#
Delhi Police
Delhi 

ਦਿੱਲੀ ਪੁਲਿਸ ਦਾ ਐਕਸ ਅਕਾਊਂਟ ਮੰਗਲਵਾਰ (10 ਦਸੰਬਰ) ਰਾਤ ਨੂੰ ਕੁਝ ਦੇਰ ਲਈ ਹੈਕ

ਦਿੱਲੀ ਪੁਲਿਸ ਦਾ ਐਕਸ ਅਕਾਊਂਟ ਮੰਗਲਵਾਰ (10 ਦਸੰਬਰ) ਰਾਤ ਨੂੰ ਕੁਝ ਦੇਰ ਲਈ ਹੈਕ New Delhi,11 DEC,2024,( Azad Soch News):- ਦਿੱਲੀ ਪੁਲਿਸ ਦਾ ਐਕਸ ਅਕਾਊਂਟ ਮੰਗਲਵਾਰ (10 ਦਸੰਬਰ) ਰਾਤ ਨੂੰ ਕੁਝ ਦੇਰ ਲਈ ਹੈਕ ਕਰ ਲਿਆ ਸੀ। ਹੈਕਰ ਨੇ ਨਾ ਸਿਰਫ਼ ਦਿੱਲੀ ਪੁਲਿਸ ਅਕਾਊਂਟ (Delhi Police Account) ਦੀ ਡੀਪੀ ਬਦਲੀ ਸਗੋਂ ਬਾਇਓ ਡਿਟੇਲ (Bio...
Read More...
Delhi 

ਦਿੱਲੀ ਪੁਲਿਸ ਨੇ ਹਵਾਈ ਜਹਾਜ਼ਾਂ ਨੂੰ ਉਡਾਉਣ ਦੀ ਧਮਕੀ ਦੇਣ ਵਾਲੇ ਇੱਕ ਦੋਸ਼ੀ ਨੂੰ ਦਿੱਲੀ ਤੋਂ ਗ੍ਰਿਫਤਾਰ ਕੀਤਾ

ਦਿੱਲੀ ਪੁਲਿਸ ਨੇ ਹਵਾਈ ਜਹਾਜ਼ਾਂ ਨੂੰ ਉਡਾਉਣ ਦੀ ਧਮਕੀ ਦੇਣ ਵਾਲੇ ਇੱਕ ਦੋਸ਼ੀ ਨੂੰ ਦਿੱਲੀ ਤੋਂ ਗ੍ਰਿਫਤਾਰ ਕੀਤਾ New Delhi,26 OCT,2024,(Azad Soch News):- ਦਿੱਲੀ ਪੁਲਿਸ (Delhi Police) ਨੇ ਹਵਾਈ ਜਹਾਜ਼ਾਂ (Airplanes) ਨੂੰ ਉਡਾਉਣ ਦੀ ਧਮਕੀ ਦੇਣ ਵਾਲੇ ਇੱਕ ਦੋਸ਼ੀ ਨੂੰ ਦਿੱਲੀ ਤੋਂ ਗ੍ਰਿਫਤਾਰ ਕੀਤਾ ਹੈ,ਆਈਜੀਆਈ ਏਅਰਪੋਰਟ (IGI Airport) ‘ਤੇ ਬੰਬ ਦੀ ਧਮਕੀ ਦੇ ਮਾਮਲੇ ਦੀ ਜਾਂਚ ਦੌਰਾਨ ਪੁਲਿਸ...
Read More...
National 

ਡਰੱਗ ਮਾਮਲੇ ਦੇ ਵਿੱਚ ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਵੱਲੋਂ ਪੰਜਾਬ ਵਿੱਚ ਛਾਪੇਮਾਰੀ ਕੀਤੀ,10 ਕਰੋੜ ਦੀ ਕੋਕੀਨ ਬਰਾਮਦ

ਡਰੱਗ ਮਾਮਲੇ ਦੇ ਵਿੱਚ ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਵੱਲੋਂ ਪੰਜਾਬ ਵਿੱਚ ਛਾਪੇਮਾਰੀ ਕੀਤੀ,10 ਕਰੋੜ ਦੀ ਕੋਕੀਨ ਬਰਾਮਦ New Delhi,06 OCT,2024,(Azad Soch News):- ਦਿੱਲੀ ਵਿੱਚ 5 ਹਜ਼ਾਰ ਕਰੋੜ ਰੁਪਏ ਦੇ ਡਰੱਗ ਬਰਾਮਦਗੀ (Drug Recovery) ਮਾਮਲੇ ਦੇ ਲਿੰਕ ਪੰਜਾਬ ਨਾਲ ਜੁੜੇ ਹੋਣ ਤੋਂ ਬਾਅਦ ਦਿੱਲੀ ਪੁਲਿਸ (Delhi Police) ਦੇ ਸਪੈਸ਼ਲ ਸੈੱਲ (Special Cell) ਨੇ ਪੰਜਾਬ ਵਿੱਚ ਛਾਪੇਮਾਰੀ ਕੀਤੀ ਹੈ,ਛਾਪੇਮਾਰੀ...
Read More...
Delhi  National 

