ਦਿੱਲੀ ਦੇ ਮੁੱਖ ਮੰਤਰੀ ਤੇ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਦੋ ਦਿਨਾਂ ਪੰਜਾਬ ਦੌਰੇ ‘ਤੇ ਆ ਰਹੇ ਹਨ
By Azad Soch
On
Chandigarh,07,NOV,2024,(Azad Soch News):- ਦਿੱਲੀ ਦੇ ਮੁੱਖ ਮੰਤਰੀ ਤੇ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ (Arvind Kejriwal) ਦੋ ਦਿਨਾਂ ਪੰਜਾਬ ਦੌਰੇ ‘ਤੇ ਆ ਰਹੇ ਹਨ,ਉਹ 8 ਨਵੰਬਰ ਨੂੰ ਲੁਧਿਆਣਾ ਵਿੱਚ ਪੰਜਾਬ ਦੇ ਸਰਪੰਚਾਂ ਦੇ ਸਹੁੰ ਚੁੱਕ ਸਮਾਗਮ ਵਿੱਚ ਸ਼ਾਮਲ ਹੋਣਗੇ,ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ।
9 ਨਵੰਬਰ ਨੂੰ ਚੱਬੇਵਾਲ ਅਤੇ ਡੇਰਾ ਬਾਬਾ ਨਾਨਕ (Dera Baba Nanak) ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਨਗੇ,10 ਨਵੰਬਰ ਨੂੰ ਗਿੱਦੜਬਾਹਾ ਅਤੇ ਬਰਨਾਲਾ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਨਗੇ।
Latest News
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 28-01-2025 ਅੰਗ 424
28 Jan 2025 05:50:22
ਸੋਰਠਿ ਮਹਲਾ ੫
॥ ਗਈ ਬਹੋੜੁ ਬੰਦੀ ਛੋੜੁ ਨਿਰੰਕਾਰੁ ਦੁਖਦਾਰੀ ॥ ਕਰਮੁ ਨ ਜਾਣਾ ਧਰਮੁ ਨ ਜਾਣਾ ਲੋਭੀ ਮਾਇਆਧਾਰੀ ॥...