ਪੰਜਾਬ ਸਰਕਾਰ ਨੇ ਚੰਡੀਗੜ੍ਹ ਵਿਖੇ ਈ-E-DAR Software ਦੇ ਲਾਗੂਕਰਨ ਬਾਰੇ ਸਿਖਲਾਈ ਸੈਸ਼ਨ ਕਰਵਾਇਆ
By Azad Soch
On

Chandigarh, 14,FEB,2025,(Azad Soch News):- ਹਾਦਸਿਆਂ ਵਿੱਚ ਕਮੀ ਲਿਆਉਣ ਅਤੇ ਹਾਦਸਿਆਂ ਦੀ ਰਿਪੋਰਟਿੰਗ ਅਤੇ ਦਾਅਵਿਆਂ ਦੇ ਨਿਪਟਾਰੇ ਨੂੰ ਬਿਹਤਰ ਬਣਾਉਣ ਦੇ ਉਦੇਸ਼ ਨਾਲ ਪੰਜਾਬ ਵਿੱਚ ਈ-ਡੀ.ਏ.ਆਰ. (E-DAR) (ਇਲੈਕਟ੍ਰਾਨਿਕ ਡੀਟੇਲਡ ਐਕਸੀਡੈਂਟ ਰਿਪੋਰਟ) ਸਾਫਟਵੇਅਰ ਦੇ ਲਾਗੂਕਰਨ ਨੂੰ ਯਕੀਨੀ ਬਣਾਉਣ ਲਈ ਅੱਜ ਇੱਥੇ ਚੰਡੀਗੜ੍ਹ (Chandigarh) ਦੇ ਮੈਗਸੀਪਾ ਵਿਖੇ ਇੱਕ ਰੋਜ਼ਾ ਸਿਖ਼ਲਾਈ ਸੈਸ਼ਨ ਕਰਵਾਇਆ ਗਿਆ,ਇਹ ਸੈਸ਼ਨ ਭਾਰਤ ਦੀ ਸੁਪਰੀਮ ਕੋਰਟ (Supreme Court) ਅਤੇ ਸੜਕ ਆਵਾਜਾਈ ਅਤੇ ਰਾਜਮਾਰਗ ਮੰਤਰਾਲੇ ਦੀਆਂ ਹਦਾਇਤਾਂ ਅਨੁਸਾਰ ਅਤੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਐਨ.ਆਈ.ਸੀ. (ਨੈਸ਼ਨਲ ਇਨਫੋਰਮੈਟਿਕਸ ਸੈਂਟਰ) ਅਤੇ ਟਰਾਂਸਪੋਰਟ ਵਿਭਾਗ, ਪੰਜਾਬ ਵੱਲੋਂ ਸਾਂਝੇ ਤੌਰ 'ਤੇ ਕਰਵਾਇਆ ਗਿਆ।
Related Posts
Latest News

27 Mar 2025 21:45:42
ਚੰਡੀਗੜ੍ਹ, 27 ਮਾਰਚ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਇੱਕ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ...