#
crore
Punjab 

ਅਨੁਸੂਚਿਤ ਜਾਤੀਆਂ ਦੇ ਵਿਕਾਸ ਪ੍ਰੋਜੈਕਟਾਂ ਲਈ 7.69 ਕਰੋੜ ਰੁਪਏ ਖਰਚ ਕਰਨ ਦੀ ਮਨਜ਼ੂਰੀ

ਅਨੁਸੂਚਿਤ ਜਾਤੀਆਂ ਦੇ ਵਿਕਾਸ ਪ੍ਰੋਜੈਕਟਾਂ ਲਈ 7.69 ਕਰੋੜ ਰੁਪਏ ਖਰਚ ਕਰਨ ਦੀ ਮਨਜ਼ੂਰੀ ਅਨੁਸੂਚਿਤ ਜਾਤੀਆਂ ਦੀ ਭਲਾਈ ਲਈ ਚੱਲ ਰਹੇ ਪ੍ਰੋਜੈਕਟ ਜਲਦੀ ਹੋਣਗੇ ਪੂਰੇ : ਡਾ. ਬਲਜੀਤ ਕੌਰਅਨੁਸੂਚਿਤ ਜਾਤੀਆਂ ਦੇ ਵਿਕਾਸ ਪ੍ਰੋਜੈਕਟਾਂ ਲਈ 7.69 ਕਰੋੜ ਰੁਪਏ ਖਰਚ ਕਰਨ ਦੀ ਮਨਜ਼ੂਰੀਬਠਿੰਡਾ, ਫਰੀਦਕੋਟ, ਕਪੂਰਥਲਾ, ਲੁਧਿਆਣਾ ਅਤੇ ਮੋਗਾ ਜ਼ਿਲ੍ਹਿਆਂ ਵਿੱਚ ਚੱਲ ਰਹੇ ਪ੍ਰੋਜੈਕਟਾਂ ਨੂੰ...
Read More...
Punjab 

ਮੁੱਖ ਮੰਤਰੀ ਨੇ ਸ਼ਹੀਦ ਨਾਇਕ ਸੁਰਿੰਦਰ ਸਿੰਘ ਦੇ ਪਰਿਵਾਰ ਨੂੰ ਵਿੱਤੀ ਸਹਾਇਤਾ ਵਜੋਂ ਇਕ ਕਰੋੜ ਰੁਪਏ ਦਾ ਚੈੱਕ ਸੌਂਪਿਆ 

ਮੁੱਖ ਮੰਤਰੀ ਨੇ ਸ਼ਹੀਦ ਨਾਇਕ ਸੁਰਿੰਦਰ ਸਿੰਘ ਦੇ ਪਰਿਵਾਰ ਨੂੰ ਵਿੱਤੀ ਸਹਾਇਤਾ ਵਜੋਂ ਇਕ ਕਰੋੜ ਰੁਪਏ ਦਾ ਚੈੱਕ ਸੌਂਪਿਆ  * ਸ਼ਹੀਦਾਂ ਦੇ ਪਰਿਵਾਰਾਂ ਦੀ ਭਲਾਈ ਲਈ ਸੂਬਾ ਸਰਕਾਰ ਦੀ ਵਚਨਬੱਧ ਪ੍ਰਗਟਾਈ Chandigarh,19 June,2024,(Azad Soch News):- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਾਰਤੀ ਫੌਜ ਵਿੱਚ ਡਿਊਟੀ ਦੌਰਾਨ ਸ਼ਹੀਦੀ ਪ੍ਰਾਪਤ ਕਰਨ ਵਾਲੇ ਸ਼ਹੀਦ ਨਾਇਕ ਸੁਰਿੰਦਰ ਸਿੰਘ ਦੇ ਪਰਿਵਾਰ ਨੂੰ...
Read More...
Punjab 

ਮਾਤਰੂ ਵੰਦਨਾ ਯੋਜਨਾ ਦੇ ਤਹਿਤ ਚਾਲੂ ਵਿੱਤੀ ਵਰ੍ਹੇ ਦੌਰਾਨ 60 ਕਰੋੜ ਰੁਪਏ ਦੇ ਵਿੱਤੀ ਲਾਭ ਦਿਤੇ ਜਾਣਗੇ

