Delhi Elections: ਆਮ ਆਦਮੀ ਪਾਰਟੀ ਭਾਜਪਾ 'ਤੇ ਹਮਲੇ ਕਰਦੀ ਨਜ਼ਰ ਆ ਰਹੀ ਹੈ
By Azad Soch
On
New Delhi,29 DEC,2024,(Azad Soch News):- ਨਵੇਂ ਸਾਲ 'ਚ ਦਿੱਲੀ ਵਿਧਾਨ ਸਭਾ ਚੋਣਾਂ (Delhi Assembly Elections) ਦੀਆਂ ਤਰੀਕਾਂ ਦਾ ਐਲਾਨ ਹੋਣ ਜਾ ਰਿਹਾ ਹੈ, ਜਿਵੇਂ-ਜਿਵੇਂ ਚੋਣਾਂ ਨੇੜੇ ਆ ਰਹੀਆਂ ਹਨ, ਆਮ ਆਦਮੀ ਪਾਰਟੀ (Aam Aadmi Party) ਭਾਜਪਾ 'ਤੇ ਹਮਲੇ ਕਰਦੀ ਨਜ਼ਰ ਆ ਰਹੀ ਹੈ,ਇਸ ਦੇ ਨਾਲ ਹੀ ਪਾਰਟੀ ਨੇ ਦਿੱਲੀ ਦੀਆਂ ਸਾਰੀਆਂ 70 ਸੀਟਾਂ ਲਈ ਉਮੀਦਵਾਰਾਂ ਦੇ ਨਾਵਾਂ ਨੂੰ ਅੰਤਿਮ ਰੂਪ ਦੇ ਦਿੱਤਾ ਹੈ,ਚੋਣ ਹੰਗਾਮੇ ਦਰਮਿਆਨ ਦਿੱਲੀ ਦੇ ਉਪ ਰਾਜਪਾਲ ਨੇ 'ਆਪ' ਸਰਕਾਰ ਦੀ ਮਹਿਲਾ ਸਨਮਾਨ ਯੋਜਨਾ ਦੀ ਜਾਂਚ ਦੇ ਹੁਕਮ ਦਿੱਤੇ ਹਨ, ਜਿਸ ਤੋਂ ਬਾਅਦ ਅਰਵਿੰਦ ਕੇਜਰੀਵਾਲ (Arvind Kejriwal) ਨੇ ਭਾਜਪਾ 'ਤੇ ਤਿੱਖਾ ਨਿਸ਼ਾਨਾ ਸਾਧਿਆ ਹੈ,ਦਿੱਲੀ ਵਿੱਚ ਅਗਲੇ ਸਾਲ ਫਰਵਰੀ ਵਿੱਚ ਵਿਧਾਨ ਸਭਾ ਚੋਣਾਂ ਹੋਣ ਦੀ ਸੰਭਾਵਨਾ ਹੈ।
Latest News
ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਲਈ 9.92 ਕਰੋੜ ਰੁਪਏ ਦੀ ਰਾਸ਼ੀ ਜਾਰੀ: ਡਾ.ਬਲਜੀਤ ਕੌਰ
30 Dec 2024 20:23:30
ਚੰਡੀਗੜ੍ਹ, 30 ਦਸੰਬਰਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਦੀ ਭਲਾਈ ਲਈ ਕਾਰਜਸ਼ੀਲ...