ਦਿੱਲੀ ਦੇ ਨਵੇਂ ਮੰਤਰੀਆਂ ਵਿੱਚੋਂ ਸਿੱਖ ਚਿਹਰੇ ਮਨਜਿੰਦਰ ਸਿੰਘ ਨੇ ਪੰਜਾਬੀ ਵਿੱਚ ਸਹੁੰ ਚੁੱਕੀ
By Azad Soch
On

New Delhi,21,FEb,2025,(Azad Soch News):- ਦਿੱਲੀ ਦੇ ਨਵੇਂ ਮੰਤਰੀਆਂ ਵਿੱਚੋਂ ਸਿੱਖ ਚਿਹਰੇ ਮਨਜਿੰਦਰ ਸਿੰਘ ਸਿਰਸਾ (Manjinder Singh Sirsa) ਨੇ ਪੰਜਾਬੀ ਵਿੱਚ ਸਹੁੰ ਚੁੱਕੀ ਹੈ, ਜਿਸ ਦੀ ਹਰ ਪਾਸੇ ਚਰਚਾ ਹੋ ਰਹੀ ਹੈ। ਮਨਜਿੰਦਰ ਸਿੰਘ ਸਿਰਸਾ ਨੂੰ ਰਾਜੌਰੀ ਗਾਰਡਨ (Rajouri Garden) ਤੋਂ ਭਾਜਪਾ ਦਾ ਉਮੀਦਵਾਰ ਬਣਾਇਆ ਸੀ, ਜਿੱਥੇ ਉਨ੍ਹਾਂ ਨੇ ਜਿੱਤ ਦਰਜ ਕਰਕੇ ਭਾਜਪਾ ਹਾਈਕਮਾਂਡ ਦੇ ਫੈਸਲੇ ਨੂੰ ਸਹੀ ਠਹਿਰਾਇਆ। ਇਸ ਦਾ ਨਤੀਜਾ ਇਹ ਨਿਕਲਿਆ ਕਿ ਹੁਣ ਉਨ੍ਹਾਂ ਨੂੰ ਕੈਬਨਿਟ (Cabinet) ਵਿੱਚ ਸਿੱਧੀ ਐਂਟਰੀ ਮਿਲ ਗਈ ਹੈ। ਇਹ ਪਹਿਲੀ ਵਾਰ ਨਹੀਂ ਹੈ, ਇਸ ਤੋਂ ਪਹਿਲਾਂ ਵੀ ਮਨਜਿੰਦਰ ਸਿੰਘ ਸਿਰਸਾ ਨੇ ਪੰਜਾਬੀਆਂ ਨੇ ਕਈ ਮੁੱਦੇ ਚੁੱਕੇ ਹਨ। ਆਓ ਜਾਣਦੇ ਹਾਂ ਮਨਜਿੰਦਰ ਸਿੰਘ ਸਿਰਸਾ ਨੇ ਹੁਣ ਤੱਕ ਸਿੱਖਾਂ ਨਾਲ ਜੁੜੇ ਕਿਹੜੇ-ਕਿਹੜੇ ਮੁੱਦੇ ਚੁੱਕੇ ਹਨ।
Latest News

18 Mar 2025 10:27:30
Mohali,18,MARCH,2025,(Azad Soch News):- ਮੋਹਾਲੀ ਨਗਰ ਨਿਗਮ (Mohali Municipal Corporation) ਨੇ ਪ੍ਰਾਪਰਟੀ ਟੈਕਸ ਨਾ ਭਰਨ ਵਾਲਿਆਂ ਵਿਰੁੱਧ ਕਾਰਵਾਈ ਤੇਜ਼ ਕਰ ਦਿੱਤੀ...