ਦਿੱਲੀ ਦੇ ਪ੍ਰਸ਼ਾਂਤ ਵਿਹਾਰ ਇਲਾਕੇ ਵਿੱਚ ਧਮਾਕਾ
By Azad Soch
On

New Delhi,28 NOV,2024,(Azad Soch News):- ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਵਿਹਾਰ ਇਲਾਕੇ ‘ਚ ਇੱਕ ਧਮਾਕਾ ਹੋਇਐ ਇਸ ਧਮਾਕੇ ਦੇ ਬਾਰੇ ਦਿੱਲੀ ਪੁਲਿਸ ਨੂੰ ਜਾਣਕਾਰੀ ਦਿੱਤੀ ਗਈ ਹੈ,ਇਸ ਧਮਾਕੇ ਦੇ ਕਾਰਨ ਕਿਸੇ ਜਾਨੀ ਨੁਕਸਾਨ ਦੀ ਕੋਈ ਖ਼ਬਰ ਸਾਹਮਣੇ ਨਹੀਂ ਆਈ ਹੈ, ਤੁਹਾਨੂੰ ਦੱਸ ਦਈਏ ਕਿ ਇਸ ਤੋਂ ਪਹਿਲਾਂ 20 ਅਕਤੂਬਰ ਨੂੰ ਦਿੱਲੀ ਦੇ ਪ੍ਰਸ਼ਾਂਤ ਵਿਹਾਰ ਵਿੱਚ ਵੀ ਧਮਾਕਾ ਹੋਇਆ ਸੀ,ਧਮਾਕੇ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ,ਪੁਲਿਸ ਵੱਲੋ ਇਸ ਦੀ ਪੜਤਾਲ ਕੀਤੀ ਜਾ ਰਹੀ ਹੈ।
Latest News

22 Mar 2025 13:38:26
ਡਰੈਗਨ ਦੇ ਫਲਾਂ ਵਿਚ ਫਾਈਬਰ ਭਰਪੂਰ ਹੁੰਦਾ ਹੈ।
ਡਰੈਗਨ ਦੇ ਫਲਾਂ ਨੂੰ ਖਾਣ ਨਾਲ ਪਾਚਨ ਪ੍ਰਣਾਲੀ ਸਹੀ ਢੰਗ ਨਾਲ ਕੰਮ...