ਚੰਡੀਗੜ੍ਹ 'ਚ ਤਾਪਮਾਨ 'ਚ ਲਗਾਤਾਰ ਗਿਰਾਵਟ ਜਾਰੀ

ਚੰਡੀਗੜ੍ਹ 'ਚ ਤਾਪਮਾਨ 'ਚ ਲਗਾਤਾਰ ਗਿਰਾਵਟ ਜਾਰੀ

Chandigarh,22 OCT,2024,(Azad Soch News):- ਚੰਡੀਗੜ੍ਹ ਦਾ ਤਾਪਮਾਨ ਲਗਾਤਾਰ ਡਿੱਗਦਾ ਜਾ ਰਿਹਾ ਹੈ,ਪਿਛਲੇ 24 ਘੰਟਿਆਂ ਵਿੱਚ ਪੰਜਾਬ ਦੇ ਔਸਤ ਤਾਪਮਾਨ ਵਿੱਚ 0.7 ਡਿਗਰੀ ਅਤੇ ਚੰਡੀਗੜ੍ਹ ਦੇ ਤਾਪਮਾਨ ਵਿੱਚ 0.3 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ,ਚੰਡੀਗੜ੍ਹ ਵਿੱਚ ਅਗਲੇ 7 ਦਿਨਾਂ ਤੱਕ ਮੀਂਹ ਪੈਣ ਦੀ ਸੰਭਾਵਨਾ ਨਾਮੁਮਕਿਨ ਹੈ,ਇਨ੍ਹਾਂ ਦਿਨਾਂ 'ਚ ਮੌਸਮ ਖੁਸ਼ਕ (Weather Dry) ਰਹੇਗਾ,ਸੋਮਵਾਰ ਸ਼ਾਮ ਨੂੰ ਚੰਡੀਗੜ੍ਹ ਦਾ ਤਾਪਮਾਨ 32.8 ਡਿਗਰੀ ਰਿਹਾ,ਇਸ ਦੇ ਨਾਲ ਹੀ ਸਾਰੇ ਜ਼ਿਲ੍ਹਿਆਂ ਦਾ ਘੱਟੋ-ਘੱਟ ਤਾਪਮਾਨ 20 ਡਿਗਰੀ ਦੇ ਆਸ-ਪਾਸ ਦਰਜ ਕੀਤਾ ਜਾ ਰਿਹਾ ਹੈ,ਠੰਢ ਵਧਣ ਦੇ ਨਾਲ ਹੀ ਚੰਡੀਗੜ੍ਹ ਸਮੇਤ ਪੰਜਾਬ ਦੇ ਜ਼ਿਆਦਾਤਰ ਸ਼ਹਿਰਾਂ ਵਿੱਚ ਪ੍ਰਦੂਸ਼ਣ (Pollution) ਦਾ ਪੱਧਰ ਵਧਣਾ ਸ਼ੁਰੂ ਹੋ ਗਿਆ ਹੈ,ਚੰਡੀਗੜ੍ਹ ਵਿੱਚ ਏਅਰ ਕੁਆਲਿਟੀ ਇੰਡੈਕਸ (AQI) 100 ਤੋਂ ਵੱਧ ਹੈ। 

 

Advertisement

Latest News

ਚੰਡੀਗੜ੍ਹ 'ਚ ਤਾਪਮਾਨ 'ਚ ਲਗਾਤਾਰ ਗਿਰਾਵਟ ਜਾਰੀ ਚੰਡੀਗੜ੍ਹ 'ਚ ਤਾਪਮਾਨ 'ਚ ਲਗਾਤਾਰ ਗਿਰਾਵਟ ਜਾਰੀ
Chandigarh,22 OCT,2024,(Azad Soch News):- ਚੰਡੀਗੜ੍ਹ ਦਾ ਤਾਪਮਾਨ ਲਗਾਤਾਰ ਡਿੱਗਦਾ ਜਾ ਰਿਹਾ ਹੈ,ਪਿਛਲੇ 24 ਘੰਟਿਆਂ ਵਿੱਚ ਪੰਜਾਬ ਦੇ ਔਸਤ ਤਾਪਮਾਨ ਵਿੱਚ...
South Korea ਦੇ ਦਾਅਵਿਆਂ ਨੂੰ ਬੇਬੁਨਿਆਦ ਦੱਸਦੇ ਹੋਏ ਉੱਤਰੀ ਕੋਰੀਆ ਦੇ ਸੈਨਿਕ Russia-Ukraine ਯੁੱਧ 'ਚ ਹਿੱਸਾ ਨਹੀਂ ਲੈਣਗੇ
ਵੱਧਦੇ ਪ੍ਰਦੂਸ਼ਣ ਨੂੰ ਲੈ ਕੇ ਹਰਿਆਣਾ ਵਿੱਚ 24 ਅਧਿਕਾਰੀ ਮੁਅੱਤਲ
ਵਿਦਿਆਰਥੀਆਂ ਨੂੰ ਗੁਣਾਤਮਿਕ ਸਿੱਖਿਆ ਪ੍ਰਦਾਨ ਕਰਨ ਲਈ ਮਾਪੇ-ਅਧਿਆਪਕ ਮਿਲਣੀ ਇੱਕ ਸਕਾਰਾਤਮਕ ਕਦਮ: ਕੁਲਦੀਪ ਸਿੰਘ ਧਾਲੀਵਾਲ
ਪੰਜਾਬ ਦੇ ਕਿਸਾਨਾਂ ਨਾਲ ਕੇਂਦਰ ਕਰ ਰਿਹਾ ਹੈ ਮਤਰੇਈ ਮਾਂ ਵਾਲਾ ਸਲੂਕ: ਡਾ. ਬਲਜੀਤ ਕੌਰ
ਮੈਗਾ ਪੇਰੈਂਟ ਟੀਚਰ ਮੀਟ, ਸਰਕਾਰੀ ਸਕੂਲਾਂ ਦਾ ਪੱਧਰ ਉੱਚਾ ਚੁੱਕਣ ਲਈ ਭਗਵੰਤ ਮਾਨ ਸਰਕਾਰ ਦਾ ਸ਼ਲਾਘਾਯੋਗ ਕਦਮ, ਸਮਾਜਿਕ ਸੁਰੱਖਿਆ ਮੰਤਰੀ ਡਾ. ਬਲਜੀਤ ਕੌਰ  
ਮਾਪੇ ਅਧਿਆਪਕ ਮਿਲਣੀ ਨੇ ਪੰਜਾਬ ਦੇ ਸਰਕਾਰੀ ਸਕੂਲਾਂ ਦੀ ਬਿਹਤਰੀ ਵਿਚ ਅਹਿਮ ਭੂਮਿਕਾ ਨਿਭਾਈ: ਹਰਜੋਤ ਸਿੰਘ ਬੈਂਸ