ਰਾਹੁਲ ਗਾਂਧੀ ਨੇ ਦਿੱਲੀ ਏਮਜ਼ ਦੇ ਬਾਹਰ ਮਰੀਜ਼ਾਂ ਨਾਲ ਕੀਤੀ ਮੁਲਾਕਾਤ
By Azad Soch
On
New Delhi,17 JAN,2025,(Azad Soch News):- ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਵੀਰਵਾਰ ਦੇਰ ਰਾਤ ਦਿੱਲੀ ਦੇ ਆਲ ਇੰਡੀਆ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਿਜ਼ (Delhi AIIMS) ਦੇ ਆਲੇ-ਦੁਆਲੇ ਸੜਕਾਂ, ਫੁੱਟਪਾਥਾਂ ਅਤੇ ਸਬਵੇਅ 'ਤੇ ਡੇਰੇ ਲਾਏ ਕਈ ਮਰੀਜ਼ਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨਾਲ ਮੁਲਾਕਾਤ ਕੀਤੀ,ਰਾਹੁਲ ਨੇ ਮਰੀਜ਼ਾਂ ਦਾ ਹਾਲ-ਚਾਲ ਪੁੱਛਿਆ,ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਸ਼ਿਕਾਇਤਾਂ ਬਾਰੇ ਵੀ ਜਾਣਕਾਰੀ ਲਈ,ਇਸ ਦੌਰਾਨ ਲੋਕ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਕੇਂਦਰ ਅਤੇ ਦਿੱਲੀ ਸਰਕਾਰ (DelhiGovernment) 'ਤੇ ਉਨ੍ਹਾਂ ਪ੍ਰਤੀ 'ਅਸੰਵੇਦਨਸ਼ੀਲਤਾ' ਦਿਖਾਉਣ ਦਾ ਦੋਸ਼ ਲਗਾਇਆ।
Latest News
ਮਸ਼ਹੂਰ ਪੰਜਾਬੀ ਗਾਇਕ ਤੇ ਅਦਾਕਾਰ ਦਿਲਜੀਤ ਦੋਸਾਂਝ ਦੀ ਫਿਲਮ ’ਪੰਜਾਬ 95’ 7 ਫਰਵਰੀ ਨੂੰ ਰਿਲੀਜ਼ ਹੋਵੇਗੀ
18 Jan 2025 11:46:23
Chandigarh,18,JAN,2025,(Azad Soch News):- ਮਸ਼ਹੂਰ ਪੰਜਾਬੀ ਗਾਇਕ ਤੇ ਅਦਾਕਾਰ ਦਿਲਜੀਤ ਦੋਸਾਂਝ (Actor Diljit Dosanjh) ਦੀ ਫਿਲਮ ’ਪੰਜਾਬ 95’ 7 ਫਰਵਰੀ ਨੂੰ...