ਰਾਜਧਾਨੀ ਦਿੱਲੀ ’ਚ ਹਵਾ ਦੀ ਗੁਣਵੱਤਾ ਹੋਈ ‘ਬਹੁਤ ਖ਼ਰਾਬ’,

ਸੋਮਵਾਰ ਨੂੰ ਗ੍ਰੇਡਿਡ ਰਿਸਪਾਂਸ ਐਕਸ਼ਨ ਪਲਾਨ ਦੇ ਦੂਜੇ ਪੜਾਅ ਨੂੰ ਲਾਗੂ

ਰਾਜਧਾਨੀ ਦਿੱਲੀ ’ਚ ਹਵਾ ਦੀ ਗੁਣਵੱਤਾ ਹੋਈ ‘ਬਹੁਤ ਖ਼ਰਾਬ’,

New Delhi,22,OCT,2024,(Azad Soch News):-  ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ (CPCB) ਨੇ ਕੌਮੀ ਰਾਜਧਾਨੀ ’ਚ ਹਵਾ ਦੀ ਗੁਣਵੱਤਾ ਦੇ ਵਿਗੜਦੇ ਪੱਧਰ ਦੇ ਮੱਦੇਨਜ਼ਰ ਸੋਮਵਾਰ ਨੂੰ ਗ੍ਰੇਡਿਡ ਰਿਸਪਾਂਸ ਐਕਸ਼ਨ ਪਲਾਨ (GRAP) ਦੇ ਦੂਜੇ ਪੜਾਅ ਨੂੰ ਲਾਗੂ ਕਰ ਦਿਤਾ,ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ (CPCB) ਅਨੁਸਾਰ, ਸੋਮਵਾਰ ਨੂੰ ਦਿੱਲੀ ’ਚ ਰੋਜ਼ਾਨਾ ਔਸਤ ਹਵਾ ਗੁਣਵੱਤਾ ਸੂਚਕ ਅੰਕ (ਏ.ਕਿਊ.ਆਈ.) 310 ਦਰਜ ਕੀਤਾ ਗਿਆ,ਜੋ ‘ਬਹੁਤ ਖਰਾਬ’ ਸ਼੍ਰੇਣੀ ’ਚ ਆਉਂਦਾ ਹੈ,ਭਾਰਤੀ ਮੌਸਮ ਵਿਭਾਗ (IMD) ਅਤੇ ਆਈ.ਆਈ.ਟੀ. ਮਦਰਾਸ ਦੀ ਭਵਿੱਖਬਾਣੀ ਅਨੁਸਾਰ, ਖਰਾਬ ਮੌਸਮ ਅਤੇ ਜਲਵਾਯੂ ਸਥਿਤੀਆਂ ਕਾਰਨ ਆਉਣ ਵਾਲੇ ਦਿਨਾਂ ’ਚ ਦਿੱਲੀ ਦਾ ਰੋਜ਼ਾਨਾ ਔਸਤ AQI ‘ਬਹੁਤ ਖਰਾਬ’ ਸ਼੍ਰੇਣੀ (301 ਤੋਂ 400 ਦੇ ਵਿਚਕਾਰ) ’ਚ ਰਹਿਣ ਦੀ ਸੰਭਾਵਨਾ ਹੈ।

Advertisement

Latest News

ਚੰਡੀਗੜ੍ਹ 'ਚ ਤਾਪਮਾਨ 'ਚ ਲਗਾਤਾਰ ਗਿਰਾਵਟ ਜਾਰੀ ਚੰਡੀਗੜ੍ਹ 'ਚ ਤਾਪਮਾਨ 'ਚ ਲਗਾਤਾਰ ਗਿਰਾਵਟ ਜਾਰੀ
Chandigarh,22 OCT,2024,(Azad Soch News):- ਚੰਡੀਗੜ੍ਹ ਦਾ ਤਾਪਮਾਨ ਲਗਾਤਾਰ ਡਿੱਗਦਾ ਜਾ ਰਿਹਾ ਹੈ,ਪਿਛਲੇ 24 ਘੰਟਿਆਂ ਵਿੱਚ ਪੰਜਾਬ ਦੇ ਔਸਤ ਤਾਪਮਾਨ ਵਿੱਚ...
South Korea ਦੇ ਦਾਅਵਿਆਂ ਨੂੰ ਬੇਬੁਨਿਆਦ ਦੱਸਦੇ ਹੋਏ ਉੱਤਰੀ ਕੋਰੀਆ ਦੇ ਸੈਨਿਕ Russia-Ukraine ਯੁੱਧ 'ਚ ਹਿੱਸਾ ਨਹੀਂ ਲੈਣਗੇ
ਵੱਧਦੇ ਪ੍ਰਦੂਸ਼ਣ ਨੂੰ ਲੈ ਕੇ ਹਰਿਆਣਾ ਵਿੱਚ 24 ਅਧਿਕਾਰੀ ਮੁਅੱਤਲ
ਵਿਦਿਆਰਥੀਆਂ ਨੂੰ ਗੁਣਾਤਮਿਕ ਸਿੱਖਿਆ ਪ੍ਰਦਾਨ ਕਰਨ ਲਈ ਮਾਪੇ-ਅਧਿਆਪਕ ਮਿਲਣੀ ਇੱਕ ਸਕਾਰਾਤਮਕ ਕਦਮ: ਕੁਲਦੀਪ ਸਿੰਘ ਧਾਲੀਵਾਲ
ਪੰਜਾਬ ਦੇ ਕਿਸਾਨਾਂ ਨਾਲ ਕੇਂਦਰ ਕਰ ਰਿਹਾ ਹੈ ਮਤਰੇਈ ਮਾਂ ਵਾਲਾ ਸਲੂਕ: ਡਾ. ਬਲਜੀਤ ਕੌਰ
ਮੈਗਾ ਪੇਰੈਂਟ ਟੀਚਰ ਮੀਟ, ਸਰਕਾਰੀ ਸਕੂਲਾਂ ਦਾ ਪੱਧਰ ਉੱਚਾ ਚੁੱਕਣ ਲਈ ਭਗਵੰਤ ਮਾਨ ਸਰਕਾਰ ਦਾ ਸ਼ਲਾਘਾਯੋਗ ਕਦਮ, ਸਮਾਜਿਕ ਸੁਰੱਖਿਆ ਮੰਤਰੀ ਡਾ. ਬਲਜੀਤ ਕੌਰ  
ਮਾਪੇ ਅਧਿਆਪਕ ਮਿਲਣੀ ਨੇ ਪੰਜਾਬ ਦੇ ਸਰਕਾਰੀ ਸਕੂਲਾਂ ਦੀ ਬਿਹਤਰੀ ਵਿਚ ਅਹਿਮ ਭੂਮਿਕਾ ਨਿਭਾਈ: ਹਰਜੋਤ ਸਿੰਘ ਬੈਂਸ