ਸੀਨੀਅਰ ਨੇਤਾ ਮਨੀਸ਼ ਸਿਸੋਦੀਆ ਨੂੰ ਦਿੱਲੀ ਸ਼ਰਾਬ ਨੀਤੀ ਮਾਮਲੇ 'ਚ ਸੋਮਵਾਰ ਨੂੰ ਅਦਾਲਤ ਤੋਂ ਰਾਹਤ ਨਹੀਂ ਮਿਲੀ

ਸੀਨੀਅਰ ਨੇਤਾ ਮਨੀਸ਼ ਸਿਸੋਦੀਆ ਨੂੰ ਦਿੱਲੀ ਸ਼ਰਾਬ ਨੀਤੀ ਮਾਮਲੇ 'ਚ ਸੋਮਵਾਰ ਨੂੰ ਅਦਾਲਤ ਤੋਂ ਰਾਹਤ ਨਹੀਂ ਮਿਲੀ

New Delhi,15 July,2024,(Azad Soch News):- ਆਮ ਆਦਮੀ ਪਾਰਟੀ (Aam Aadmi Party) ਦੇ ਸੀਨੀਅਰ ਨੇਤਾ ਮਨੀਸ਼ ਸਿਸੋਦੀਆ ਨੂੰ ਦਿੱਲੀ ਸ਼ਰਾਬ ਨੀਤੀ ਮਾਮਲੇ 'ਚ ਸੋਮਵਾਰ ਨੂੰ ਅਦਾਲਤ ਤੋਂ ਰਾਹਤ ਨਹੀਂ ਮਿਲੀ,ਸੀਬੀਆਈ ਵੱਲੋਂ ਦਰਜ ਕੇਸ ਵਿੱਚ ਰੌਜ਼ ਐਵੇਨਿਊ ਅਦਾਲਤ (Rose Avenue Court) ਨੇ ਉਸ ਦੀ ਨਿਆਂਇਕ ਹਿਰਾਸਤ 22 ਜੁਲਾਈ ਤੱਕ ਵਧਾ ਦਿੱਤੀ ਹੈ,ਦਿੱਲੀ ਸਰਕਾਰ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ (Former Deputy Chief Minister Manish Sisodia) ਨੂੰ ਅੱਜ ਵੀਡੀਓ ਕਾਨਫਰੰਸਿੰਗ (Video Conferencing) ਰਾਹੀਂ ਰੌਜ਼ ਐਵੇਨਿਊ ਅਦਾਲਤ ਵਿੱਚ ਪੇਸ਼ ਕੀਤਾ ਗਿਆ,ਸੀਬੀਆਈ (CBI) ਨਾਲ ਸਬੰਧਤ ਇਸ ਮਾਮਲੇ ਦੀ ਸੁਣਵਾਈ ਕਰਦਿਆਂ ਅਦਾਲਤ ਨੇ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ,ਹੁਣ ਇਸ ਮੁੱਦੇ 'ਤੇ ਅਗਲੀ ਸੁਣਵਾਈ 22 ਜੁਲਾਈ ਨੂੰ ਹੋਵੇਗੀ।

Advertisement

Latest News

3000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ 3000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ
ਚੰਡੀਗੜ੍ਹ, 19 ਮਾਰਚ, 2025:ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਅੰਮ੍ਰਿਤਸਰ ਜ਼ਿਲ੍ਹੇ ਦੇ ਥਾਣਾ ਵੇਰਕਾ...
ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈੱਨ ਦੇ ਦਖਲ ਤੋਂ ਬਾਅਦ ਐਸ.ਸੀ.ਐਸ.ਟੀ.ਐਕਟ ਦੀਆਂ ਧਾਰਾਵਾਂ ਪਰਚੇ ਵਿੱਚ ਜੁੜੀਆਂ
ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਮਹਿਜ਼ 36 ਮਹੀਨਿਆਂ ’ਚ ਨੌਜਵਾਨਾਂ ਨੂੰ 52,606 ਸਰਕਾਰੀ ਨੌਕਰੀਆਂ ਦੇ ਕੇ ਇਤਿਹਾਸ ਰਚਿਆ
ਪੰਜਾਬ ਵਿੱਚ ਨਸ਼ਿਆਂ ਵਿਰੁੱਧ ਜੰਗ ਫ਼ੈਸਲਾਕੁੰਨ ਦੌਰ 'ਚ: ਸਰਹੱਦ ਪਾਰੋਂ ਨਾਰਕੋ-ਅੱਤਵਾਦ ਨਾਲ ਨਜਿੱਠਣ ਲਈ ਨੌਸ਼ਹਿਰਾ ਢਾਲਾ ਵਿਖੇ ਅਤਿ-ਆਧੁਨਿਕ ਐਂਟੀ-ਡਰੋਨ ਟੈਕਨਾਲੋਜੀ ਦਾ ਟਰਾਇਲ
ਪੰਜਾਬ ਵਿੱਚ ਨਸ਼ਿਆਂ ਵਿਰੁੱਧ ਜੰਗ ਫ਼ੈਸਲਾਕੁੰਨ ਦੌਰ 'ਚ: ਸਰਹੱਦ ਪਾਰੋਂ ਨਾਰਕੋ-ਅੱਤਵਾਦ ਨਾਲ ਨਜਿੱਠਣ ਲਈ ਨੌਸ਼ਹਿਰਾ ਢਾਲਾ ਵਿਖੇ ਅਤਿ-ਆਧੁਨਿਕ ਐਂਟੀ-ਡਰੋਨ ਟੈਕਨਾਲੋਜੀ ਦਾ ਟਰਾਇਲ
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਾਰੇ ਕੇ ਵਿਖੇ ਹੁਨਰ ਮੁਕਾਬਲੇ ਕਰਵਾਏ ਗਏ
ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਮਹਿਜ਼ 36 ਮਹੀਨਿਆਂ ’ਚ ਨੌਜਵਾਨਾਂ ਨੂੰ 52,606 ਸਰਕਾਰੀ ਨੌਕਰੀਆਂ ਦੇ ਕੇ ਇਤਿਹਾਸ ਰਚਿਆ