ਚੰਡੀਗੜ੍ਹ ’ਚ ਹਰਿਆਣਾ ਨੂੰ ਨਹੀਂ ਦਿੱਤੀ ਕੋਈ ਜ਼ਮੀਨ: ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ
By Azad Soch
On

Chandigarh,14, NOV,2024,(Azad Soch News):- ਚੰਡੀਗੜ੍ਹ ’ਚ ਹਰਿਆਣਾ ਦੀ ਵੱਖਰੀ ਵਿਧਾਨ ਸਭਾ (Assembly) ਦੇ ਮੁੱਦੇ ’ਤੇ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ (Ravneet Bittu) ਕਿਹਾ ਕਿ ਚੰਡੀਗੜ੍ਹ ਦੇ ਗਵਰਨਰ ਪੰਜਾਬ ਨੇ ਸਾਫ਼ ਸ਼ਬਦਾਂ ਵਿਚ ਕਿਹਾ ਕਿ ਅਜੇ ਤੱਕ ਹਰਿਆਣੇ ਨੂੰ ਵੱਖਰੀ ਵਿਧਾਨ ਸਭਾ ਬਣਾਉਣ ਵਾਸਤੇ ਜ਼ਮੀਨ ਨਹੀਂ ਦਿੱਤੀ ਗਈ ਅਤੇ ਨਾ ਹੀ ਹਰਿਆਣਾ ਨੇ ਅਜੇ ਤੱਕ ਕੋਈ ਪੈਸਾ ਦਿੱਤਾ ਹੈ,ਸੁਨੀਲ ਜਾਖੜ ਦੇ ਅਸਤੀਫੇ ਨੂੰ ਲੈ ਕੇ ਰਵਨੀਤ ਬਿੱਟੂ ਨੇ ਕਿਹਾ ਕਿ ਬੀਜੇਪੀ ਦੇ ਜਨਰਲ ਸੈਕਟਰੀ ਰੂਪਾਨੀ ਸਾਹਿਬ (General Secretary Rupani Sahib) ਦੇ ਉਤੋਂ ਤਾਂ ਕੋਈ ਨਹੀਂ ਹੈ,ਉਨ੍ਹਾਂ ਨੇ ਖੁਦ ਪੱਤਰਕਾਰਾਂ ਨੂੰ ਬਿਆਨ ਦਿੱਤਾ ਹੈ ਕਿ ਜਾਖੜ ਸਾਹਿਬ ਦੇ ਅਸਤੀਫਾ ਬਾਰੇ ਕੋਈ ਗੱਲ ਨਹੀਂ ਹੋਈ, ਉਹ ਸਾਡੇ ਮੌਜੂਦਾ ਪ੍ਰਧਾਨ ਹਨ।
Related Posts
Latest News
.jpeg)
16 Mar 2025 19:45:42
ਚੰਡੀਗੜ੍ਹ, 16 ਮਾਰਚ:
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਚਲਾਇਆ ਜਾ ਰਿਹਾ "ਯੁੱਧ ਨਸ਼ਿਆਂ...