ਭਾਜਪਾ ਨੂੰ ਬਹੁਮਤ ਮਿਲਣ ਤੋਂ ਬਾਅਦ ਮੁੱਖ ਮੰਤਰੀ ਨਾਇਬ ਸੈਣੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ
By Azad Soch
On
New Delhi,09,OCT,2024,(Azad Soch News):- ਭਾਜਪਾ ਨੂੰ ਬਹੁਮਤ ਮਿਲਣ ਤੋਂ ਬਾਅਦ ਕਾਰਜਕਾਰੀ ਮੁੱਖ ਮੰਤਰੀ ਨਾਇਬ ਸੈਣੀ (Chief Minister Naib Saini) ਬੁੱਧਵਾਰ ਨੂੰ ਦਿੱਲੀ ਪਹੁੰਚੇ,ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ,ਦੋਵਾਂ ਵਿਚਾਲੇ ਮੁਲਾਕਾਤ ਪ੍ਰਧਾਨ ਮੰਤਰੀ ਨਿਵਾਸ 'ਤੇ ਹੋਈ ਦੋਵਾਂ ਆਗੂਆਂ ਵਿਚਾਲੇ ਕਰੀਬ ਅੱਧਾ ਘੰਟਾ ਗੱਲਬਾਤ ਹੋਈ,ਇਸ ਦੌਰਾਨ ਪਾਰਟੀ ਪ੍ਰਧਾਨ ਜੇਪੀ ਨੱਡਾ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਵੀ ਮੌਜੂਦ ਸਨ,ਮੁੱਖ ਮੰਤਰੀ ਨਾਇਬ ਸੈਣੀ ਨੇ ਹਰਿਆਣਾ ਦੀ ਜਿੱਤ 'ਤੇ ਪ੍ਰਧਾਨ ਮੰਤਰੀ ਮੋਦੀ (Prime Minister Modi) ਦਾ ਧੰਨਵਾਦ ਕੀਤਾ ਅਤੇ ਨਵੀਂ ਸਰਕਾਰ ਦੇ ਗਠਨ 'ਤੇ ਚਰਚਾ ਕੀਤੀ।
Latest News
ਵਧੀਕ ਡਿਪਟੀ ਕਮਿਸ਼ਨਰ ਵੱਲੋਂ ਸਰਕਾਰੀ ਗਊਸ਼ਾਲਾ ਪਿੰਡ ਸਲੇਮਸ਼ਾਹ ਦਾ ਅਚਨਚੇਤ ਦੌਰਾ, ਗਊਆਂ ਦੀ ਦੇਖਭਾਲ ਅਤੇ ਖਾਣ ਪੀਣ ਲਈ ਕੀਤੇ ਪ੍ਰਬੰਧਾਂ ਦਾ ਲਿਆ ਜਾਇਆ
21 Dec 2024 18:47:28
ਫਾਜ਼ਿਲਕਾ 21 ਦਸੰਬਰ
ਵਧੀਕ ਡਿਪਟੀ ਕਮਿਸ਼ਨਰ ਸੁਭਾਸ਼ ਚੰਦਰ ਵੱਲੋਂ ਫਾਜ਼ਿਲਕਾ ਦੇ ਪਿੰਡ ਸਲੇਮਸ਼ਾਹ ਵਿਖੇ ਚੱਲ ਰਹੀ ਜ਼ਿਲ੍ਹਾ ਐਨੀਮਲ ਵੈੱਲਫੇਅਰ ਸੁਸਾਇਟੀ...