10ਵੀਂ-12ਵੀਂ ਨੂੰ ਛੱਡ ਕੇ ਦਿੱਲੀ ਦੇ ਸਾਰੇ ਸਕੂਲ ਬੰਦ,ਆਨਲਾਈਨ ਕਲਾਸਾਂ ਚੱਲਣਗੀਆਂ

ਮੁੱਖ ਮੰਤਰੀ ਆਤਿਸ਼ੀ ਵੱਲੋਂ ਇਸ ਸਬੰਧੀ ਇਕ ਪੋਸਟ ਸੋਸ਼ਲ ਮੀਡੀਆ ਐਕਸ 'ਤੇ ਪਾਈ ਗਈ

10ਵੀਂ-12ਵੀਂ ਨੂੰ ਛੱਡ ਕੇ ਦਿੱਲੀ ਦੇ ਸਾਰੇ ਸਕੂਲ ਬੰਦ,ਆਨਲਾਈਨ ਕਲਾਸਾਂ ਚੱਲਣਗੀਆਂ

New Delhi,18 NOV,2024,(Azad Soch News):-  ਦਿੱਲੀ ਵਿੱਚ ਲੌਕਡਾਊਨ (Lock Down) ਦੇ ਚੌਥੇ ਪੜਾਅ ਦੇ ਲਾਗੂ ਹੋਣ ਦੇ ਨਾਲ ਹੀ ਸਕੂਲਾਂ ਨੂੰ ਆਨਲਾਈਨ ਕਲਾਸਾਂ (Online Classes) ਲੈਣ ਦੇ ਆਦੇਸ਼ ਜਾਰੀ ਕੀਤੇ ਗਏ ਹਨ,ਮੁੱਖ ਮੰਤਰੀ ਆਤਿਸ਼ੀ (Chief Minister Atishi) ਵੱਲੋਂ ਇਸ ਸਬੰਧੀ ਇਕ ਪੋਸਟ ਸੋਸ਼ਲ ਮੀਡੀਆ ਐਕਸ (Post Social Media x)  'ਤੇ ਪਾਈ ਗਈ ਹੈ,ਇਸ ਵਿੱਚ ਕਿਹਾ ਗਿਆ ਹੈ ਕਿ ਸਿਰਫ਼ 10ਵੀਂ ਅਤੇ 12ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਹੀ ਸਕੂਲ ਜਾਣਾ ਪਵੇਗਾ,ਬਾਕੀ ਸਾਰੀਆਂ ਜਮਾਤਾਂ ਆਨਲਾਈਨ ਪੜ੍ਹਾਈਆਂ ਜਾਣਗੀਆਂ,ਦਿੱਲੀ-ਐੱਨਸੀਆਰ (Delhi NCR) ਚ ਪ੍ਰਦੂਸ਼ਣ ਦੇ ਕਹਿਰ ਨੂੰ ਦੇਖਦੇ ਹੋਏ ਸੋਮਵਾਰ ਸਵੇਰੇ 8 ਵਜੇ ਤੋਂ ਗ੍ਰੇਪ-4 ਲਾਗੂ ਕੀਤਾ ਜਾਵੇਗਾ,ਇਸ ਸਮੇਂ ਦੌਰਾਨ, ਗਰੁੱਪ 1, 2 ਅਤੇ 3 ਦੇ ਤਹਿਤ ਲਗਾਈਆਂ ਗਈਆਂ ਪਾਬੰਦੀਆਂ ਵੀ ਜਾਰੀ ਰਹਿਣਗੀਆਂ,ਗ੍ਰੈਪ-4 ਲਾਗੂ ਹੋਣ ਤੋਂ ਬਾਅਦ ਕਾਲਜ ਵੀ ਬੰਦ ਹੋ ਸਕਦੇ ਹਨ।

Advertisement

Latest News

ਪੰਜਾਬ ਰਾਜ ਮਹਿਲਾ ਕਮਿਸ਼ਨ ਵੱਲੋਂ ਅੱਜ ਸਰੀਰਕ ਸ਼ੋਸ਼ਣ ਰੋਕੂ ਐਕਟ 2013 ਬਾਰੇ ਜਾਗਰੂਕ ਕੀਤਾ ਗਿਆ ਪੰਜਾਬ ਰਾਜ ਮਹਿਲਾ ਕਮਿਸ਼ਨ ਵੱਲੋਂ ਅੱਜ ਸਰੀਰਕ ਸ਼ੋਸ਼ਣ ਰੋਕੂ ਐਕਟ 2013 ਬਾਰੇ ਜਾਗਰੂਕ ਕੀਤਾ ਗਿਆ
Chandigarh,21 NOV,2024,(Azad Soch News):- ਪੰਜਾਬ ਰਾਜ ਮਹਿਲਾ ਕਮਿਸ਼ਨ (Punjab State Commission for Women) ਵੱਲੋਂ ਅੱਜ ਵਿਦਿਆਰਥਣਾਂ ਨੂੰ ਘਰੇਲੂ ਹਿੰਸਾ ਰੋਕੂ...
ਤੰਦਰੁਸਤ ਦਿਲ ਲਈ ਰੋਜ਼ ਖਾਓ ਪਿਸਤਾ
ਐਨਸੀਆਰ ਨੂੰ ਪ੍ਰਦੂਸ਼ਣ ਤੋਂ ਰਾਹਤ ਮਿਲੀ ਹੈ,AQI ਪੱਧਰ ਵਿੱਚ ਮਾਮੂਲੀ ਸੁਧਾਰ ਹੋਇਆ
ਮੋਹਿੰਦਰ ਭਗਤ ਵੱਲੋਂ ਸੂਬੇ ਦੀਆਂ ਫਲ ਅਤੇ ਸਬਜ਼ੀਆਂ ਦੀ ਦੂਸਰੇ ਦੇਸ਼ਾਂ ਨੂੰ ਬਰਾਮਦ ਕਰਨ ਦੀ ਦਿਸ਼ਾ ਵਿਚ ਤੇਜ਼ੀ ਨਾਲ ਕੰਮ ਕਰਨ ਦੇ ਹੁਕਮ
ਪੰਜਾਬ ਰਾਜ ਸਹਿਕਾਰੀ ਬੈਂਕ ਦੀ ਮਹਿਲਾ ਸਸ਼ਕਤੀਕਰਨ ਵੱਲ ਨਿਵੇਕਲੀ ਪੁਲਾਂਘ
ਲਾਇਬ੍ਰੇਰੀਆਂ ਮਨੁੱਖੀ ਜੀਵਨ ਲਈ ਗਿਆਨ ਦਾ ਵਿਸ਼ਾਲ ਭੰਡਾਰ ਹੁੰਦੀਆਂ ਹਨ- ਵਿਧਾਇਕ ਡਾ. ਵਿਜੈ ਸਿੰਗਲਾ
ਜੀ.ਐਸ.ਟੀ. ਵਿਭਾਗ ਵਲੋਂ ਕਾਟਨ ਫੈਕਟਰੀ ਮਾਲਕਾਂ ਨਾਲ ਕੀਤੀ ਗਈ ਮੀਟਿੰਗ