ਅਰਵਿੰਦ ਕੇਜਰੀਵਾਲ ਅੱਜ ਮੁੜ ਜਾਣਗੇ ਤਿਹਾੜ ਜੇਲ

ਅਰਵਿੰਦ ਕੇਜਰੀਵਾਲ ਅੱਜ ਮੁੜ ਜਾਣਗੇ ਤਿਹਾੜ ਜੇਲ

New Delhi,02 Jane,2024,(Azad Soch News):- ਦਿੱਲੀ ਦੀ ਇਕ ਅਦਾਲਤ ਨੇ ਕਥਿਤ ਆਬਕਾਰੀ ਨੀਤੀ ਘਪਲੇ ਨਾਲ ਜੁੜੇ ਮਨੀ ਲਾਂਡਰਿੰਗ (Money Laundering) (ਕਾਲੇ ਧਨ ਨੂੰ ਚਿੱਟਾ ਕਰਨ) ਦੇ ਮਾਮਲੇ ’ਚ ਅੰਤਰਿਮ ਜ਼ਮਾਨਤ ਦੀ ਮੰਗ ਕਰਨ ਵਾਲੀ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Chief Minister Arvind Kejriwal) ਦੀ ਅਰਜ਼ੀ ’ਤੇ ਅਪਣਾ ਫੈਸਲਾ 5 ਜੂਨ ਲਈ ਰਾਖਵਾਂ ਰੱਖ ਲਿਆ ਸੀ,ਸਰੰਡਰ ਕਰਨ ਤੋਂ ਪਹਿਲਾਂ ਅਰਵਿੰਦ ਕੇਜਰੀਵਾਲ ਨੇ ਸੋਸ਼ਲ ਮੀਡੀਆ ਪੋਸਟ (Social Media Post) ਸਾਂਝੀ ਕੀਤੀ,ਉਨ੍ਹਾਂ ਲਿਖਿਆ, "ਸੁਪਰੀਮ ਕੋਰਟ ਦੇ ਹੁਕਮਾਂ 'ਤੇ ਮੈਂ 21 ਦਿਨਾਂ ਲਈ ਚੋਣ ਪ੍ਰਚਾਰ ਲਈ ਬਾਹਰ ਆਇਆ ਸੀ, ਮਾਣਯੋਗ ਕੋਰਟ ਦਾ ਬਹੁਤ ਬਹੁਤ ਧੰਨਵਾਦ। ਅੱਜ ਮੈਂ ਤਿਹਾੜ ਜਾਵਾਂਗਾ ਅਤੇ ਆਤਮ ਸਮਰਪਣ ਕਰਾਂਗਾ,ਮੈਂ ਦੁਪਹਿਰ 3 ਵਜੇ ਘਰੋਂ ਨਿਕਲਾਂਗਾ,ਪਹਿਲਾਂ ਰਾਜਘਾਟ ਜਾਵਾਂਗਾ, ਉੱਥੋਂ ਕਨਾਟ ਪਲੇਸ ਸਥਿਤ ਹਨੂੰਮਾਨ ਮੰਦਿਰ ਜਾਵਾਂਗਾ ਅਤੇ ਫਿਰ ਪਾਰਟੀ ਦਫ਼ਤਰ ਵਿਚ ਵਰਕਰਾਂ ਅਤੇ ਪਾਰਟੀ ਆਗੂਆਂ ਨੂੰ ਮਿਲਾਂਗਾ, ਉਥੋਂ ਜੇਲ ਲਈ ਰਵਾਨਾ ਹੋਵਾਂਗਾ,ਸਾਰੇ ਅਪਣਾ ਖ਼ਿਆਲ ਰੱਖਣਾ,ਮੈਨੂੰ ਜੇਲ ਵਿਚ ਤੁਹਾਡੀ ਚਿੰਤਾ ਰਹੇਗੀ,ਤੁਸੀਂ ਖੁਸ਼ ਰਹੋਗੇ ਤਾਂ ਤੁਹਾਡਾ ਕੇਜਰੀਵਾਲ ਜੇਲ ਵਿਚ ਵੀ ਖੁਸ਼ ਰਹੇਗਾ। "

