ਆਤਿਸ਼ੀ ਹੋਣਗੇ ਦਿੱਲੀ ਦੇ ਨਵੇਂ ਮੁੱਖ ਮੰਤਰੀ

ਆਤਿਸ਼ੀ ਹੋਣਗੇ ਦਿੱਲੀ ਦੇ ਨਵੇਂ ਮੁੱਖ ਮੰਤਰੀ

New Delhi,17 Sep,2024,(Azad Soch News):- ਆਤਿਸ਼ੀ ਦਿੱਲੀ ਦੇ ਨਵੇਂ ਮੁੱਖ ਮੰਤਰੀ ਬਣਨ ਜਾ ਰਹੇ ਹਨ,ਅਰਵਿੰਦ ਕੇਜਰੀਵਾਲ ਦੀ ਰਿਹਾਇਸ਼ ‘ਤੇ ਵਿਧਾਇਕ ਦਲ ਦੀ ਬੈਠਕ ‘ਚ ਆਮ ਆਦਮੀ ਪਾਰਟੀ (Aam Aadmi Party) ਦੇ ਮੁਖੀ ਨੇ ਖੁਦ ਉਨ੍ਹਾਂ ਦੇ ਨਾਂ ਦਾ ਪ੍ਰਸਤਾਵ ਰੱਖਿਆ,ਜਿਸ ‘ਤੇ ਵਿਧਾਇਕਾਂ ਨੇ ਖੜ੍ਹੇ ਹੋ ਕੇ ਆਪਣੀ ਮਨਜ਼ੂਰੀ ਦੀ ਮੋਹਰ ਲਗਾ ਦਿੱਤੀ,ਅਰਵਿੰਦ ਕੇਜਰੀਵਾਲ (Arvind Kejriwal) ਦਿੱਲੀ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦੇਣਗੇ,ਸ਼ਾਮ 4:30 ਵਜੇ ਕੇਜਰੀਵਾਲ ਲੈਫਟੀਨੈਂਟ ਗਵਰਨਰ (LG) ਵਿਨੈ ਸਕਸੈਨਾ ਨਾਲ ਮੁਲਾਕਾਤ ਕਰਨਗੇ ਅਤੇ ਆਪਣਾ ਅਸਤੀਫਾ ਸੌਂਪਣਗੇ।

 

Advertisement

Latest News