ਈਡੀ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਦਿੱਲੀ ਸ਼ਰਾਬ ਨੀਤੀ ਮਾਮਲੇ ਵਿਚ ਗ੍ਰਿਫਤਾਰ ਕਰ ਲਿਆ

ਈਡੀ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਦਿੱਲੀ ਸ਼ਰਾਬ ਨੀਤੀ ਮਾਮਲੇ ਵਿਚ ਗ੍ਰਿਫਤਾਰ ਕਰ ਲਿਆ

New Delhi,22 March,2024,(Azad Soch News):- ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Delhi Chief Minister Arvind Kejriwal) ਨੂੰ ਦਿੱਲੀ ਸ਼ਰਾਬ ਨੀਤੀ ਮਾਮਲੇ ਵਿਚ ਗ੍ਰਿਫਤਾਰ ਕਰ ਲਿਆ ਹੈ,ਈਡੀ (ED) ਦੀ ਟੀਮ 10ਵੇਂ ਸੰਮਨ ਅਤੇ ਸਰਚ ਵਾਰੰਟ ਲੈ ਕੇ ਵੀਰਵਾਰ ਸ਼ਾਮ 7 ਵਜੇ ਕੇਜਰੀਵਾਲ ਦੇ ਘਰ ਪਹੁੰਚੀ ਸੀ,ਜਾਂਚ ਏਜੰਸੀ ਨੇ ਦੋ ਘੰਟੇ ਪੁਛ ਗਿਛ ਤੋਂ ਬਾਅਦ ਰਾਤ 9 ਵਜੇ ਇਹ ਕਾਰਵਾਈ ਕੀਤੀ,ਇਸੇ ਦੌਰਾਨ ਕੇਜਰੀਵਾਲ ਦੀ ਗ੍ਰਿਫ਼ਤਾਰੀ ਵਿਰੁਧ ਰੋਸ ਪ੍ਰਦਰਸ਼ਨ ਕਰਦੇ ਹੋਏਆਪਵਰਕਰਾਂ ਨੂੰ ਵੀ ਪੁਲਿਸ ਵਲੋਂ ਹਿਰਾਸਤ ਵਿਚ ਲਿਆ ਗਿਆ ਹੈ,ਇਸ ਤੋਂ ਪਹਿਲਾਂ ਇਨਫ਼ੋਰਸਮੈਂਟ ਡਾਇਰੈਕਟੋਰੇਟ (. ਡੀ.) ਦੀ ਇਕ ਟੀਮ ਵੀਰਵਾਰ ਸ਼ਾਮ ਨੂੰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਘਰ ਪਹੁੰਚੀ,ਅਧਿਕਾਰੀਆਂ ਨੇ ਇਹ ਜਾਣਕਾਰੀ ਦਿਤੀ,ਆਬਕਾਰੀ ਨੀਤੀ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿਚ ਹਾਈ ਕੋਰਟ ਵਲੋਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਪੁਲਸੀਆ ਕਾਰਵਾਈ ਤੋਂ ਰਾਹਤ ਦੇਣ ਤੋਂ ਇਨਕਾਰ ਕਰਨ ਤੋਂ ਬਾਅਦ ਈਡੀ ਦੀ ਟੀਮ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਰਿਹਾਇਸ਼ਤੇ ਪਹੁੰਚ ਗਈ,ਅਧਿਕਾਰੀਆਂ ਨੇ ਦਸਿਆ ਕਿ ਏਜੰਸੀ ਦੇ ਅਧਿਕਾਰੀ ਮਾਮਲੇ ਸੰਮਨ ਭੇਜਣ ਲਈ ਕੇਜਰੀਵਾਲ ਦੀ ਰਿਹਾਇਸ਼ਤੇ ਗਏ ਸਨ।

Advertisement

Latest News

  'ਯੁੱਧ ਨਸ਼ਿਆਂ ਵਿਰੁੱਧ: ਪੰਜਾਬ ਪੁਲਿਸ ਵੱਲੋਂ 16ਵੇਂ ਦਿਨ 424 ਥਾਵਾਂ 'ਤੇ ਛਾਪੇਮਾਰੀ; 63 ਨਸ਼ਾ ਤਸਕਰ ਕਾਬੂ 'ਯੁੱਧ ਨਸ਼ਿਆਂ ਵਿਰੁੱਧ: ਪੰਜਾਬ ਪੁਲਿਸ ਵੱਲੋਂ 16ਵੇਂ ਦਿਨ 424 ਥਾਵਾਂ 'ਤੇ ਛਾਪੇਮਾਰੀ; 63 ਨਸ਼ਾ ਤਸਕਰ ਕਾਬੂ
ਚੰਡੀਗੜ੍ਹ, 16 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਚਲਾਇਆ ਜਾ ਰਿਹਾ "ਯੁੱਧ ਨਸ਼ਿਆਂ...
ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਦੋ ਨਵੇਂ ਰੂਟਾਂ ਉੱਤੇ ਚੱਲਣ ਵਾਲੀਆਂ ਬੱਸਾਂ ਨੂੰ ਹਰੀ ਝੰਡੀ ਵਿਖਾਈ
ਵਿਧਾਇਕ ਜਿੰਪਾ ਨੇ ਵਾਰਡ ਨੰਬਰ 40 ਦੇ ਚੌਕ ਸੁਰਾਜਾ ’ਚ 16.50 ਲੱਖ ਦੀ ਲਾਗਤ ਨਾਲ ਗਲੀਆਂ ਦੇ ਨਿਰਮਾਣ ਕਾਰਜ਼ ਦਾ ਕੀਤਾ ਸ਼ੁਭ ਆਰੰਭ
ਆਪ’ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ੍ਰੀ ਹਰਿਮੰਦਰ ਸਾਹਿਬ, ਭਗਵਾਨ ਵਾਲਮੀਕਿ ਤੀਰਥ ਸਥਲ ਅਤੇ ਸ੍ਰੀ ਦੁਰਗਿਆਣਾ ਮੰਦਰ ਵਿਖੇ ਮੱਥਾ ਟੇਕਿਆ
ਬਲੋਚ ਵਿਦਰੋਹੀਆਂ ਨੇ ਐਤਵਾਰ ਨੂੰ ਪਾਕਿਸਤਾਨੀ ਫੌਜ ਦੇ ਕਾਫਲੇ ਨੂੰ ਨਿਸ਼ਾਨਾ ਬਣਾਇਆ
ਬਜਟ 'ਚ ਸੀਐਮ ਨਾਇਬ ਸਿੰਘ ਸੈਣੀ ਕਰ ਸਕਦੇ ਹਨ ਵੱਡਾ ਐਲਾਨ
ਪੰਜਾਬ ਪੁਲਿਸ ਵੱਲੋਂ ਨਸ਼ਿਆਂ ਦੀ ਤਸਕਰੀ ਨਾਲ ਸਬੰਧਤ ਵਿੱਤੀ ਲੈਣ-ਦੇਣ ਵਿੱਚ ਸਹਾਇਤਾ ਕਰਨ ਵਾਲੇ ਦੋ ਹਵਾਲਾ ਆਪਰੇਟਰ ਗ੍ਰਿਫਤਾਰ; 17.60 ਲੱਖ ਰੁਪਏ, 4000 ਡਾਲਰ ਬਰਾਮਦ