ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਯਾਨੀਕਿ 17 ਫਰਵਰੀ ਨੂੰ ਏਅਰਪੋਰਟ 'ਤੇ ਕਤਰ ਦੇ ਅਮੀਰ ਦਾ ਸਵਾਗਤ ਕੀਤਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਯਾਨੀਕਿ 17 ਫਰਵਰੀ ਨੂੰ ਏਅਰਪੋਰਟ 'ਤੇ ਕਤਰ ਦੇ ਅਮੀਰ ਦਾ ਸਵਾਗਤ ਕੀਤਾ

New Delhi,18,FEB,2025,(Azad Soch News):-  ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi) ਨੇ ਸੋਮਵਾਰ ਯਾਨੀਕਿ 17 ਫਰਵਰੀ ਨੂੰ ਏਅਰਪੋਰਟ (Airport) 'ਤੇ ਕਤਰ ਦੇ ਅਮੀਰ ਦਾ ਸਵਾਗਤ ਕੀਤਾ,ਕਤਰ ਦੇ ਅਮੀਰ ਸ਼ੇਖ ਤਮੀਮ ਬਿਨ ਹਮਦ ਅਲ ਥਾਨੀ (Sheikh Tamim Bin Hamad Al Thani) 2 ਦਿਨਾਂ ਦੇ ਭਾਰਤ ਦੌਰੇ 'ਤੇ ਆਏ ਹਨ।ਪੀਐਮ ਮੋਦੀ ਨੇ ਇੰਦਿਰਾ ਗਾਂਧੀ ਇੰਟਰਨੈਸ਼ਨਲ ਏਅਰਪੋਰਟ 'ਤੇ ਜਾ ਕੇ ਕਤਰ ਦੇ ਅਮੀਰ ਨੂੰ ਰਿਸੀਵ ਕੀਤਾ। ਕਤਾਰ ਦੇ ਅਮੀਰ ਸੋਮਵਾਰ ਰਾਤ ਨੂੰ ਵਿਦੇਸ਼ ਮੰਤਰੀ ਡਾ. ਐਸ ਜਯਸ਼ੰਕਰ ਨਾਲ ਮੀਟਿੰਗ ਕਰਨਗੇ। ਮੰਗਲਵਾਰ ਨੂੰ ਪ੍ਰਧਾਨ ਮੰਤਰੀ ਮੋਦੀ (Prime Minister Modi) ਅਤੇ ਰਾਸ਼ਟਰਪਤੀ ਦ੍ਰੌਪਦੀ ਮੁਰਮੂ (President Draupadi Murmu) ਨਾਲ ਮਿਲਣਗੇ।

Advertisement

Latest News

ਸੁਖਬੀਰ ਐਗਰੋ ਐਨਰਜੀ ਪਲਾਂਟ ਨੂੰ ਲੈ ਕੇ ਵਿਧਾਇਕ ਰਜਨੀਸ਼ ਦਹੀਯਾ ਨੇ ਵਿਧਾਨ ਸਭਾ ਚ ਚੁੱਕੇ ਸਵਾਲ ਸੁਖਬੀਰ ਐਗਰੋ ਐਨਰਜੀ ਪਲਾਂਟ ਨੂੰ ਲੈ ਕੇ ਵਿਧਾਇਕ ਰਜਨੀਸ਼ ਦਹੀਯਾ ਨੇ ਵਿਧਾਨ ਸਭਾ ਚ ਚੁੱਕੇ ਸਵਾਲ
ਸੁਖਬੀਰ ਐਗਰੋ ਐਨਰਜੀ ਪਲਾਂਟ ਨੂੰ ਲੈ ਕੇ ਵਿਧਾਇਕ ਰਜਨੀਸ਼ ਦਹੀਯਾ ਨੇ ਵਿਧਾਨ ਸਭਾ ਚ ਚੁੱਕੇ ਸਵਾਲ   ਕਿੱਥੇ ਲੱਗਾ ਸੀਐਸਆਰ ਦਾ...
ਡਿਪਟੀ ਕਮਿਸ਼ਨਰ ਨੇ ਰਬੀ ਸੀਜ਼ਨ ਦੌਰਾਨ ਕਣਕ ਦੀ ਖਰੀਦ ਤੇ ਸਟੋਰੇਜ਼ ਲਈ ਅਗੇਤੇ ਪ੍ਰਬੰਧਾਂ ਸਬੰਧੀ ਅਧਿਕਾਰੀਆਂ ਨਾਲ ਕੀਤੀ ਮੀਟਿੰਗ
"ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਤਹਿਤ ਸਬ-ਡਵੀਜ਼ਨ ਜ਼ੀਰਾ ਵਿਖੇ ਕਰਵਾਇਆ ਗਿਆ ਸੈਮੀਨਾਰ
ਡਿਪਟੀ ਕਮਿਸ਼ਨਰ ਨੇ ਸਮੂਹ ਨੰਬਰਦਾਰਾਂ ਨੂੰ 'ਝੰਡਾ ਦਿਵਸ' ਦੀ ਦਿੱਤੀ ਵਧਾਈ
‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਸਰਕਾਰੀ ਬਹੁਤਕਨੀਕੀ ਕਾਲਜ ਫਿਰੋਜ਼ਪੁਰ ਵਿਖੇ ਖੂਨ ਦਾਨ ਕੈਂਪ ਲਗਾਇਆ ਗਿਆ
ਬੇਟੀ ਬਚਾਓ, ਬੇਟੀ ਪੜ੍ਹਾਓ’ ਮੁਹਿੰਮ ਤਹਿਤ ਲੜਕੀਆਂ ਦੇ ਅਥਲੈਟਿਕ ਮੁਕਾਬਲੇ ਕਰਵਾਏ
ਨਸ਼ੇ ਮਨੁੱਖੀ ਜੀਵਨ ਲਈ ਖ਼ਤਰਨਾਕ , ਜਿਨ੍ਹਾਂ ਤੋਂ ਬਚਣ ਦੀ ਜ਼ਰੂਰਤ : ਮੁੱਖ ਖੇਤੀਬਾੜੀ ਅਫ਼ਸਰ