ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖੀ
By Azad Soch
On

New Delhi,28 JAN,(Azad Soch News):- ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi) ਨੂੰ ਚਿੱਠੀ ਲਿਖੀ ਹੈ। ਉਨ੍ਹਾਂ ਨੇ ਇਕ ਪੱਤਰ ਲਿਖ ਕੇ ਮੰਗ ਕੀਤੀ ਹੈ ਕਿ ਪ੍ਰਧਾਨ ਮੰਤਰੀ ਮੋਦੀ ਇਹ ਐਲਾਨ ਕਰਨ ਕਿ ਅਮੀਰ ਵਿਅਕਤੀ ਦਾ ਕਰਜ਼ਾ ਮੁਆਫ਼ ਨਹੀਂ ਕੀਤਾ ਜਾਵੇਗਾ। ਜੇਕਰ ਮੁਆਫ਼ ਕਰਨਾ ਹੈ ਤਾਂ ਕਿਸਾਨਾਂ ਦੇ ਕਰਜ਼ੇ ਅਤੇ ਮੱਧ ਵਰਗ ਦੇ ਘਰਾਂ ਦੇ ਕਰਜ਼ੇ ਮਾਫ਼ ਕਰੋ। ਇਸ ਪੈਸੇ ਨਾਲ ਮੱਧ ਵਰਗ ਨੂੰ ਕਾਫ਼ੀ ਫ਼ਾਇਦਾ ਹੋਵੇਗਾ,ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Former Chief Minister of Delhi Arvind Kejriwal) ਨੇ ਕਿਹਾ, ‘‘ਮੈਂ ਹਿਸਾਬ ਲਗਾਇਆ ਹੈ ਕਿ ਜੇਕਰ ਕਰਜ਼ਾ ਮੁਆਫ਼ ਨਾ ਕੀਤਾ ਗਿਆ ਤਾਂ ਟੈਕਸ ਦੀਆਂ ਦਰਾਂ ਅੱਧੀਆਂ ਰਹਿ ਜਾਣਗੀਆਂ। 12 ਲੱਖ ਰੁਪਏ ਸਾਲਾਨਾ ਕਮਾਉਣ ਵਾਲਾ ਵਿਅਕਤੀ ਅਪਣੀ ਤਨਖ਼ਾਹ ਟੈਕਸ ਵਿਚ ਅਦਾ ਕਰਦਾ ਹੈ, ਇਹ ਮੱਧ ਵਰਗ ਦਾ ਦੁੱਖ ਹੈ।’’
Related Posts
Latest News

17 Apr 2025 08:43:22
Chandigarh,17,APRIL,2025,(Azad Soch News):- ਕੇਂਦਰੀ ਊਰਜਾ ਅਤੇ ਸ਼ਹਿਰੀ ਵਿਕਾਸ ਮੰਤਰੀ ਮਨੋਹਰ ਲਾਲ ਖੱਟਰ (Minister Manohar Lal Khattar) ਥਰਮਲ ਅਧਾਰਤ ਬਿਜਲੀ ਪ੍ਰੋਜੈਕਟਾਂ...