Advertisement

Latest News

ਕੁਲਤਾਰ ਸਿੰਘ ਸੰਧਵਾਂ ਨੇ ਛੇਵੇਂ ਪੰਜਾਬ ਆਰੀਨਾ ਪੋਲੋ ਚੈਲੰਜ ਕੱਪ 'ਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਕੁਲਤਾਰ ਸਿੰਘ ਸੰਧਵਾਂ ਨੇ ਛੇਵੇਂ ਪੰਜਾਬ ਆਰੀਨਾ ਪੋਲੋ ਚੈਲੰਜ ਕੱਪ 'ਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ
ਸ੍ਰੀ ਅਨੰਦਪੁਰ ਸਾਹਿਬ, 14 ਮਾਰਚ:  ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਛੇਵੇਂ ਪੰਜਾਬ ਆਰੀਨਾ ਪੋਲੋ ਚੈਲੰਜ...
ਪੰਜਾਬ ਸਰਕਾਰ ਵੱਲੋਂ ਉਦਯੋਗਾਂ ਲਈ ਓ.ਟੀ.ਐਸ. ਸਕੀਮ ਦਾ ਨੋਟੀਫਿਕੇਸ਼ਨ ਜਾਰੀ: ਤਰੁਨਪ੍ਰੀਤ ਸਿੰਘ ਸੌਂਦ
ਮਾਲੇਰਕੋਟਲਾ ਪੁਲਿਸ ਵੱਲੋਂ ਵੱਡੀ ਕਾਰਵਾਈ: ਬੱਚੇ ਨੂੰ ਅਗਵਾ ਕਰਨ ਵਾਲਾ ਦੋਸ਼ੀ ਪੁਲਿਸ ਹਿਰਾਸਤ ‘ਚੋਂ ਭੱਜਣ ਦੀ ਕੋਸ਼ਿਸ਼ ਦੌਰਾਨ ਗੋਲੀ ਲੱਗਣ ਨਾਲ ਜਖ਼ਮੀ; ਹਥਿਆਰਾਂ ਦੀ ਬਰਾਮਦੀ ਵਾਲੇ ਸਥਾਨ ‘ਤੇ ਵਾਪਰੀ ਘਟਨਾ
ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ, ਕੁਲਦੀਪ ਸਿੰਘ ਧਾਲੀਵਾਲ ਅਤੇ ਹਰਦੀਪ ਸਿੰਘ ਮੁੰਡੀਆਂ ਤਖਤ ਸ੍ਰੀ ਕੇਸਗੜ੍ਹ ਸਾਹਿਬ ਹੋਏ ਨਤਮਸਤਕ
ਸੀ.ਐਮ ਦੀ ਯੋਗਸ਼ਾਲਾ ਮੁਹਿੰਮ ਪੰਜਾਬ ਸਰਕਾਰ ਦਾ ਸ਼ਲਾਘਾਯੋਗ ਤੇ ਲੋਕਾਂ ਲਈ ਲਾਹੇਵੰਦ ਉਪਰਾਲਾ
ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਫੁੱਟਪਾਥ ਨਿਰਮਾਣ ਕਾਰਜ ਦਾ ਕੀਤਾ ਸ਼ੁਭ ਆਰੰਭ
ਜਿਲ੍ਹੇ ਦੇ ਸਕੂਲਾਂ ਦੇ ਵਿਕਾਸ ਤੇ ਖਰਚੀ ਜਾਵੇਗੀ ਇਕ ਕਰੋੜ ਤੋਂ ਵੱਧ ਦੀ ਰਾਸ਼ੀ- ਗੁਰਦਿੱਤ ਸਿੰਘ ਸੇਖੋਂ