

ਪੰਜਾਬ ਦੀਆਂ ਮੰਡੀਆਂ ਵਿੱਚ ਝੋਨੇ ਦੀ ਲਿਫਟਿੰਗ ਸਹੀ ਢੰਗ ਨਾਲ ਨਾ ਹੋਣ ਦਾ ਮਾਮਲਾ ਪੰਜਾਬ ਅਤੇ ਹਰਿਆਣਾ ਹਾਈਕੋਰਟ ਪੁੱਜਿਆ

Chandigarh,24 OCT,2024,(Azad Soch News):- ਪੰਜਾਬ ਦੀਆਂ ਮੰਡੀਆਂ ਵਿੱਚ ਝੋਨੇ ਦੀ ਲਿਫਟਿੰਗ (Lifting) ਸਹੀ ਢੰਗ ਨਾਲ ਨਾ ਹੋਣ ਦਾ ਮਾਮਲਾ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਚ ਪਹੁੰਚ ਗਿਆ ਹੈ,ਇਸ ਮਾਮਲੇ ਵਿੱਚ ਹਾਈਕੋਰਟ ਨੇ ਕੇਂਦਰ, ਪੰਜਾਬ ਸਰਕਾਰ (Punjab Govt) ਅਤੇ ਐਫਸੀਆਈ (FCI) ਨੂੰ ਨੋਟਿਸ ਜਾਰੀ ਕੀਤਾ ਹੈ,29 ਅਕਤੂਬਰ ਨੂੰ ਜਵਾਬ ਦਾਖ਼ਲ ਕਰਨ ਦੇ ਹੁਕਮ ਦਿੱਤੇ ਹਨ,ਦੂਜੇ ਪਾਸੇ ਇਸ ਮਾਮਲੇ ਨੇ ਸਿਆਸੀ ਰੰਗ ਵੀ ਲੈ ਲਿਆ ਹੈ,ਪੰਜਾਬ ਸਰਕਾਰ ਇਸ ਸਥਿਤੀ ਲਈ ਕੇਂਦਰ ਸਰਕਾਰ ਨੂੰ ਜ਼ਿੰਮੇਵਾਰ ਠਹਿਰਾ ਰਹੀ ਹੈ।

Advertisement

Latest News

ਦਿੱਲੀ 'ਚ ਖਤਮ ਹੋਵੇਗਾ ਪ੍ਰਦੂਸ਼ਣ, ਟ੍ਰੈਫਿਕ ਜਾਮ ਤੋਂ ਮਿਲੇਗੀ ਆਜ਼ਾਦ 2025 'ਚ ਹੋਣ ਜਾ ਰਹੇ ਹਨ ਇਹ 4 ਮਹੱਤਵਪੂਰਨ ਕੰਮ ਦਿੱਲੀ 'ਚ ਖਤਮ ਹੋਵੇਗਾ ਪ੍ਰਦੂਸ਼ਣ, ਟ੍ਰੈਫਿਕ ਜਾਮ ਤੋਂ ਮਿਲੇਗੀ ਆਜ਼ਾਦ 2025 'ਚ ਹੋਣ ਜਾ ਰਹੇ ਹਨ ਇਹ 4 ਮਹੱਤਵਪੂਰਨ ਕੰਮ
New Delhi,02 JAN,2024,(Azad Soch News):- ਦਿੱਲੀ ਵਿੱਚ ਵੱਧਦੇ ਪ੍ਰਦੂਸ਼ਣ ਅਤੇ ਘੰਟਿਆਂ-ਬੱਧੀ ਟ੍ਰੈਫਿਕ ਜਾਮ ਕਾਰਨ ਹਰ ਸਾਲ ਲੱਖਾਂ ਲੋਕ ਪ੍ਰਭਾਵਿਤ ਹੁੰਦੇ...
ਹਰਿਆਣਾ 'ਚ 24 ਘੰਟਿਆਂ ਦੇ ਅੰਦਰ ਮੁੜ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ
ਮੁੱਖ ਮੰਤਰੀ ਵੱਲੋਂ ਕਿਸਾਨ ਵਿਰੋਧੀ ਰਵੱਈਏ ਲਈ ਮੋਦੀ ਸਰਕਾਰ ਦੀ ਆਲੋਚਨਾ 
ਬਾਲੀਵੁੱਡ ਅਦਾਕਾਰ ਸੁਨੀਲ ਸ਼ੈੱਟੀ ਅੱਜ ਆਪਣੇ ਪਰਿਵਾਰਕ ਮੈਂਬਰਾਂ ਸਮੇਤ ਸ੍ਰੀ ਹਰਿਮੰਦਰ ਸਾਹਿਬ ਜੀ ਵਿਖੇ ਦਰਸ਼ਨ ਕਰਨ ਪੁੱਜੇ
ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਪਿੰਡਾਂ ਦੇ ਛੱਪੜਾਂ/ਟੋਭਿਆਂ ਦੀ ਸਫਾਈ ਲਈ ਖਾਸ ਅਭਿਆਨ ਸ਼ੁਰੂ ਕਰਨ ਦੇ ਹੁਕਮ
ਨੈਸ਼ਨਲ ਲਾਈਵਸਟਾਕ ਮਿਸ਼ਨ ਅਧੀਨ ਪਸ਼ੂਆਂ ਦੇ ਬੀਮੇ ਦੀ ਰਾਸ਼ੀ ਤੇ 70 ਫੀਸਦੀ ਤੱਕ ਸਬਸਿਡੀ ਉਪਲੱਬਧ
ਜ਼ਿਲ੍ਹੇ ਵਿਚ ਮੂੰਹ ਢੱਕ ਕੇ ਡਰਾਈਵਿੰਗ ਕਰਨ ‘ਤੇ ਲਗਾਈ ਪਾਬੰਦੀ