ਦਿੱਲੀ ਪੁਲਿਸ ਨੇ ਅਗਲੇ 6 ਦਿਨਾਂ ਤੱਕ ਕਈ ਇਲਾਕਿਆਂ ਵਿੱਚ ‘ਨਵਾਂ ਕਾਨੂੰਨ’ ਲਾਗੂ

 ਦਿੱਲੀ ਪੁਲਿਸ ਨੇ ਅਗਲੇ 6 ਦਿਨਾਂ ਤੱਕ ਕਈ ਇਲਾਕਿਆਂ ਵਿੱਚ ‘ਨਵਾਂ ਕਾਨੂੰਨ’ ਲਾਗੂ New Delhi,01 Oct,2024,(Azad Soch News):- ਦਿੱਲੀ ਪੁਲਿਸ (Delhi Police) ਨੇ ਅਗਲੇ 6 ਦਿਨਾਂ ਤੱਕ ਕਈ ਇਲਾਕਿਆਂ ਵਿੱਚ ‘ਨਵਾਂ ਕਾਨੂੰਨ’ ਲਾਗੂ ਕਰ ਦਿੱਤਾ ਹੈ,ਇਸ ਕਾਰਨ ਜੇਕਰ 5 ਲੋਕ ਇਕੱਠੇ ਨਿਕਲਦੇ ਹਨ ਤਾਂ ਪੁਲਿਸ ਉਨ੍ਹਾਂ ਖਿਲਾਫ ਵੀ ਕਾਰਵਾਈ ਕਰ ਸਕਦੀ ਹੈ,ਇਨ੍ਹਾਂ ਥਾਵਾਂ...
Read More...
National 

ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਪੀਏ ਵਿਭਵ ਕੁਮਾਰ ਨੂੰ ਮੁੰਬਈ ਲੈ ਕੇ ਜਾਵੇਗੀ ਦਿੱਲੀ ਪੁਲਿਸ

ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਪੀਏ ਵਿਭਵ ਕੁਮਾਰ ਨੂੰ ਮੁੰਬਈ ਲੈ ਕੇ ਜਾਵੇਗੀ ਦਿੱਲੀ ਪੁਲਿਸ New Delhi, May 21, 2024,(Azad Soch News):- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Delhi Chief Minister Arvind Kejriwal) ਦੀ ਰਿਹਾਇਸ਼ 'ਤੇ ਸੰਸਦ ਮੈਂਬਰ ਸਵਾਤੀ ਮਾਲੀਵਾਲ (Member of Parliament Swati Maliwal) 'ਤੇ ਕਥਿਤ ਕੁੱਟਮਾਰ ਦੇ ਮਾਮਲੇ 'ਚ ਦਿੱਲੀ ਪੁਲਿਸ (Delhi Police)...
Read More...
Delhi 

ਦਿੱਲੀ ਪੁਲਿਸ ਨੇ ਮੰਤਰੀ ਬਲਬੀਰ ਸਿੰਘ ਅਤੇ ਹਰਜੋਤ ਸਿੰਘ ਬੈਂਸ ਨੂੰ ਲਿਆ ਹਿਰਾਸਤ ‘ਚ

ਦਿੱਲੀ ਪੁਲਿਸ ਨੇ ਮੰਤਰੀ ਬਲਬੀਰ ਸਿੰਘ ਅਤੇ ਹਰਜੋਤ ਸਿੰਘ ਬੈਂਸ ਨੂੰ ਲਿਆ ਹਿਰਾਸਤ ‘ਚ Chandigarh,22 March,2024,(Azad Soch News):- ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਸੁਪਰੀਮੋ ਅਰਵਿੰਦ ਕੇਜਰੀਵਾਲ (Arvind Kejriwal) ਦੀ ਗ੍ਰਿਫਤਾਰੀ ਤੋਂ ਬਾਅਦ ਸਿਆਸੀ ਹਲਚਲ ਮਚ ਗਈ ਹੈ,ਹਰਿਆਣਾ, ਚੰਡੀਗੜ੍ਹ ਅਤੇ ਪੰਜਾਬ ਵਿੱਚ ‘ਆਪ’ ਵਰਕਰ ਅਤੇ ਕਾਂਗਰਸੀ ਆਗੂ ਇਸ ਦਾ ਵਿਰੋਧ...
Read More...

Advertisement