ਸੀ ਬੀ ਆਈ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫਤਾਰ
By Azad Soch
On

New Delhi, June 26, 2024,(Azad Soch News):- ਸੀ ਬੀ ਆਈ (CBI) ਨੇ ਦਿੱਲੀ ਸ਼ਰਾਬ ਨੀਤੀ ਕੇਸ (Delhi Liquor Policy Case) ਵਿਚ ਰੋਜ਼ ਅਵੈਨਿਊ ਕੋਰਟ (Rose Avenue Court) ਦੀ ਇਜਾਜ਼ਤ ਤੋਂ ਬਾਅਦ ਦਿੱਲੀ ਦੇ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ (ਆਪ) ਦੇ ਮੁਖੀ ਅਰਵਿੰਦ ਕੇਜਰੀਵਾਲ (Arvind Kejriwal) ਨੂੰ ਗ੍ਰਿਫਤਾਰ ਕਰ ਲਿਆ ਹੈ,ਇਸ ਤੋਂ ਪਹਿਲਾਂ ਅਦਾਲਤੀ ਕਮਰੇ ਵਿਚ ਹੀ ਅਰਵਿੰਦ ਕੇਜਰੀਵਾਲ ਤੋਂ ਪੁੱਛ-ਗਿੱਛ ਕੀਤੀ ਗਈ,ਸਵੇਰੇ ਪਹਿਲਾਂ ਸੀ ਬੀ ਆਈ ਦੀ ਟੀਮ ਕੇਜਰੀਵਾਲ ਨੂੰ ਤਿਹਾੜ ਜੇਲ੍ਹ ਵਿਚੋਂ ਰੋਜ਼ ਅਵੈਨਿਊ ਕੋਰਟ (Avenue Court) ਲੈ ਕੇ ਆਈ ਸੀ।
Related Posts
Latest News

17 Mar 2025 06:19:19
ਕਾਲੀ ਮਿਰਚ (Habañero Pepper) ਕੈਂਸਰ ਵਰਗੀਆਂ ਘਾਤਕ ਬਿਮਾਰੀਆਂ ਲਈ ਵੀ ਬਹੁਤ ਚੰਗੀ ਹੈ।
ਮਿਰਚ ਵਿਚ ਪਾਈਪਰੀਨ (Piperine) ਮੌਜੂਦ ਹੋਣ ਕਾਰਨ...