ਰਾਸ਼ਟਰਪਤੀ ਦਰੋਪਦੀ ਮੁਰਮੂ ਵੱਲੋਂ ਕੇਜਰੀਵਾਲ,ਮੰਤਰੀਆਂ ਦੇ ਅਸਤੀਫੇ ਮਨਜ਼ੂਰ
ਆਤਿਸ਼ੀ ਅੱਜ ਚੁੱਕਣਗੇ ਸਹੁੰ
By Azad Soch
On

New Delhi, September 21, 2024,(Azad Soch News):- ਰਾਸ਼ਟਰਪਤੀ ਦਰੋਪਦੀ ਮੁਰਮੂ (President Draupadi Murmu) ਨੇ ਅਰਵਿੰਦ ਕੇਜਰੀਵਾਲ (Arvind Kejriwal) ਦਾ ਮੁੱਖ ਮੰਤਰੀ ਤੇ ਉਹਨਾਂ ਦੇ ਮੰਤਰੀਆਂ ਦਾ ਅਸਤੀਫਾ ਪ੍ਰਵਾਨ ਕਰ ਲਿਆ ਹੈ,ਇਸ ਦੌਰਾਨ ਆਤਿਸ਼ੀ ਅੱਜ ਦਿੱਲੀ ਦੇ ਨਵੇਂ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ,ਉਹਨਾਂ ਦੇ ਨਾਲ ਪੰਜ ਮੰਤਰੀ ਵੀ ਸਹੁੰ ਚੁੱਕਣਗੇ।
Latest News

28 Mar 2025 21:21:35
ਮਲਕੀਤ ਥਿੰਦ ਬਣੇ ਬੀਸੀ ਕਮਿਸ਼ਨ ਪੰਜਾਬ ਦੇ ਚੇਅਰਮੈਨ -ਚੇਅਰਮੈਨ ਮਲਕੀਤ ਥਿੰਦ ਨੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ...