ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਝਟਕਾ! ਕੋਰਟ ਨੇ 20 ਮਈ ਤੱਕ ਵਧਾਈ ਨਿਆਇਕ ਹਿਰਾਸਤ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਝਟਕਾ! ਕੋਰਟ ਨੇ 20 ਮਈ ਤੱਕ ਵਧਾਈ ਨਿਆਇਕ ਹਿਰਾਸਤ

New Delhi,07 May,2024,(Azad Soch News):- ਸ਼ਰਾਬ ਘੋਟਾਲੇ (Alcohol Scandals) ‘ਚ ਗ੍ਰਿਫਤਾਰ ‘ਆਪ’ ਸੁਪਰੀਮੋ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੋਈ ਰਾਹਤ ਮਿਲਦੀ ਨਜ਼ਰ ਨਹੀਂ ਆ ਰਹੀ ਹੈ,ਸੁਪਰੀਮ ਕੋਰਟ (Supreme Court) ਵਿਚ ਅੱਜ ਇਸ ਮਾਮਲੇ ਸਬੰਧੀ ਸੁਣਵਾਈ ਹੋਈ ਹੈ ਤੇ ਇਹ ਕਿਆਸ ਲਗਾਏ ਜਾ ਰਹੇ ਸਨ ਕਿ ਉਨ੍ਹਾਂ ਨੂੰ ਜ਼ਮਾਨਤ ਮਿਲ ਜਾਵੇ,ਪਰ ਦਿੱਲੀ ਦੀ ਰਾਊਜ ਐਵੀਨਿਊ ਕੋਰਟ (Delhi's Rouge Avenue Court) ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਨਿਆਂਇਕ ਹਿਰਾਸਤ 20 ਮਈ ਤੱਕ ਵਧਾ ਦਿੱਤੀ ਹੈ।

ਦੱਸ ਦੇਈਏ ਕਿ ਦਿੱਲੀ ਸ਼ਰਾਬ ਘੋਟਾਲੇ ਵਿਚ ਜੇਲ੍ਹ ਵਿਚ ਬੰਦ ਦਿੱਲੀ ਸੀਐੱਮ ਅਰਵਿੰਦ ਕੇਜਰੀਵਾਲ (Arvind Kejriwal) ਦੀ ਅੰਤਰਿਮ ਜ਼ਮਾਨਤ ਪਟੀਸ਼ਨ ‘ਤੇ ਸੁਪਰੀਮ ਕੋਰਟ ਵਿਚ ਅੱਜ ਸੁਣਵਾਈ ਹੋਈ ਪਰ ਸੁਣਵਾਈ ਦੇ ਬਾਅਦ ਸੁਪਰੀਮ ਕੋਰਟ ਦੀ ਬੈਂਚ ਬਿਨਾਂ ਕੋਈ ਹੁਕਮ ਦਿੱਤੇ ਉਠ ਗਈ,ਹੁਣ ਸੁਪਰੀਮ ਕੋਰਟ ਦੀ ਬੈਂਚ ਵੀਰਵਾਰ ਜਾਂ ਫਿਰ ਅਗਲੇ ਹਫਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Delhi Chief Minister Arvind Kejriwal) ਦੀ ਪਟੀਸ਼ਨ ‘ਤੇ ਹੁਕਮ ਪਾਸ ਕਰ ਸਕਦੀ ਹੈ।

Advertisement

Latest News

ਫੈਕਟਰੀ ਵਰਕਰਾਂ ਨੂੰ ਦਿੱਤਾ ਵੋਟ ਪਾਉਣ ਦਾ ਸੁਨੇਹਾ ਫੈਕਟਰੀ ਵਰਕਰਾਂ ਨੂੰ ਦਿੱਤਾ ਵੋਟ ਪਾਉਣ ਦਾ ਸੁਨੇਹਾ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 19 ਮਈ, 2024: ਜ਼ਿਲ੍ਹਾ ਚੋਣ ਦਫ਼ਤਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ ਆਮ ਜਨਤਾ ਨੂੰ ਲੋਕ ਸਭਾ...
80 ਫ਼ੀਸਦੀ ਤੋਂ ਵਧੇਰੇ ਵੋਟਾਂ ਦੇ ਭੁਗਤਾਨ ਲਈ ਅਧਿਆਪਕ ਅਤੇ ਵਿਦਿਆਰਥੀਆਂ ਵੱਲੋਂ ਸਾਂਝੇ ਉੱਦਮ
“ਸਾਡੀ ਸੋਚ ਹਰੀ-ਭਰੀ ਵੋਟ” ਨੂੰ ਅੱਗੇ ਤੋਰਦਿਆਂ
ਸੰਯੁਕਤ ਕਿਸਾਨ ਮੋਰਚੇ ਦੀ ਸ਼ਿਕਾਇਤ ਤੇ ਹੰਸ ਰਾਜ ਨੂੰ ਨੋਟਿਸ ਜਾਰੀ
ਪੰਜਾਬ ਦੇ ਸਾਰੇ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ : ਸਿਬਿਨ ਸੀ
ਐਫ.ਐਸ.ਟੀ ਤੇ ਐਸ.ਐਸ.ਟੀ ਟੀਮਾਂ ਵੱਲੋਂ ਵਾਹਨਾਂ ਦੀ ਚੈਕਿੰਗ ਜਾਰੀ
ਲੋਕ ਸਭਾ ਚੋਣਾਂ ਵਿਚ ਡਿਊਟੀ ਮਾਣ ਵਾਲੀ ਗੱਲ, ਕਰਮਚਾਰੀ ਫਖ਼ਰ ਨਾਲ ਪਾਉਣ ਲੋਕਤੰਤਰ ਵਿਚ ਯੋਗਦਾਨ-ਵਧੀਕ ਡਿਪਟੀ ਕਮਿਸ਼ਨਰ