ਆਮ ਆਦਮੀ ਪਾਰਟੀ ਮੰਤਰੀ ਆਤਿਸ਼ੀ ਦੇ ਅਣਮਿੱਥੇ ਸਮੇਂ ਦੀ ਭੁੱਖ ਹੜਤਾਲ ਦਾ ਚੌਥਾ ਦਿਨ

ਆਮ ਆਦਮੀ ਪਾਰਟੀ ਮੰਤਰੀ ਆਤਿਸ਼ੀ ਦੇ ਅਣਮਿੱਥੇ ਸਮੇਂ ਦੀ ਭੁੱਖ ਹੜਤਾਲ ਦਾ ਚੌਥਾ ਦਿਨ

New Delhi,24 June,2024,(Azad Soch News):- 'ਆਮ ਆਦਮੀ ਪਾਰਟੀ' ਮੰਤਰੀ ਆਤਿਸ਼ੀ (Minister Atishi) ਦੇ ਅਣਮਿੱਥੇ ਸਮੇਂ ਦੇ ਭੁੱਖ ਹੜਤਾਲ (Hunger Strike) ਦਾ ਚੌਥਾ ਦਿਨ ਚੜ੍ਹ ਗਿਆ ਹੈ,ਦਰਅਸਲ ਦਿੱਲੀ ਦੇ ਲੋਕਾਂ ਨੂੰ ਉਨ੍ਹਾਂ ਦੇ ਹੱਕ ਅਨੁਸਾਰ ਪਾਣੀ ਮੁਹੱਈਆ ਕਰਵਾਉਣ ਲਈ ਜਲ ਮੰਤਰੀ Atishi ਦੇ 'ਜਲ ਸੱਤਿਆਗ੍ਰਹਿ' ਦਾ ਅੱਜ ਚੌਥਾ ਦਿਨ ਹੈ,ਉਨ੍ਹਾਂ ਨੇ ਲੋਕਾਂ ਨੂੰ ਪਾਣੀ ਮੁਹਈਆ ਕਰਵਾਉਣ ਲਈ ਇਹ ਸੰਘਰਸ਼ ਸ਼ੁਰੂ ਕੀਤਾ ਹੈ,ਉਨ੍ਹਾਂ ਕਿਹਾ ਕਿ ਜਦੋਂ ਤੱਕ ਕੇਂਦਰ ਸਰਕਾਰ (Central Govt) ਪਾਣੀ ਦਾ ਪ੍ਰਬੰਧ ਨਹੀਂ ਕਰਦੀ ਇਹ ਸੰਘਰਸ਼ ਜਾਰੀ ਰਹੇਗਾ।

 

Advertisement

Latest News

 ਉੱਤਰਾਖੰਡ 'ਚ ਦੇਰ ਰਾਤ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਉੱਤਰਾਖੰਡ 'ਚ ਦੇਰ ਰਾਤ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ
Uttarakhand, 8 July 2024 ,(Azad Soch News):- ਉੱਤਰਾਖੰਡ 'ਚ ਦੇਰ ਰਾਤ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ, ਰਾਸ਼ਟਰੀ ਭੂਚਾਲ ਵਿਗਿਆਨ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਦੋ ਦਿਨਾਂ ਰੂਸ ਯਾਤਰਾ ਅੱਜ ਤੋਂ
ਉੱਤਰਾਖੰਡ 'ਚ ਭਾਰੀ ਮੀਂਹ ਦੇ ਅਲਰਟ ਦੇ ਮੱਦੇਨਜ਼ਰ ਐਤਵਾਰ ਨੂੰ ਚਾਰਧਾਮ ਯਾਤਰਾ ਮੁਲਤਵੀ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 08-07-2024 ਅੰਗ 657
ਭਾਰਤੀ ਹਵਾਈ ਸੈਨਾ ’ਚ ਅਗਨਵੀਰ ਵਾਯੂ ਦੀ ਭਰਤੀ ਲਈ 08 ਤੋਂ 28 ਜੁਲਾਈ ਤੱਕ ਕੀਤਾ ਜਾ ਸਕਦੈ ਆਨਲਾਈਨ ਅਪਲਾਈ
ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੀਆਂ ਟੀਮਾਂ ਵੱਲੋਂ ਨਰਮੇ ਦੀ ਫਸਲ ਦਾ ਨਿਰੀਖਣ ਕਰਨ ਦਾ ਕੰਮ ਲਗਾਤਾਰ ਜਾਰੀ
ਜ਼ਿਲ੍ਹੇ ਦੀਆਂ 20 ਡਰੇਨਾਂ ਦੀ ਸਫਾਈ ਦਾ ਕੰਮ ਮੁਕੰਮਲ