ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਖੜਕਾਇਆ ਦਿੱਲੀ ਹਾਈਕੋਰਟ ਦਾ ਦਰਵਾਜ਼ਾ
By Azad Soch
On
New Delhi,21 NOV,2024,(Azad Soch News):- ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Former Chief Minister of Delhi Arvind Kejriwal) ਨੇ ਆਬਕਾਰੀ ਨੀਤੀ ਮਾਮਲੇ ਵਿੱਚ ਇਨਫੋਰਸਮੈਂਟ ਡਾਇਰੈਕਟੋਰੇਟ (Enforcement Directorate) ਦੀਆਂ ਸ਼ਿਕਾਇਤਾਂ ਦਾ ਨੋਟਿਸ ਲੈਣ ਦੇ ਹੇਠਲੀ ਅਦਾਲਤ ਦੇ ਫੈਸਲੇ ਨੂੰ ਦਿੱਲੀ ਹਾਈ ਕੋਰਟ (Delhi High Court) ਵਿੱਚ ਚੁਣੌਤੀ ਦਿੱਤੀ ਹੈ,ਅਰਵਿੰਦ ਕੇਜਰੀਵਾਲ ਅਦਾਲਤ ਤੋਂ ਹੇਠਲੀ ਅਦਾਲਤ ਦੇ ਹੁਕਮਾਂ ਨੂੰ ਰੱਦ ਕਰਨ ਅਤੇ ਕਾਰਵਾਈ ਰੋਕਣ ਦੇ ਨਿਰਦੇਸ਼ਾਂ ਦੀ ਮੰਗ ਕਰ ਰਹੇ ਹਨ,ਇਸ 'ਤੇ ਭਲਕੇ ਯਾਨੀ 21 ਨਵੰਬਰ ਨੂੰ ਸੁਣਵਾਈ ਹੋਣ ਦੀ ਸੰਭਾਵਨਾ ਹੈ।
Latest News
ਭਾਰਤੀ ਮਹਿਲਾ ਹਾਕੀ ਟੀਮ ਨੇ ਚੀਨ ਨੂੰ ਹਰਾ ਕੇ ਜਿੱਤੀ ਏਸ਼ੀਅਨ ਚੈਂਪੀਅਨਸ਼ਿਪ
21 Nov 2024 12:13:24
Nalanda,21 NOV,2024,(Azad Soch News):- ਭਾਰਤੀ ਮਹਿਲਾ ਹਾਕੀ ਟੀਮ (Indian Women's Hockey Team) ਨੇ ਏਸ਼ੀਅਨ ਚੈਂਪੀਅਨਜ਼ ਟਰਾਫੀ ਹਾਕੀ (Asian Champions Trophy...