ਮਾਤਰੂ ਵੰਦਨਾ ਯੋਜਨਾ ਦੇ ਤਹਿਤ ਚਾਲੂ ਵਿੱਤੀ ਵਰ੍ਹੇ ਦੌਰਾਨ 60 ਕਰੋੜ ਰੁਪਏ ਦੇ ਵਿੱਤੀ ਲਾਭ ਦਿਤੇ ਜਾਣਗੇ - 96044 ਮਹਿਲਾ ਲਾਭਪਾਤਰੀਆਂ ਨੂੰ 42 ਕਰੋੜ ਰੁਪਏ ਦੀ ਰਾਸ਼ੀ ਜਾ ਚੁੱਕੀ ਹੈ ਵੰਡੀ- ਦੂਜਾ ਬੱਚਾ ਬੇਟੀ ਦੇ ਜਨਮ 'ਤੇ 42,592 ਔਰਤਾਂ ਨੂੰ ਲਗਭਗ 25.55 ਕਰੋੜ ਰੁਪਏ ਦੇ ਦਿੱਤੇ ਗਏ ਵਿੱਤੀ ਲਾਭ    Chandigarh, 14 June 2024,(Azad Soch News):-    ਉਨ੍ਹਾਂ...
Read More...
Punjab 

ਮਾਨ ਸਰਕਾਰ ਨੇ 117346 ਵਿਦਿਆਰਥੀਆਂ ਲਈ 91.46 ਕਰੋੜ ਰੁਪਏ ਦੀ ਰਾਸ਼ੀ ਕੀਤੀ ਜਾਰੀ-ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ

ਮਾਨ ਸਰਕਾਰ ਨੇ 117346 ਵਿਦਿਆਰਥੀਆਂ ਲਈ 91.46 ਕਰੋੜ ਰੁਪਏ ਦੀ ਰਾਸ਼ੀ ਕੀਤੀ ਜਾਰੀ-ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ - ਮਾਨ ਸਰਕਾਰ ਨੇ 117346 ਵਿਦਿਆਰਥੀਆਂ ਲਈ 91.46 ਕਰੋੜ ਰੁਪਏ ਦੀ ਰਾਸ਼ੀ ਕੀਤੀ ਜਾਰੀ - ਹਰਪਾਲ ਸਿੰਘ ਚੀਮਾ- ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਪਿਛਲੀ ਸਰਕਾਰ ਦੇ 2017 ਤੋਂ 2022 ਤੱਕ ਦੇ 366 ਕਰੋੜ ਰੁਪਏ ਦੇ ਬਕਾਏ...
Read More...
Punjab 

ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਤਹਿਤ 91.46 ਕਰੋੜ ਰੁਪਏ ਦੀ ਰਾਸ਼ੀ ਜਾਰੀ: ਮੰਤਰੀ ਡਾ.ਬਲਜੀਤ ਕੌਰ

ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਤਹਿਤ 91.46 ਕਰੋੜ ਰੁਪਏ ਦੀ ਰਾਸ਼ੀ ਜਾਰੀ: ਮੰਤਰੀ ਡਾ.ਬਲਜੀਤ ਕੌਰ Chandigarh,08 June,2024,(Azad Soch News):- ਪੰਜਾਬ ਸਰਕਾਰ (Punjab Govt) ਵੱਲੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਫਾਰ ਐਸ.ਸੀ ਸਟੂਡੈਂਟਸ ਸਕੀਮ ਸਾਲ 2023-24 ਦੇ ਬਕਾਇਆ ਰਹਿੰਦੇ 117346 ਵਿਦਿਆਰਥੀਆਂ ਲਈ 91.46 ਕਰੋੜ ਰੁਪਏ ਦੀ ਰਾਸ਼ੀ ਰਾਜ ਸਰਕਾਰ ਦੇ ਹਿੱਸੇ ਵਜੋਂ ਜਾਰੀ ਕੀਤੀ ਗਈ ਹੈ...
Read More...
Haryana 

ਹਰਿਆਣਾ ‘ਚ ਹੁਣ ਤੱਕ 37.29 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ

ਹਰਿਆਣਾ ‘ਚ ਹੁਣ ਤੱਕ 37.29 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ Chandigarh, 8 May 2024,(Azad Soch News):-  ਹਰਿਆਣਾ (Haryana) ‘ਚ ਲੋਕ ਸਭਾ ਆਮ ਚੋਣ-2024 ਨੂੰ ਨਿਰਪੱਖ, ਸੁਤੰਤਰ ਅਤੇ ਪਾਰਦਰਸ਼ੀ ਢੰਗ ਨਾਲ ਕਰਵਾਉਣ ਲਈ ਚੋਣ ਕਮਿਸ਼ਨ (Election Commission) ਦੇ ਨਾਲ-ਨਾਲ ਹੋਰ ਇਨਫੋਰਸਮੈਂਟ ਏਜੰਸੀਆਂ (Enforcement Agencies) ਵੱਲੋਂ ਵੀ ਲਗਾਤਾਰ ਅਵੈਧ ਸ਼ਰਾਬ, ਨਸ਼ੀਲੇ ਪਦਾਰਥ...
Read More...

Advertisement